Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਦਰਸ਼ਨ ਕਰ ਰਹੇ ਕੈਬ ਡਰਾਈਵਰਾਂ ਨਾਲ ਮਿਲ ਕੇ ਰੋਸ ਵਿਖਾਵਾ

ਉਨ੍ਹਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

Amrinder Singh Raja Warring, Congress, Punjab Congress, Amarinder Singh Raja Warring

Web Admin

Web Admin

5 Dariya News

ਚੰਡੀਗੜ੍ਹ , 21 Jun 2026

Last updated on: Jun 22, 2026, 09:36 IST

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਖ-ਵੱਖ ਐਪ ਆਧਾਰਿਤ ਟਰਾਂਸਪੋਰਟ ਕੰਪਨੀਆਂ ਦੇ ਕੈਬ ਡਰਾਈਵਰਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ। ਜਿਕਰਯੋਗ ਹੈ ਕਿ ਪ੍ਰਦਰਸ਼ਨਕਾਰੀ ਡਰਾਈਵਰਾਂ ਨੇ ਆਪਣੀਆਂ ਵੱਖ-ਵੱਖ ਮੰਗਾਂ ਦੇ ਸਮਰਥਨ ਵਿੱਚ ਇੱਥੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਸੀ। ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਕਿਰਾਏ ਵਿੱਚ ਵਾਧਾ ਕਰਨਾ ਅਤੇ ਐਪ ਆਧਾਰਿਤ ਕੰਪਨੀਆਂ ਵੱਲੋਂ ਵਸੂਲੇ ਜਾਂਦੇ ਵੱਧ ਕਮਿਸ਼ਨ ਨੂੰ ਘਟਾਉਣਾ ਸ਼ਾਮਲ ਸੀ।

ਪ੍ਰਦਰਸ਼ਨਕਾਰੀ ਡਰਾਈਵਰਾਂ ਨੂੰ ਸੰਬੋਧਨ ਕਰਦਿਆਂ, ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਉਨ੍ਹਾਂ ਦੀਆਂ ਮੰਗਾਂ ਦਾ ਸਮਰਥਨ ਕਰਦੀ ਹੈ। ਉਨ੍ਹਾਂ ਨੇ ਡਰਾਈਵਰਾਂ ਨਾਲ ਸਹਿਮਤੀ ਜਤਾਉਂਦਿਆਂ, ਕਿਹਾ ਕਿ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਵਾਧੇ ਕਾਰਨ ਕੈਬ ਚਲਾਉਣਾ ਆਰਥਿਕ ਤੌਰ ’ਤੇ ਲਾਭਕਾਰੀ ਨਹੀਂ ਰਿਹਾ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਜ਼ੋਰ ਦਿੰਦਿਆਂ, ਕਿਹਾ ਕਿ ਇਹ ਸਿਰਫ਼ ਕੈਬ ਡਰਾਈਵਰਾਂ ਦੀ ਹੀ ਸਮੱਸਿਆ ਨਹੀਂ ਹੈ, ਸਗੋਂ ਰੋਜ਼ਾਨਾ ਸਫ਼ਰ ਕਰਨ ਵਾਲੇ ਲੋਕ ਵੀ ਇਸ ਪ੍ਰਦਰਸ਼ਨ ਦਾ ਅਸਰ ਝੱਲਣਗੇ।

ਉਨ੍ਹਾਂ ਨੇ ਕਿਹਾ ਕਿ ਨਿੱਜੀ ਕੈਬ ਆਪਰੇਟਰ ਲੋਕਾਂ ਨੂੰ ਮਹੱਤਵਪੂਰਨ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਅਤੇ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਇਨ੍ਹਾਂ ਦੀਆਂ ਮੰਗਾਂ ਮੰਨੇ। ਵੜਿੰਗ ਨੇ ਕਿਹਾ ਕਿ ਕਾਂਗਰਸ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਵੀ ਕੈਬ ਡਰਾਈਵਰਾਂ ਸਮੇਤ ਗਿਗ ਵਰਕਰਾਂ ਦੀ ਭਲਾਈ ਨੂੰ ਸ਼ਾਮਲ ਕੀਤਾ ਹੋਇਆ ਸੀ। ਉਨ੍ਹਾਂ ਨੇ ਵਾਅਦਾ ਕੀਤਾ ਕਿ ਜਦੋਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ, ਤਾਂ ਐਪ ਆਧਾਰਿਤ ਟਰਾਂਸਪੋਰਟ ਕੰਪਨੀਆਂ ਦੇ ਡਰਾਈਵਰਾਂ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ।

 

Tags: Amrinder Singh Raja Warring , Congress , Punjab Congress , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD