Wednesday, 17 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਵੱਲੋਂ ਸੁਨਾਮ ਦੇ ਨਵੇਂ ਚੁਣੇ ਸਾਰੇ ਕੌਂਸਲਰਾਂ ਦਾ ਸਨਮਾਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵਚਨਬੱਧ : ਨਰਿੰਦਰ ਪਾਲ ਸਿੰਘ ਸਵਨਾ ਵਿਸ਼ੇਸ਼ ਗਹਿਰੀ ਸੁਧਾਈ : ਹਰਪ੍ਰੀਤ ਸਿੰਘ ਵਲੋਂ ਈਆਰਓਜ਼ ਅਤੇ ਨੋਡਲ ਅਫ਼ਸਰਾਂ ਨਾਲ ਅਹਿਮ ਮੀਟਿੰਗ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ : ਭਗਵੰਤ ਸਿੰਘ ਮਾਨ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ ਲਗਾਈ ਸ਼ੈਰੀ ਕਲਸੀ ਵਲੋਂ ਬਿਕਰਮਜੀਤ ਸਿੰਘ ਨੂੰ ਵਾਰਡ ਨੰਬਰ 9 ਦੇ ਟਰੇਡ ਕਮਿਸ਼ਨ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ 'ਬਾਈਪੋਲਰ' ਨਾਲ ਨਵਾਂ ਸੰਗੀਤਕ ਅਧਿਆਇ ਲੈ ਕੇ ਆਏ ਨਵਾਂਨ ਸੰਧੂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਗੁਰਦੁਆਰਾ ਜੋਤੀ ਸਰੂਪ ਫਤਹਿਗੜ੍ਹ ਸਾਹਿਬ ਵਿੱਚ ਨਤਮਸਤਕ ਹੋ ਕੇ ਅਰਦਾਸ ਕੀਤੀ ਵਿਧਾਇਕ ਸ਼ੈਰੀ ਕਲਸੀ ਨੇ ਵਾਅਦਾ ਪੁਗਾਇਆ ਤਰਨ ਤਾਰਨ ਨੂੰ ਅਪਰਾਧ-ਮੁਕਤ ਕਰਨ ਲਈ ਅਹਿਮ ਉਪਰਾਲਾ ਮਹਿਲਾ ਮੋਰਚਾ ਵੱਲੋਂ ਨਰਿੰਦਰ ਮੋਦੀ ਦੇ ਸਿਹਤਮੰਦ ਜੀਵਨ ਸ਼ੈਲੀ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਘੱਟ ਈਂਧਨ ਅਤੇ ਜ਼ੀਰੋ ਆਇਲ ਰੈਸਿਪੀ ਪ੍ਰੋਗਰਾਮ ਦਾ ਆਯੋਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ ਰਾਸ਼ਟਰੀ ਰਾਜਧਾਨੀ ਖੇਤਰ ਦੇ ਵਿਕਾਸ ਨੂੰ ਲੈ ਕੇ ਰੀਜਨਲ ਪਲਾਨ 2041 ਹੋਵੇਗਾ ਤਿਆਰ ਨਾਇਬ ਸਿੰਘ ਸੈਣੀ ਨੇ ਹਰਵਿੰਦਰ ਕਲਿਆਣ ਨਾਲ ਵਿਧਾਨ ਸਭਾ ਕੰਪਲੈਕਸ ਵਿੱਚ ਕੀਤਾ ਯੋਗ ਪ੍ਰੋਟੋਕੋਲ ਦਾ ਅਭਿਆਸ ਸੂਬੇ ਦੇ ਇੰਜੀਨੀਅਰਿੰਗ ਅਤੇ ਪੌਲੀਟੈਕਨਿਕ ਸੰਸਥਾਵਾਂ ਵਿੱਚ ਤਕਨੀਕੀ ਸਿੱਖਿਆ ਨੂੰ ਕੀਤਾ ਜਾ ਰਿਹਾ ਹੈ ਅਪਗ੍ਰੇਡ : ਮਹੀਪਾਲ ਢਾਂਡਾ ਖ਼ਰੀਫ਼ ਫ਼ਸਲਾਂ ਲਈ ਰਸਾਇਣਕ ਖਾਦਾਂ ਦੀ ਸਹੀ ਵੰਡ ਕਰੋ ਤਾਂ ਜੋ ਕਿਸਾਨਾਂ ਲਈ ਖਾਦ ਦੀ ਕਮੀ ਨਾ ਰਹੇ : ਸ਼ਿਆਮ ਸਿੰਘ ਰਾਣਾ ਆਧੁਨਿਕ ਤਕਨੀਕ ਦੀਆਂ 52 ਸਟੈਟਿਕਲ ਖੇਤੀਬਾੜੀ ਲੈਬਾਂ ਖੋਲ੍ਹਣ ਦੀ ਪ੍ਰਵਾਨਗੀ - ਨਾਇਬ ਸਿੰਘ ਸੈਣੀ ਕੇ.ਐਮ.ਪੀ. ਐਕਸਪ੍ਰੈਸਵੇਅ ਵਿਕਸਿਤ ਭਾਰਤ-2047 ਦੀ ਬਣੇਗਾ ਸ਼ਾਨ : ਰਾਓ ਨਰਬੀਰ ਸਿੰਘ ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ

 

ਨਰੇਂਦਰ ਮੋਦੀ ਨੇ ਪੀਟਰ ਪੇਲੇਗ੍ਰਿਨੀ ਨਾਲ ਮੁਲਾਕਾਤ ਕੀਤੀ

Narendra Modi, BJP, Bharatiya Janata Party, Prime Minister of India, Peter Pellegrini, Bratislava, Slovakia

Web Admin

Web Admin

5 Dariya News

ਬ੍ਰਾਤੀਸਲਾਵਾ , 15 Jun 2026

Last updated on: Jun 16, 2026, 12:28 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਾਤੀਸਲਾਵਾ ਵਿਖੇ ਰਾਸ਼ਟਰਪਤੀ ਭਵਨ ਵਿੱਚ ਸਲੋਵਾਕ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਪੀਟਰ ਪੇਲੇਗ੍ਰਿਨੀ ਨਾਲ ਮੁਲਾਕਾਤ ਕੀਤੀ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਫ਼ਰਵਰੀ, 2026 ਵਿੱਚ ‘ਏਆਈ ਇੰਪੈਕਟ ਸਮਿਟ’  ਦੌਰਾਨ ਰਾਸ਼ਟਰਪਤੀ ਪੇਲੇਗ੍ਰਿਨੀ ਦੀ ਭਾਰਤ ਯਾਤਰਾ ਵੇਲੇ ਹੋਈ ਆਪਣੀ ਪਿਛਲੀ ਮੁਲਾਕਾਤ ਨੂੰ ਬੜੇ ਪਿਆਰ ਨਾਲ ਯਾਦ ਕੀਤਾ।

ਦੋਵਾਂ ਆਗੂਆਂ ਨੇ ਚੱਲ ਰਹੇ ਸਹਿਯੋਗ ’ਤੇ ਸੰਤੁਸ਼ਟੀ ਪ੍ਰਗਟ ਕੀਤੀ ਅਤੇ ਵਪਾਰ, ਨਿਵੇਸ਼, ਤਕਨਾਲੋਜੀ ਤੇ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਕਾਰ ਵਧਦੇ ਆਪਸੀ ਸਬੰਧਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਆਪਸੀ ਹਿੱਤਾਂ ਨਾਲ ਜੁੜੇ ਖੇਤਰੀ ਅਤੇ ਵਿਸ਼ਵ-ਵਿਆਪੀ ਵਿਕਾਸ ’ਤੇ ਵੀ ਚਰਚਾ ਕੀਤੀ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਰਾਸ਼ਟਰਪਤੀ ਪੇਲੇਗ੍ਰਿਨੀ ਨੇ ਰਾਸ਼ਟਰਪਤੀ ਭਵਨ ਵਿੱਚ ਸਲੋਵਾਕ ਕਲਾਕਾਰਾਂ ਵੱਲੋਂ “ਵਾਰਾਣਸੀ ਸ਼ਹਿਰ” ਦੇ ਵਿਸ਼ੇ ’ਤੇ ਲਗਾਈ ਗਈ ਇੱਕ ਪੇਂਟਿੰਗ ਪ੍ਰਦਰਸ਼ਨੀ ਵੀ ਦੇਖੀ।

ਉਨ੍ਹਾਂ ਨੇ ਸਲੋਵਾਕ ਸਕੂਲੀ ਬੱਚਿਆਂ ਵੱਲੋਂ ਪੇਸ਼ ਕੀਤੇ ਗਏ ਵਿਸ਼ੇਸ਼ ਯੋਗ ਪ੍ਰਦਰਸ਼ਨ ਨੂੰ ਵੀ ਦੇਖਿਆ। ਰਾਸ਼ਟਰਪਤੀ ਪੇਲੇਗ੍ਰਿਨੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸਨਮਾਨ ਵਿੱਚ ਰਾਤ ਦੇ ਖਾਣੇ ਦਾ ਆਯੋਜਨ ਕੀਤਾ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਪੇਲੇਗ੍ਰਿਨੀ ਨੂੰ ਉਨ੍ਹਾਂ ਦੇ ਨਿੱਘ ਅਤੇ ਪ੍ਰਹੁਣਾਚਾਰੀ ਲਈ ਅਤੇ ਭਾਰਤ-ਸਲੋਵਾਕੀਆ ਸਾਂਝੇਦਾਰੀ ਨੂੰ ਲਗਾਤਾਰ ਸਮਰਥਨ ਦੇਣ ਲਈ ਧੰਨਵਾਦ ਕੀਤਾ।

 

Tags: Narendra Modi , BJP , Bharatiya Janata Party , Prime Minister of India , Peter Pellegrini , Bratislava , Slovakia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD