Saturday, 13 June 2026

 

 

ਖ਼ਾਸ ਖਬਰਾਂ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ ਯੋਗ ਭਾਰਤ ਦੀ ਪ੍ਰਾਚੀਨ ਸੰਸਕ੍ਰਿਤੀ, ਤੰਦਰੁਸਤ ਜੀਵਨ ਸ਼ੈਲੀ ਅਤੇ ਮਾਨਵ ਕਲਿਆਣ ਦਾ ਅਧਾਰ : ਕ੍ਰਿਸ਼ਨ ਲਾਲ ਪੰਵਾਰ ਮਾਨਸੂਨ ਦੌਰਾਨ ਗੁਰੂਗ੍ਰਾਮ ਵਿੱਚ ਇਸ ਵਾਰ ਨਹੀਂ ਹੋਵੇਗੀ ਪਾਣੀ ਭਰਨ ਦੀ ਸਮੱਸਿਆ, ਸਾਰੀਆਂ ਚਿੰਨ੍ਹਿਤ ਥਾਵਾਂ 'ਤੇ ਕਰਵਾਏ ਗਏ ਜਲ ਨਿਕਾਸੀ ਦੇ ਸੁਧਾਰਾਤਮਕ ਕਾਰਜ : ਰਾਓ ਨਰਬੀਰ ਸਿੰਘ ਪੁੱਕਾ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ 2027 ਵਿਧਾਨ ਸਭਾ ਚੋਣਾਂ ਲਈ ਕੁਲਜੀਤ ਸਿੰਘ ਬੇਦੀ ਨੇ ਕੱਸਿਆ ਕਮਰਕੱਸਾ ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਹੁਣ ਤੱਕ 308.80 ਕਰੋੜ ਰੁਪਏ ਦੇ 1362 ਵਿਕਾਸ ਕਾਰਜ ਮੁਕੰਮਲ : ਹਰਪਾਲ ਸਿੰਘ ਚੀਮਾ ᾿ਯੁੱਧ ਨਸ਼ਿਆ ਵਿਰੁੱਧ᾿ ਤਹਿਤ ਨਸ਼ਿਆਂ ਦੇ ਖਾਤਮੇ ਲਈ ਅਮੋਲਕ ਸਿੰਘ ਨੇ ਈ-ਰਿਕਸ਼ਿਆਂ ਨੂੰ ਦਿੱਤੀ ਹਰੀ ਝੰਡੀ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਸੜਕ ਹਾਦਸੇ ਦੇ ਜ਼ਖਮੀਆਂ ਦਾ ਹਾਲ-ਚਾਲ ਜਾਣਿਆ

 

ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਨੰਬਰ 3 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ

Kultar Singh Sandhwan, AAP Punjab, Kotkapura, Mukh Mantri Teerth Yatra, Mukh Mantri Tirth Yatra Scheme

Gurpreet Singh

Gurpreet Singh

5 Dariya News

ਫਰੀਦਕੋਟ , 12 Jun 2026

Last updated on: Jun 12, 2026, 15:24 IST

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਪੱਕਾ ਨੰਬਰ 3 ਵਿਖੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇੱਕ ਮਹੱਤਵਪੂਰਨ ਉਪਰਾਲਾ ਹੈ। 

ਉਨ੍ਹਾਂ ਕਿਹਾ ਕਿ ਇਸ ਸਕੀਮ ਰਾਹੀਂ ਬਜ਼ੁਰਗਾਂ ਅਤੇ ਹੋਰ ਸ਼ਰਧਾਲੂਆਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਦਾ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਸਪੀਕਰ ਸ ਸੰਧਵਾਂ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ।

ਇਸ ਮੌਕੇ ਸੀਪਾ ਸਰਪੰਚ, ਗੁਰਸੇਵਕ ਸਿੰਘ ਸਰਪੰਚ, ਮਲਕੀਤ ਸਿੰਘ ਸਰਪੰਚ, ਲਵਪ੍ਰੀਤ ਸਿੰਘ, ਲਾਡੀ ਢੁੱਡੀ, ਜਲੌਰ ਸਿੰਘ ਸਰਪੰਚ, ਜਸਵਿੰਦਰ ਸਿੰਘ ਢੁੱਡੀ ,ਮੈਂਬਰ ਸੰਦੀਪ ਕੁਮਾਰ ,ਮੈਂਬਰ ਗੁਰਵਿੰਦਰ ਸਿੰਘ, ਮੈਂਬਰ ਬਲਵੀਰ ਸਿੰਘ ,ਮੈਂਬਰ ਰਾਮ ਸਿੰਘ ,ਮੈਂਬਰ ਗੁਰਸੇਵਕ ਸਿੰਘ, ਮੈਂਬਰ ਹਰਜਿੰਦਰ ਸਿੰਘ, ਮੰਦਰ ਸਿੰਘ, ਡਾ ਗੁਰਚਰਨ ਸਿੰਘ ਸਾਬਕਾ ਮੈਂਬਰ, ਗੁਰਦੀਪ ਸਿੰਘ ਰਾਜੂ ਨੰਬਰਦਾਰ, ਬਲਜੀਤ ਸਿੰਘ ਸਾਬਕਾ ਮੈਂਬਰ, ਦਰਸਨ ਸਿੰਘ, ਬਸੰਤ ਸਿੰਘ ਫੌਜੀ ਗੁਰਦੁਆਰਾ ਕਮੇਟੀ ਪ੍ਰਧਾਨ, ਲਖਵੀਰ ਸਿੰਘ ਗੁਰਮੀਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Kultar Singh Sandhwan , AAP Punjab , Kotkapura , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD