Wednesday, 17 June 2026

 

 

ਖ਼ਾਸ ਖਬਰਾਂ ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ : ਹਰਪਾਲ ਸਿੰਘ ਚੀਮਾ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਾ ਲਾਵੇ ਭਗਵੰਤ ਮਾਨ, ਜਿਨ੍ਹਾਂ ਨੇ ਮੱਥਾ ਲਾਇਆ ਉਨ੍ਹਾਂ ਦਾ ਕੱਖ ਨਹੀਂ ਰਿਹਾ : ਕੇਵਲ ਸਿੰਘ ਢਿੱਲੋਂ ਡਾ: ਹਿਮਾਂਸ਼ੂ ਅਗਰਵਾਲ ਨੇ 50 ਨੌਜਵਾਨਾਂ ਲਈ ਪਬਲਿਕ ਪਾਲਿਸੀ ਇੰਟਰਨਸ਼ਿਪ ਦੀ ਸ਼ੁਰੂਆਤ ਕੀਤੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ "ਗੁਰੂ ਦ੍ਰੋਹੀ" ਐਲਾਨੇ ਗਏ ਮਾਨ ਨੂੰ ਇੱਕ ਪਲ ਵੀ ਕੁਰਸੀ 'ਤੇ ਰਹਿਣ ਦਾ ਨੈਤਿਕ ਅਧਿਕਾਰ ਨਹੀਂ : ਤਰੁਣ ਚੁਘ ਮਾਵਾਂ ਦੀ ਸਿਹਤ ਸੰਭਾਲ ਸੇਵਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਹੋਵੇਗੀ : ਹਿਮਾਂਸ਼ੂ ਜੈਨ ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ : ਤਰੁਨਪ੍ਰੀਤ ਸਿੰਘ ਸੌਂਦ ਭੂਰੀਵਾਲੇ ਪਰੰਪਰਾ ਤਹਿਤ ਜਾਤੀ, ਧਰਮ ਤੇ ਫਿਰਕਾਪ੍ਰਸਤੀ ਦਾ ਪਾੜਾ ਖਤਮ ਕਰਨ ’ਤੇ ਜ਼ੋਰ ਦੇਣਾ ਸਲਾਘਾਯੋਗ - ਜਸਵੀਰ ਸਿੰਘ ਗੜ੍ਹੀ ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਛਬੀਲ' ਲਗਾਈ ਗਈ ਐਲਪੀਯੂ ਨੇ 7ਵੇਂ ਐਲਪੀਯੂ ਨੇਸਟ (ਐਨਈਐਸਟੀ) ਸਟੱਡੀ ਗ੍ਰਾਂਟ ਅਵਾਰਡ ਸਮਾਰੋਹ ਵਿੱਚ 58 ਹੋਣਹਾਰ ਵਿਦਿਆਰਥੀਆਂ ਨੂੰ ₹58 ਲੱਖ ਦੀ ਸਟੱਡੀ ਗ੍ਰਾਂਟ ਪ੍ਰਦਾਨ ਕੀਤੀ ਪੰਜਾਬ ਮੰਡੀ ਬੋਰਡ ਨੇ ਸਿਰਜੇ ਵਿਕਾਸ ਦੇ ਨਵੇਂ ਕੀਰਤੀਮਾਨ : ਹਰਚੰਦ ਸਿੰਘ ਬਰਸਟ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਹੋਈ ਵਿਸ਼ੇਸ਼ ਗਹਿਰੀ ਸੁਧਾਈ : ਬੀ.ਐਲ.ਓਜ਼ ਅਤੇ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਜਾਰੀ : ਹਰਪ੍ਰੀਤ ਸਿੰਘ ਐੱਸ.ਆਈ.ਆਰ. ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਬੀ.ਐਲ.ਓਜ਼ ਨੂੰ ਦਿੱਤੀ ਜਾ ਰਹੀ ਵਿਸ਼ੇਸ਼ ਟ੍ਰੇਨਿੰਗ : ਆਸ਼ਿਕਾ ਜੈਨ ਗੁਰਦਿੱਤ ਸਿੰਘ ਸੇਖੋਂ ਅਤੇ ਗਗਨਦੀਪ ਸਿੰਘ ਧਾਲੀਵਾਲ ਨੇ ਗਿਆਨੀ ਜ਼ੈਲ ਸਿੰਘ ਐਵਿਨਿਊ ਵਿਖੇ 67.91 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਚਿਤਕਾਰਾ ਯੂਨੀਵਰਸਿਟੀ ਦੇ ਸਟਾਰਟਅੱਪਸ ਨੇ ਮਾਈਕਰੋਸਾਫਟ ਅਤੇ ਆਈਆਈਐਮ ਲਖਨਊ ਵਿਖੇ ਨਵੀਨਤਾ ਦਾ ਪ੍ਰਦਰਸ਼ਨ ਕੀਤਾ 40 ਸਾਲਾਂ ਬਾਅਦ ਘੁਮਾਣ ਛੱਪੜ ਦੀ ਹੋਈ ਸਫਾਈ-ਪਿੰਡ ਵਾਸੀਆਂ ਨੂੰ ਮਿਲੀ ਵੱਡੀ ਰਾਹਤ : ਐਡਵੋਕੇਟ ਅਮਰਪਾਲ ਸਿੰਘ "ਸਾਡੇ ਬਜ਼ੁਰਗ ਸਾਡਾ ਮਾਣ": ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਅਹਿਮ ਪਹਿਲ ; ਬਿਰਧ ਘਰਾਂ ਲਈ 4.10 ਕਰੋੜ ਰੁਪਏ ਜਾਰੀ : ਡਾ. ਬਲਜੀਤ ਕੌਰ ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਪਰਦੀਪ ਕੌਰ ਬਿਗੜਵਾਲ ਅਤੇ ਸੰਦੀਪ ਵਿਰਕ ਸੋਨੀ ਨੇ ਸੰਭਾਲਿਆ ਕਾਰਜਭਾਰ ਨਵਦੀਪ ਕੌਰ ਸੰਘਰੇੜੀ ਅਤੇ ਦਵਿੰਦਰ ਸਿੰਘ ਨੇ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੰਭਾਲਿਆ ਅਹੁਦਾ GMADA ਦੇ ਹਜ਼ਾਰਾਂ ਕਰੋੜ ਰੁਪਏ ਦੇ ਬਕਾਏ ਵਸੂਲ ਕਰਨ ਵਿੱਚ ਨਾਕਾਮ ਰਹੀ ਆਪ ਸਰਕਾਰ : ਬਲਬੀਰ ਸਿੱਧੂ

 

ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਹੋਈ

ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼

Rahul Chaba, DC Faridkot, Deputy Commissioner Faridkot, Faridkot

Gurpreet Singh

Gurpreet Singh

5 Dariya News

ਫ਼ਰੀਦਕੋਟ , 16 Jun 2026

Last updated on: Jun 16, 2026, 16:17 IST

ਜਿਲੇ ਵਿੱਚ ਸੜਕ ਸੁਰੱਖਿਆ ਸੰਬਧੀ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਜਿਲ੍ਹਾ ਰੋਡ ਸੇਫਟੀ ਕਮੇਟੀ ਅਤੇ ਸੇਫ ਸਕੂਲ ਵਾਹਨ ਸਕੀਮ ਸਬੰਧੀ ਜਾਇਜਾ ਲੈਣ ਲਈ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ। 

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਮ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਪੂਰੀ ਕਰਵਾਈ ਜਾਵੇ। ਉਨ੍ਹਾਂ ਅਣਅਧਿਕਾਰਿਤ ਪਾਰਕਿੰਗ, ਵੱਧ ਸਪੀਡ, ਓਵਰ ਲੋਡ ਵਾਹਨਾਂ ਦੇ ਚਲਾਨ ਕੱਟਣ ਅਤੇ ਔਰਤਾਂ ਦੀ ਬੱਸਾਂ ਵਿੱਚ ਸੁਰੱਖਿਆ ਅਤੇ ਹਿੱਟ ਐਂਡ ਰਨ ਕੇਸਾਂ ਸਬੰਧੀ ਵਿਸਥਾਰ ਜਾਣਕਾਰੀ ਹਾਸਲ ਕੀਤੀ। 

ਮੀਟਿੰਗ ਦੌਰਾਨ ਉਨ੍ਹਾਂ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਸੇਫ ਸਕੂਲ ਵਾਹਨ ਪਾਲਿਸੀ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਅਤੇ ਡਰਾਈਵਰਾਂ ਦੀ ਕਰਵਾਈ ਜਾਂਦੀ ਸਿਹਤ ਜਾਂਚ ਬਾਰੇ ਵੀ ਵਿਚਾਰ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਸੜਕਾਂ ਤੇ ਦੁਰਘਟਾਨਵਾਂ ਤੋਂ ਬਚਾਅ ਲਈ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਪਾਲਣਾ ਨਾ ਕਰਨ ਵਾਲਿਆਂ ਦੇ ਚਾਲਾਨ ਕੱਟੇ ਜਾਣ। ਉਨ੍ਹਾਂ ਕਿਹਾ ਕਿ ਦੋ ਪਹੀਆਂ ਵਾਹਨ ਚਲਾਉਣ ਲਈ ਹੈਲਮਟ ਅਤੇ ਚਾਰ ਪਹੀਆਂ ਲਈ ਬੈਲਟ ਲਗਾਈ ਜਾਣੀ ਵੀ ਯਕੀਨੀ ਬਣਾਈ ਜਾਵੇ। 

ਉਨ੍ਹਾਂ ਈ-ਦਾਰ ਅਤੇ ਆਈ-ਦਾਰ ਪੋਰਟਲ ਅਤੇ ਕੈਸ਼ਲੈਂਸ ਟਰੀਟਮੈਂਟ ਸਕੀਮ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਰਿਜਨਲ ਟਰਾਂਸਪੋਰਟ ਅਫਸਰ ਸ. ਰਾਜਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ ਦਵਾਇਆ ਕਿ ਜਿਲ੍ਹੇ ਵਿੱਚ ਸੜਕ ਸੁਰੱਖਿਆ ਨਿਯਮਾਂ ਦੀ ਸ਼ਖਤੀ ਨਾਲ ਪਾਲਣਾ ਕਰਵਾਈ ਜਾਵੇਗੀ ਅਤੇ ਸੇਫ ਸਕੂਲ ਪਾਲਿਸ ਤਹਿਤ ਸਮੇਂ ਸਮੇਂ ਤੇ ਸਕੂਲੀ ਬੱਸਾ/ਵੈਨਾਂ ਦੀ ਜਾਂਚ ਕਰਵਾਈ ਜਾਵੇਗੀ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 

Tags: Rahul Chaba , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD