Friday, 19 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਵੱਲੋਂ ਪੰਜਾਬੀਆਂ ਖਿਲਾਫ਼ ਅਪਮਾਨਜਨਕ ਟਿੱਪਣੀ ਦੀ ਕੀਤੀ ਨਿੰਦਾ ਕੁਲਤਾਰ ਸਿੰਘ ਸੰਧਵਾਂ ਨੇ ਟ੍ਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਨੂੰ ਹੋਰ ਵਿਕਸਤ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ : ਗੁਲਾਬ ਚੰਦ ਕਟਾਰੀਆ ਪਟਿਆਲਾ ਜ਼ਿਲ੍ਹੇ 'ਚ 7 ਪ੍ਰੀਖਿਆ ਕੇਂਦਰਾਂ ‘ਤੇ ਨੀਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ : ਡਾ. ਹਿਮਾਂਸ਼ੂ ਅਗਰਵਾਲ ਅਧਿਕਾਰੀ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕਰਨਾ ਯਕੀਨੀ ਬਣਾਉਣ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦੀਆਂ ਜਨ-ਭਲਾਈਕਾਰੀ ਯੋਜਨਾਵਾਂ ਦੀ ਪੰਜਾਬ ਵਿੱਚ ਹੋ ਰਹੀ ਚਰਚਾ - ਨਾਇਬ ਸਿੰਘ ਸੈਣੀ ਨਾਇਬ ਸੈਣੀ ਨੇ ਸਿਰਸਾ ਵਿੱਚ ਕੀਤਾ ਜਨ-ਭਲਾਈ ਕੈਂਪ ਦਾ ਨਿਰੀਖਣ ਦ੍ਰੌਪਦੀ ਮੁਰਮੂ ਓਂਕਾਰੇਸ਼ਵਰ, ਮੱਧ ਪ੍ਰਦੇਸ਼ ਵਿਖੇ ਅੰਤਰਰਾਸ਼ਟਰੀ ਸਿਕਲ ਸੈੱਲ ਦਿਵਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਮਨੋਵਿਗਿਆਨ ਕਲੀਨਿਕਲ ਸਿਖਲਾਈ ਲਈ ਨਵਾਂ ਕਦਮ ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿੰਗ ਵਿਮੈਨ ਹੋਸਟਲ ਨਿਰਮਾਣ ਅਧੀਨ : ਡਾ. ਬਲਜੀਤ ਕੌਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਫੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ : ਨਵਜੋਤ ਕੌਰ ਪੰਜਾਬ ਸਰਕਾਰ ਨੇ ਬਿਮਾਰੀ ਦੀ ਸ਼ੁਰੂਆਤੀ ਪਛਾਣ ਨੂੰ ਹੁਲਾਰਾ ਦੇਣ ਲਈ ਏਆਈ ਹੈਲਥਕੇਅਰ ਐਮਓਯੂ 'ਤੇ ਦਸਤਖਤ ਕੀਤੇ ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ : ਹਰਪਾਲ ਸਿੰਘ ਚੀਮਾ 5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ : ਡਾ. ਬਲਜੀਤ ਕੌਰ ਯੋਗ ਸਿਰਫ਼ ਕਸਰਤ ਨਹੀਂ, ਸੰਪੂਰਨ ਜੀਵਨ ਪੱਧਤੀ ਹੈ - ਨਾਇਬ ਸਿੰਘ ਸੈਣੀ ਜਪਾਨ ਦੀ ਸੰਸਦ ਅਤੇ ਚੋਟੀ ਦੇ ਆਗੂਆਂ ਤੱਕ ਪਹੁੰਚਿਆ ਸ੍ਰੀਮਦਭਗਵਦਗੀਤਾ ਦਾ ਸੰਦੇਸ਼ ਸ਼ੈਰੀ ਕਲਸੀ ਨੇ ਪੁਰਾਣੀ ਤਹਿਸੀਲ ਬਟਾਲਾ ਵਿਚ ਕੰਮ ਕਰਦੇ ਵਸੀਕਾ ਨਵੀਸਾਂ, ਫੋਟੋ ਸਟੇਟ ਅਤੇ ਟਾਈਪਿਸਟਾਂ ਦੀ ਮੰਗ ਕੀਤੀ ਪੂਰੀ ਪਿੰਡ ਕੁਦਨੀ ਵਿਖੇ ਐਡਵੋਕੇਟ ਬਰਿੰਦਰ ਗੋਇਲ ਦੇ"ਲੋਕ ਮਿਲਣੀ"ਪ੍ਰੋਗਰਾਮ ਦੌਰਾਨ ਸੈਂਕੜੇ ਪਰਿਵਾਰ "ਆਪ" ਚ ਹੋਏ ਸ਼ਾਮਿਲ ਧੂਰੀ ਹਲਕੇ ਦੇ ਹਰੇਕ ਵਪਾਰੀ ਤੱਕ ਪਹੁੰਚ ਕਰੇਗਾ ਪੰਜਾਬ ਰਾਜ ਵਪਾਰੀ ਕਮਿਸ਼ਨ: ਚੇਅਰਮੈਨ ਪੁਸ਼ਪਿੰਦਰ ਸ਼ਰਮਾ ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਚਾਰ ਵਿਅਕਤੀ ਨਾਮਜਦ, ਤਿੰਨ ਦੋਸ਼ੀ ਕਾਬੂ ਸ਼ੈਰੀ ਕਲਸੀ ਵਲੋਂ ਬਟਾਲਾ ਦੇ ਇਤਿਹਾਸ ਵਿੱਚ ਇੱਕ ਹੋਰ ਨਵਾਂ ਮੀਲ ਪੱਥਰ ਸਥਾਪਿਤ, ਟਰੈਫਿਕ ਦੀ ਸਮੱਸਿਆ ਦਾ ਕੀਤਾ ਸਥਾਈ ਹੱਲ

 

ਓਐਸਡੀ ਸੁਖਵੀਰ ਸਿੰਘ ਦੀ ਮੌਜੂਦਗੀ 'ਚ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਲ

ਬੀਜੇਪੀ ਨੂੰ ਅਲਵਿਦਾ ਕਹਿ ਭੁਲਿੰਦਰ ਕਲੇਰਾਂ ਸਾਥੀਆਂ ਸਮੇਤ ਮੁੜ ਆਮ ਆਦਮੀ ਪਾਰਟੀ ਦੇ ਪਰਿਵਾਰ 'ਚ ਹੋਏ ਸ਼ਾਮਲ

Sukhvir Singh, AAP Punjab, Dhuri

Web Admin

Web Admin

5 Dariya News

ਧੂਰੀ , 15 Jun 2026

Last updated on: Jun 16, 2026, 12:02 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਸੁਖਵੀਰ ਸਿੰਘ ਦੀ ਮੌਜੂਦਗੀ ਵਿੱਚ ਅੱਜ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਪਾਰਟੀ ਦੇ ਪੁਰਾਣੇ ਵਲੰਟੀਅਰ ਭੁਲਿੰਦਰ ਕਲੇਰਾਂ ਨੇ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ (ਬੀਜੇਪੀ) ਨੂੰ ਅਲਵਿਦਾ ਕਹਿ ਕੇ ਮੁੜ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਓਐਸਡੀ ਸੁਖਵੀਰ ਸਿੰਘ ਨੇ ਭੁਲਿੰਦਰ ਕਲੇਰਾਂ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਹਰ ਵਰਕਰ ਅਤੇ ਵਲੰਟੀਅਰ ਨੂੰ ਪੂਰਾ ਮਾਣ-ਸਤਿਕਾਰ ਦਿੰਦੀ ਹੈ। 

ਉਨ੍ਹਾਂ ਕਿਹਾ ਕਿ ਪਾਰਟੀ ਦੀ ਲੋਕਪੱਖੀ ਸੋਚ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਨਾਲ ਜੁੜ ਰਹੇ ਹਨ। ਭੁਲਿੰਦਰ ਕਲੇਰਾਂ ਨੇ ਕਿਹਾ ਕਿ ਉਹ ਮੁੜ ਆਮ ਆਦਮੀ ਪਾਰਟੀ ਦੇ ਪਰਿਵਾਰ ਦਾ ਹਿੱਸਾ ਬਣ ਕੇ ਖੁਸ਼ ਹਨ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਆਪ ਆਗੂ ਗਗਨ ਜਵੰਧਾ ਵਿਸ਼ੇਸ਼ ਤੌਰ ਤੇ ਮੌਜੂਦ ਸਨ।

 

Tags: Sukhvir Singh , AAP Punjab , Dhuri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD