Wednesday, 17 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਵੱਲੋਂ ਸੁਨਾਮ ਦੇ ਨਵੇਂ ਚੁਣੇ ਸਾਰੇ ਕੌਂਸਲਰਾਂ ਦਾ ਸਨਮਾਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵਚਨਬੱਧ : ਨਰਿੰਦਰ ਪਾਲ ਸਿੰਘ ਸਵਨਾ ਵਿਸ਼ੇਸ਼ ਗਹਿਰੀ ਸੁਧਾਈ : ਹਰਪ੍ਰੀਤ ਸਿੰਘ ਵਲੋਂ ਈਆਰਓਜ਼ ਅਤੇ ਨੋਡਲ ਅਫ਼ਸਰਾਂ ਨਾਲ ਅਹਿਮ ਮੀਟਿੰਗ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ : ਭਗਵੰਤ ਸਿੰਘ ਮਾਨ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ ਲਗਾਈ ਸ਼ੈਰੀ ਕਲਸੀ ਵਲੋਂ ਬਿਕਰਮਜੀਤ ਸਿੰਘ ਨੂੰ ਵਾਰਡ ਨੰਬਰ 9 ਦੇ ਟਰੇਡ ਕਮਿਸ਼ਨ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ 'ਬਾਈਪੋਲਰ' ਨਾਲ ਨਵਾਂ ਸੰਗੀਤਕ ਅਧਿਆਇ ਲੈ ਕੇ ਆਏ ਨਵਾਂਨ ਸੰਧੂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਗੁਰਦੁਆਰਾ ਜੋਤੀ ਸਰੂਪ ਫਤਹਿਗੜ੍ਹ ਸਾਹਿਬ ਵਿੱਚ ਨਤਮਸਤਕ ਹੋ ਕੇ ਅਰਦਾਸ ਕੀਤੀ ਵਿਧਾਇਕ ਸ਼ੈਰੀ ਕਲਸੀ ਨੇ ਵਾਅਦਾ ਪੁਗਾਇਆ ਤਰਨ ਤਾਰਨ ਨੂੰ ਅਪਰਾਧ-ਮੁਕਤ ਕਰਨ ਲਈ ਅਹਿਮ ਉਪਰਾਲਾ ਮਹਿਲਾ ਮੋਰਚਾ ਵੱਲੋਂ ਨਰਿੰਦਰ ਮੋਦੀ ਦੇ ਸਿਹਤਮੰਦ ਜੀਵਨ ਸ਼ੈਲੀ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਘੱਟ ਈਂਧਨ ਅਤੇ ਜ਼ੀਰੋ ਆਇਲ ਰੈਸਿਪੀ ਪ੍ਰੋਗਰਾਮ ਦਾ ਆਯੋਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ ਰਾਸ਼ਟਰੀ ਰਾਜਧਾਨੀ ਖੇਤਰ ਦੇ ਵਿਕਾਸ ਨੂੰ ਲੈ ਕੇ ਰੀਜਨਲ ਪਲਾਨ 2041 ਹੋਵੇਗਾ ਤਿਆਰ ਨਾਇਬ ਸਿੰਘ ਸੈਣੀ ਨੇ ਹਰਵਿੰਦਰ ਕਲਿਆਣ ਨਾਲ ਵਿਧਾਨ ਸਭਾ ਕੰਪਲੈਕਸ ਵਿੱਚ ਕੀਤਾ ਯੋਗ ਪ੍ਰੋਟੋਕੋਲ ਦਾ ਅਭਿਆਸ ਸੂਬੇ ਦੇ ਇੰਜੀਨੀਅਰਿੰਗ ਅਤੇ ਪੌਲੀਟੈਕਨਿਕ ਸੰਸਥਾਵਾਂ ਵਿੱਚ ਤਕਨੀਕੀ ਸਿੱਖਿਆ ਨੂੰ ਕੀਤਾ ਜਾ ਰਿਹਾ ਹੈ ਅਪਗ੍ਰੇਡ : ਮਹੀਪਾਲ ਢਾਂਡਾ ਖ਼ਰੀਫ਼ ਫ਼ਸਲਾਂ ਲਈ ਰਸਾਇਣਕ ਖਾਦਾਂ ਦੀ ਸਹੀ ਵੰਡ ਕਰੋ ਤਾਂ ਜੋ ਕਿਸਾਨਾਂ ਲਈ ਖਾਦ ਦੀ ਕਮੀ ਨਾ ਰਹੇ : ਸ਼ਿਆਮ ਸਿੰਘ ਰਾਣਾ ਆਧੁਨਿਕ ਤਕਨੀਕ ਦੀਆਂ 52 ਸਟੈਟਿਕਲ ਖੇਤੀਬਾੜੀ ਲੈਬਾਂ ਖੋਲ੍ਹਣ ਦੀ ਪ੍ਰਵਾਨਗੀ - ਨਾਇਬ ਸਿੰਘ ਸੈਣੀ ਕੇ.ਐਮ.ਪੀ. ਐਕਸਪ੍ਰੈਸਵੇਅ ਵਿਕਸਿਤ ਭਾਰਤ-2047 ਦੀ ਬਣੇਗਾ ਸ਼ਾਨ : ਰਾਓ ਨਰਬੀਰ ਸਿੰਘ ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ

 

'ਬਾਈਪੋਲਰ' ਨਾਲ ਨਵਾਂ ਸੰਗੀਤਕ ਅਧਿਆਇ ਲੈ ਕੇ ਆਏ ਨਵਾਂਨ ਸੰਧੂ

Navaan Sandhu, Music, Singer, Bipolar, Mohali

Armaan

Armaan

5 Dariya News

ਮੋਹਾਲੀ , 17 Jun 2026

Last updated on: Jun 17, 2026, 13:36 IST

ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਅਤੇ ਗੀਤਕਾਰ ਨਵਾਂਨ ਸੰਧੂ ਨੇ ਆਪਣੇ ਨਵੇਂ ਐਲਬਮ ਬਾਈਪੋਲਰ ਨਾਲ ਸੰਗੀਤਕ ਸਫ਼ਰ ਦੇ ਇੱਕ ਨਵੇਂ ਪੜਾਅ ਦੀ ਸ਼ੁਰੂਆਤ ਕੀਤੀ ਹੈ। 13 ਗੀਤਾਂ ਨਾਲ ਸਜੇ ਇਸ ਐਲਬਮ ਵਿੱਚ ਨਵਾਂਨ  ਨੇ ਆਧੁਨਿਕ ਜ਼ਿੰਦਗੀ ਦੇ ਵੱਖ-ਵੱਖ ਜਜ਼ਬਾਤਾਂ, ਤੇ ਤਜਰਬਿਆਂ ਦੇ ਕਈ ਰੰਗਾਂ ਨੂੰ ਸੰਗੀਤ ਰਾਹੀਂ ਪੇਸ਼ ਕੀਤਾ ਹੈ। ਪੰਜਾਬੀ ਸੰਗੀਤ ਨੂੰ ਹਿਪ-ਹਾਪ, ਆਰ ਐਂਡ ਬੀ, ਪੌਪ ਅਤੇ ਗਲੋਬਲ ਸਾਊਂਡ ਨਾਲ ਜੋੜਨ ਲਈ ਨਵਾਂਨ ਸੰਧੂ ਇੱਕ ਵਾਰ ਫਿਰ ਆਪਣੀ ਵਿਲੱਖਣ ਕਲਾ ਦਾ ਪ੍ਰਦਰਸ਼ਨ ਕਰਦੇ ਨਜ਼ਰ ਆਉਣਗੇ 

ਐਲਬਮ ਵਿੱਚ ਧੰਦਾ ਨਿਓਲੀਵਾਲਾ, ਪਰਮ, ਮਿੱਕੀ ਸਿੰਘ, ਸਾਨਿਆ ਡੰਡੋਨਾ ਅਤੇ ਸ਼ਾਈ ਵਰਗੇ ਕਲਾਕਾਰਾਂ ਦਾ  ਖ਼ਾਸ ਸਹਿਯੋਗ ਵੀ ਸ਼ਾਮਲ ਹੈ। ਬਾਈਪੋਲਰ ਮਹੱਤਵਾਕਾਂਕਸ਼ਾ, ਆਤਮ-ਵਿਸ਼ਵਾਸ, ਸੰਵੇਦਨਸ਼ੀਲਤਾ ਅਤੇ ਆਤਮ-ਚਿੰਤਨ ਵਰਗੇ ਅਹਿਸਾਸਾਂ ਨੂੰ ਖੂਬਸੂਰਤੀ ਨਾਲ ਬਿਆਨ ਕਰਦਾ ਹੈ। ਕੱਥ ਲੱਗਦਾ, ਸਿਟੀ ਡਰੀਮਜ਼, ਮੂਡਸ਼ਿਫਟ, ਯਾਰਾ ਵੇ ਯਾਰਾ, ਸਟਾਰ ਗਰਲ, ਹੈੱਡਲਾਈਨਰ ਅਤੇ ਬਾਡੀਗਾਰਡ ਵਰਗੇ ਗੀਤ ਨਵਾਂਨ ਦੀ ਗਾਇਕੀ ਅਤੇ ਗੀਤਕਾਰੀ ਦੀ ਬਹੁਪੱਖੀ ਕਾਬਲੀਅਤ ਨੂੰ ਉਜਾਗਰ ਕਰਦੇ ਹਨ।

ਬਾਈਪੋਲਰ ਦੇ ਨਾਲ ਨਵਾਂ ਸੰਧੂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਪੰਜਾਬੀ ਸੰਗੀਤ ਦੀ ਨਵੀਂ ਪੀੜ੍ਹੀ ਦੀਆਂ ਸਭ ਤੋਂ ਪ੍ਰਭਾਵਸ਼ਾਲੀ ਅਤੇ ਵਿਸ਼ਵ ਪੱਧਰ 'ਤੇ ਉਭਰਦੀਆਂ ਆਵਾਜ਼ਾਂ ਵਿੱਚੋਂ ਇੱਕ ਹਨ।

 

Tags: Navaan Sandhu , Music , Singer , Bipolar , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD