Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੁਲਤਾਰ ਸਿੰਘ ਸੰਧਵਾਂ ਵੱਲੋਂ ਵੱਖ-ਵੱਖ ਥਾਵਾਂ 'ਤੇ ਲੋਕ ਮਿਲਣੀ

ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ 'ਤੇ ਹੀ ਕੀਤਾ ਨਿਪਟਾਰਾ

Kultar Singh Sandhwan, AAP Punjab, Kotkapura

Web Admin

Web Admin

5 Dariya News

ਕੋਟਕਪੂਰਾ , 15 Jun 2026

Last updated on: Jun 16, 2026, 12:12 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੇ ਵਾਰਡ ਨੰਬਰ-2, ਨਾਨਕ ਨਗਰੀ ਕੋਟਕਪੂਰਾ, ਪਿੰਡ ਥਾੜੇ ਦੀ ਧਰਮਸ਼ਾਲਾ, ਪਿੰਡ ਮੌੜ ਅਤੇ ਪਿੰਡ ਪੱਕਾ ਨੰਬਰ 4 ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਲੋਕ ਮਿਲਣੀ ਦੌਰਾਨ ਮੁਹੱਲਾ ਨਿਵਾਸੀਆਂ ਅਤੇ ਪਿੰਡ ਵਾਸੀਆਂ ਵੱਲੋਂ ਪੀ.ਐਸ.ਪੀ.ਸੀ.ਐਲ., ਇਰੀਗੇਸ਼ਨ, ਸੀਵਰੇਜ, ਪੀਣ ਵਾਲੇ ਪਾਣੀ, ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਮਸਲੇ ਸਪੀਕਰ ਸ. ਸੰਧਵਾਂ ਦੇ ਧਿਆਨ ਵਿੱਚ ਲਿਆਂਦੇ ਗਏ।

 ਸਪੀਕਰ ਸ. ਸੰਧਵਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਤਰਜੀਹੀ ਆਧਾਰ 'ਤੇ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਦਰਵਾਜ਼ੇ 'ਤੇ ਜਾ ਕੇ ਸੁਣਨ ਅਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਰਾਹੀਂ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਸਿੱਧਾ ਸੰਪਰਕ ਸਥਾਪਿਤ ਹੋ ਰਿਹਾ ਹੈ, ਜਿਸ ਨਾਲ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲ ਰਹੀ ਹੈ।

ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਪਿੰਡ ਥਾੜਾ ਵਿਖੇ ਸੂਏ ਵਿੱਚ ਪਏ ਪਾੜ ਦਾ ਜਾਇਜ਼ਾ ਲਿਆ ਅਤੇ ਮੌਕੇ ਤੇ ਹਾਜ਼ਰ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਜਲਦੀ ਹੱਲ ਕਰਨ ਦੇ ਆਦੇਸ਼ ਦਿੱਤੇ। ਸਪੀਕਰ ਸ ਸੰਧਵਾਂ ਨੇ ਕਿਹਾ ਕਿ ਹਲਕੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਪੀ.ਐਸ.ਪੀ.ਸੀ.ਐਲ., ਇਰੀਗੇਸ਼ਨ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ, ਪੰਚਾਇਤੀ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: Kultar Singh Sandhwan , AAP Punjab , Kotkapura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD