Friday, 19 June 2026

 

 

ਖ਼ਾਸ ਖਬਰਾਂ ਪਲੱਸ ਪੋਲੀਓ ਮੁਹਿੰਮ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਫਰੀਦਕੋਟ ਦੀ ਮੀਟਿੰਗ 21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ : ਰਾਹੁਲ ਚਾਬਾ ਬ੍ਰਮ ਸ਼ੰਕਰ ਜਿੰਪਾ ਨੇ ਡਿਜ਼ੀਟਲ ਲਾਇਬ੍ਰੇਰੀ ‘ਚ ਕੀਤਾ 30 ਕਿਲੋਵਾਟ ਸੋਲਰ ਪਾਵਰ ਪਲਾਂਟ ਦਾ ਉਦਘਾਟਨ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ ਪੋਪੀਜ਼ ਬੇਬੀ ਕੇਅਰ ਦੀ ਉੱਤਰੀ ਭਾਰਤ ਵਿੱਚ ਐਂਟਰੀ, ਚੰਡੀਗੜ੍ਹ ਵਿੱਚ ਪਹਿਲਾ ਸਟੋਰ ਕੀਤਾ ਸ਼ੁਰੂ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਹਲਕੇ ਦੇ ਵੱਖ-ਵੱਖ ਪਿੰਡਾ ਵਿਚ ਲੋਕ ਮਿਲਣੀ ਐਡਵੋਕੇਟ ਬਰਿੰਦਰ ਗੋਇਲ ਨੇ ਪ੍ਰੋਗਰਾਮ "ਲੋਕ ਮਿਲਣੀ" ਦੇ ਤਹਿਤ ਵੱਖ-ਵੱਖ ਪਿੰਡਾਂ ਅੰਦਰ ਲੋਕਾਂ ਨਾਲ ਕੀਤਾ ਸੰਵਾਦ ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੇ ਬਜ਼ੁਰਗਾਂ ਦੇ ਸੁਪਨੇ ਕੀਤੇ ਸਾਕਾਰ : ਡਾ. ਬਲਬੀਰ ਸਿੰਘ ਪਹਿਲੀ ਵਿਸ਼ਵ ਯੋਗਾਸਨ ਚੈਂਪੀਅਨਸ਼ਿਪ ਦੇ ਜੇਤੂ ਖਿਡਾਰੀਆਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪ ਵਫ਼ਦ ਨੇ ਡੀਜੀਪੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾ ਕੇ ਜਾਅਲੀ ਵੀਡੀਓ ਬਣਾਉਣ ਦੀ ਸਾਜ਼ਿਸ਼ ਦੇ ਮਾਸਟਰਮਾਈਂਡਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ ਅੰਤਰਰਾਜੀ ਸਹਿਯੋਗ ਨਾਲ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਪੰਜਾਬ ਦੀ ਲੜਾਈ ਹੋ ਰਹੀ ਮਜ਼ਬੂਤ ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ ਮੇਲ ਨਹੀਂ ਖਾਂਦਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਡਰੋਨਾਂ ਰਾਹੀਂ ਹਥਿਆਰ ਸਪਲਾਈ ਕਰਨ ਵਾਲਾ ਗਿਰੋਹ ਬੇਨਕਾਬ, 8 ਮੁਲਜ਼ਮ ਕਾਬੂ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸੱਚ, ਮਨੁੱਖਤਾ ਅਤੇ ਆਤਮਿਕ ਸ਼ਕਤੀ ਦਾ ਅਮਰ ਪ੍ਰਤੀਕ ਹੈ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਨੂੰ ਮਿਲੇਗੀ ਨਵੀਂ ਤਾਕਤ, 9 ਨਵੀਆਂ ਐਂਬੂਲੈਂਸਾਂ ਸ਼ੁਰੂ ਐਗਰੀਸਟੈਕ ਪ੍ਰੋਗਰਾਮ ਤਹਿਤ ਹਰਿਆਣਾ ਵਿੱਚ 1.75 ਕਰੋੜ ਖੇਤੀਬਾੜੀ ਪਲਾਟਾਂ ਦੀ ਡਿਜੀਟਲ ਮੈਪਿੰਗ, 96 ਫੀਸਦੀ ਪਿੰਡ ਕਵਰ ‘ਸਵਸਥ ਨਾਰੀ-ਸਸ਼ਕਤ ਪਰਿਵਾਰ’ ਪਹਿਲ ਦੇ ਤਹਿਤ ਹਰਿਆਣਾ ਦੇ ਅੱਠ ਜ਼ਿਲ੍ਹਾ ਹਸਪਤਾਲਾਂ ਵਿੱਚ ਲੱਗਣਗੀਆਂ ਮੈਮੋਗ੍ਰਾਫੀ ਮਸ਼ੀਨਾਂ ਪੰਜਾਬ ਸਰਕਾਰ ਵੱਲੋਂ ਗੜੇਮਾਰੀ ਪ੍ਰਭਾਵਿਤ ਪਰਿਵਾਰਾਂ ਨੂੰ ਵੱਡੀ ਰਾਹਤ, ਗੁਰਮੀਤ ਸਿੰਘ ਖੁੱਡੀਆਂ ਨੇ ਵੰਡੇ ਸਹਾਇਤਾ ਚੈਕ ਪਿੰਡ ਮਾਣਕਪੁਰ ਕੱਲਰ ਦੇ ਦੌਰੇ ਦੌਰਾਨ ਕੁਲਜੀਤ ਸਿੰਘ ਬੇਦੀ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ, ਕਾਂਗਰਸ ਦੇ ਹੱਕ ਵਿੱਚ ਮੰਗਿਆ ਸਮਰਥਨ

 

ਪੰਜਾਬ ਸਰਕਾਰ ਵੱਲੋਂ ਗੜੇਮਾਰੀ ਪ੍ਰਭਾਵਿਤ ਪਰਿਵਾਰਾਂ ਨੂੰ ਵੱਡੀ ਰਾਹਤ, ਗੁਰਮੀਤ ਸਿੰਘ ਖੁੱਡੀਆਂ ਨੇ ਵੰਡੇ ਸਹਾਇਤਾ ਚੈਕ

ਗੜੇਮਾਰੀ ਕਾਰਨ ਨੁਕਸਾਨ ਝੱਲਣ ਵਾਲੇ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਪੰਜਾਬ ਸਰਕਾਰ : ਸ. ਗੁਰਮੀਤ ਸਿੰਘ ਖੁੱਡੀਆਂ

Gurmeet Khudian, Gurmeet Singh Khudian, AAP Punjab, Sri Mukatsar Sahib

Armaan

Armaan

5 Dariya News

ਲੰਬੀ/ਸ੍ਰੀ ਮੁਕਤਸਰ ਸਾਹਿਬ , 18 Jun 2026

Last updated on: Jun 18, 2026, 17:28 IST

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪਿੰਡ ਲੰਬੀ, ਮਾਨ ਅਤੇ ਚੰਨੂ ਦਾ ਦੌਰਾ ਕਰਦਿਆਂ ਗੜੇਮਾਰੀ ਕਾਰਨ ਪ੍ਰਭਾਵਿਤ ਹੋਏ ਕਿਸਾਨਾਂ ਅਤੇ ਹੋਰ ਨੁਕਸਾਨ ਝੱਲਣ ਵਾਲੇ ਪਰਿਵਾਰਾਂ ਨੂੰ ਮਾਲੀ ਸਹਾਇਤਾ ਦੇ ਚੈਕ ਵੰਡੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਲੋਕਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।

ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਦੱਸਿਆ ਕਿ ਗੜੇਮਾਰੀ ਨਾਲ ਹੋਏ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾਉਣ ਉਪਰੰਤ ਪ੍ਰਭਾਵਿਤ ਲੋਕਾਂ ਨੂੰ ਲਗਭਗ 1 ਕਰੋੜ ਰੁਪਏ ਦੀ ਮਾਲੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪ੍ਰਭਾਵਿਤ ਪਰਿਵਾਰਾਂ ਨੂੰ ਸਮੇਂ ਸਿਰ ਰਾਹਤ ਪਹੁੰਚਾਉਣਾ ਹੈ ਤਾਂ ਜੋ ਉਹ ਆਪਣੀਆਂ ਮੁਸ਼ਕਲਾਂ ਤੋਂ ਨਿਜਾਤ ਪਾ ਸਕਣ। ਉਨ੍ਹਾਂ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਵੀ ਕਿਸੇ ਵੀ ਕੁਦਰਤੀ ਆਫ਼ਤ ਜਾਂ ਅਣਸੁਖਾਵੀਂ ਸਥਿਤੀ ਦੌਰਾਨ ਪੰਜਾਬ ਸਰਕਾਰ ਲੋਕਾਂ ਦੀ ਹਰ ਸੰਭਵ ਮਦਦ ਕਰੇਗੀ।

ਇਸ ਮੌਕੇ ਉਪ-ਮੰਡਲ ਮੈਜਿਸਟਰੇਟ ਮਲੋਟ ਸ੍ਰੀ ਪੰਕਜ ਕੁਮਾਰ, ਨਾਇਬ ਤਹਿਸੀਲਦਾਰ ਲੰਬੀ ਰੁਪਿੰਦਰ ਕੌਰ, ਜਸਵਿੰਦਰ ਭਾਗੂ, ਗੁਰਬਾਜ਼ ਖੁੱਡੀਆਂ ਪੀ.ਏ., ਲਵਪ੍ਰੀਤ ਚੰਨੂ ਪੀ.ਏ., ਟੋਜ਼ੀ ਲੰਬੀ, ਸ਼ਲਿੰਦਰ ਸਿੰਘ (ਸੀਰਾ ਲੰਬੀ), ਮਨੀ ਲੰਬੀ, ਕਰਨਪਾਲ ਸਿੰਘ ਚੰਨੂ, ਗੁਰਮੀਤ ਸਿੰਘ (ਰਾਜਾ ਡਾਕਟਰ ਚੰਨੂ), ਜਸਕਰਨ ਸਿੰਘ ਜੱਸਾ, ਅਮਨਾ ਚੰਨੂ, ਜਸਵਿੰਦਰ ਮੰਨਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

 

Tags: Gurmeet Khudian , Gurmeet Singh Khudian , AAP Punjab , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD