Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ

ਦੀਕਸ਼ਾ ਦੀ ਸਫ਼ਲਤਾ ਪੰਜਾਬ ਦੀਆਂ ਹੋਰ ਧੀਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਕਰੇਗੀ ਪ੍ਰੇਰਿਤ: ਅਮਨ ਅਰੋੜਾ

Military, Mai Bhago Armed Forces Preparatory Institute, AFPI, SAS Nagar, SAS Nagar Mohali, Mohali, Sahibzada Ajit Singh Nagar

5 Dariya News

5 Dariya News

5 Dariya News

ਐਸ.ਏ.ਐਸ. ਨਗਰ , 10 Jun 2026

Last updated on: Jun 11, 2026, 13:01 IST

ਪੰਜਾਬ ਦੀਆਂ ਨੌਜਵਾਨ ਲੜਕੀਆਂ ਨੂੰ ਸਸ਼ਕਤ ਬਣਾਉਣ ਦੇ ਆਪਣੇ ਅਟੱਲ ਮਿਸ਼ਨ ਦੇ ਮਿਸਾਲੀ ਪ੍ਰਮਾਣ ਤਹਿਤ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਦੀ ਲੇਡੀ ਕੈਡਿਟ ਦੀਕਸ਼ਾ ਸ਼ਰਮਾ ਦੀ ਵੱਕਾਰੀ ਇੰਡੀਅਨ ਨੇਵਲ ਅਕੈਡਮੀ (ਆਈ.ਐਨ.ਏ.), ਏਝੀਮਾਲਾ (ਕੇਰਲਾ) ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ ਹੋਈ ਹੈ। ਮੋਹਾਲੀ ਵਾਲੀ ਇੱਕ ਬੱਸ ਮਾਲਕ ਅਤੇ ਆਪਰੇਟਰ ਸ੍ਰੀ ਦਯਾ ਕ੍ਰਿਸ਼ਨ ਸ਼ਰਮਾ ਦੀ ਧੀ ਦੀਕਸ਼ਾ ਸ਼ਰਮਾ ਦੀ ਸਿੱਖਿਆ ਸ਼ਾਖਾ ਵਿੱਚ ਚੋਣ ਹੋਈ ਹੈ ਅਤੇ ਉਹ ਇਸ ਮਹੀਨੇ ਦੇ ਅਖੀਰ ਤੱਕ ਇੰਡੀਅਨ ਨੇਵਲ ਅਕੈਡਮੀ ਵਿੱਚ ਸ਼ਾਮਲ ਹੋ ਜਾਵੇਗੀ।

ਮਹਿਲਾ ਕੈਡੇਟ ਨੂੰ ਉਸਦੀ ਸ਼ਾਨਦਾਰ ਪ੍ਰਾਪਤੀ 'ਤੇ ਵਧਾਈ ਦਿੰਦਿਆਂ  ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮਾਈ ਭਾਗੋ ਏ.ਐਫ.ਪੀ.ਆਈ. ਸੁਪਨਿਆਂ ਨੂੰ ਹਕੀਕਤ ਵਿੱਚ ਬਦਲ ਰਹੀ ਹੈ। ਲੇਡੀ ਕੈਡੇਟ ਦੀਕਸ਼ਾ ਸ਼ਰਮਾ ਦੀ ਸਫ਼ਲਤਾ ਸੂਬੇ ਦੀਆਂ ਹੋਰ ਕੁੜੀਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ।

ਇਸ ਚੋਣ ਮਾਣ ਅਤੇ ਖੁਸ਼ੀ ਪ੍ਰਗਟ ਕਰਦਿਆਂ ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏਵੀਐਸਐਮ (ਸੇਵਾਮੁਕਤ) ਨੇ ਕਿਹਾ, "ਲੇਡੀ ਕੈਡੇਟ ਦੀਕਸ਼ਾ ਸ਼ਰਮਾ ਦੀ ਸ਼ਾਨਦਾਰ ਉਪਬਲਧੀ ਸਾਡੀ ਸਖ਼ਤ ਸਿਖਲਾਈ ਵਿਧੀ ਅਤੇ ਯੋਗ ਅਗਵਾਈ ਨੂੰ ਦਰਸਾਉਂਦੀ ਹੈ। ਇਹ ਅਹਿਮ ਉਪਲਬਧੀ ਪੰਜਾਬ ਦੀਆਂ ਵੱਧ ਤੋਂ ਵੱਧ ਧੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਬਲ ਮਿਲੇਗਾ। 

ਮੈਂ ਦੀਕਸ਼ਾ ਅਤੇ ਉਸਦੇ ਪਰਿਵਾਰ ਨੂੰ ਸ਼ਾਨਦਾਰ ਭਵਿੱਖ ਲਈ ਦਿਲੋਂ ਸ਼ੁਭਕਾਮਨਾਵਾਂ ਦਿੰਦਾ ਹਾਂ।"

 

Tags: Military , Mai Bhago Armed Forces Preparatory Institute , AFPI , SAS Nagar , SAS Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD