Saturday, 13 June 2026

 

 

ਖ਼ਾਸ ਖਬਰਾਂ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ ਯੋਗ ਭਾਰਤ ਦੀ ਪ੍ਰਾਚੀਨ ਸੰਸਕ੍ਰਿਤੀ, ਤੰਦਰੁਸਤ ਜੀਵਨ ਸ਼ੈਲੀ ਅਤੇ ਮਾਨਵ ਕਲਿਆਣ ਦਾ ਅਧਾਰ : ਕ੍ਰਿਸ਼ਨ ਲਾਲ ਪੰਵਾਰ ਮਾਨਸੂਨ ਦੌਰਾਨ ਗੁਰੂਗ੍ਰਾਮ ਵਿੱਚ ਇਸ ਵਾਰ ਨਹੀਂ ਹੋਵੇਗੀ ਪਾਣੀ ਭਰਨ ਦੀ ਸਮੱਸਿਆ, ਸਾਰੀਆਂ ਚਿੰਨ੍ਹਿਤ ਥਾਵਾਂ 'ਤੇ ਕਰਵਾਏ ਗਏ ਜਲ ਨਿਕਾਸੀ ਦੇ ਸੁਧਾਰਾਤਮਕ ਕਾਰਜ : ਰਾਓ ਨਰਬੀਰ ਸਿੰਘ ਪੁੱਕਾ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ 2027 ਵਿਧਾਨ ਸਭਾ ਚੋਣਾਂ ਲਈ ਕੁਲਜੀਤ ਸਿੰਘ ਬੇਦੀ ਨੇ ਕੱਸਿਆ ਕਮਰਕੱਸਾ ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਹੁਣ ਤੱਕ 308.80 ਕਰੋੜ ਰੁਪਏ ਦੇ 1362 ਵਿਕਾਸ ਕਾਰਜ ਮੁਕੰਮਲ : ਹਰਪਾਲ ਸਿੰਘ ਚੀਮਾ ᾿ਯੁੱਧ ਨਸ਼ਿਆ ਵਿਰੁੱਧ᾿ ਤਹਿਤ ਨਸ਼ਿਆਂ ਦੇ ਖਾਤਮੇ ਲਈ ਅਮੋਲਕ ਸਿੰਘ ਨੇ ਈ-ਰਿਕਸ਼ਿਆਂ ਨੂੰ ਦਿੱਤੀ ਹਰੀ ਝੰਡੀ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਸੜਕ ਹਾਦਸੇ ਦੇ ਜ਼ਖਮੀਆਂ ਦਾ ਹਾਲ-ਚਾਲ ਜਾਣਿਆ

 

ਕੁਲਤਾਰ ਸਿੰਘ ਸੰਧਵਾਂ ਨੇ ਸੜਕ ਹਾਦਸੇ ਦੇ ਜ਼ਖਮੀਆਂ ਦਾ ਹਾਲ-ਚਾਲ ਜਾਣਿਆ

Kultar Singh Sandhwan, AAP Punjab, Kotkapura

Gurpreet Singh

Gurpreet Singh

5 Dariya News

ਫਰੀਦਕੋਟ , 12 Jun 2026

Last updated on: Jun 12, 2026, 15:22 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੇ ਦਿਨ ਫਰੀਦਕੋਟ ਵਿਖੇ ਵਾਪਰੇ ਦੁਖਦਾਈ ਸੜਕ ਹਾਦਸੇ ਵਿੱਚ ਜ਼ਖਮੀ ਹੋਏ ਵਿਅਕਤੀਆਂ ਦਾ ਹਾਲ-ਚਾਲ ਜਾਣਨ ਲਈ ਬੀਤੀ ਸ਼ਾਮ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫਰੀਦਕੋਟ ਦਾ ਦੌਰਾ ਕੀਤਾ। ਸਪੀਕਰ ਸ. ਸੰਧਵਾਂ ਨੇ ਹਸਪਤਾਲ ਵਿੱਚ ਦਾਖਲ ਜ਼ਖਮੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ। 

ਉਨ੍ਹਾਂ ਜ਼ਖਮੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਹੌਸਲਾ ਦਿੰਦਿਆਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾ ਹੋਰ ਮਰੀਜਾਂ ਦਾ ਵੀ ਹਾਲ-ਚਾਲ ਜਾਣਿਆ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਵਿਅਕਤੀਆਂ ਦੇ ਦੇਹਾਂਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। 

ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਦੁਖਦਾਈ ਹੈ। ਉਨ੍ਹਾਂ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ। ਸਪੀਕਰ ਸ. ਸੰਧਵਾਂ ਨੇ ਹਸਪਤਾਲ ਦੇ ਡਾਕਟਰਾਂ ਅਤੇ ਸਿਹਤ ਅਧਿਕਾਰੀਆਂ ਤੋਂ ਜ਼ਖਮੀਆਂ ਦੇ ਇਲਾਜ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਵੀ ਪ੍ਰਾਪਤ ਕੀਤੀ ਅਤੇ ਉਨ੍ਹਾਂ ਨੂੰ ਜ਼ਖਮੀਆਂ ਦੇ ਬਿਹਤਰ ਇਲਾਜ ਲਈ ਲੋੜੀਂਦੇ ਸਾਰੇ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ।

 

Tags: Kultar Singh Sandhwan , AAP Punjab , Kotkapura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD