Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪਿੰਡ ਬਾਧਾ ਵਿੱਖੇ 8 ਲੱਖ ਦੀ ਲਾਗਤ ਨਾਲ ਬਣੇ ਨਵੇਂ ਸ਼ੈਡ ਦਾ ਨਰਿੰਦਰਪਾਲ ਸਿੰਘ ਸਵਨਾ ਨੇ ਕੀਤਾ ਉਦਘਾਟਨ

Narinder Pal Singh Sawna, AAP Punjab, Fazilka

Web Admin

Web Admin

5 Dariya News

ਫਾਜ਼ਿਲਕਾ , 21 Jun 2026

Last updated on: Jun 22, 2026, 13:06 IST

ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਬਾਧਾ ਵਿਖੇ ਪੇਂਡੂ ਵਿਕਾਸ ਨੂੰ ਮਜ਼ਬੂਤੀ ਦਿੰਦੇ ਹੋਏ 8 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਸ਼ੈਡ ਦਾ ਉਦਘਾਟਨ ਕੀਤਾ ਗਿਆ। ਇਸ ਸ਼ੈਡ ਨਾਲ ਪਿੰਡ ਵਾਸੀਆਂ ਨੂੰ ਸਮਾਜਿਕ ਸਮਾਗਮਾਂ, ਮੀਟਿੰਗਾਂ ਅਤੇ ਹੋਰ ਸਾਂਝੀਆਂ ਗਤੀਵਿਧੀਆਂ ਲਈ ਢੁਕਵੀਂ ਜਗ੍ਹਾ ਮਿਲੇਗੀ। ਪਿੰਡ ਵਾਸੀਆਂ ਨੇ ਸਰਕਾਰ ਵੱਲੋਂ ਕੀਤੇ ਗਏ ਇਸ ਵਿਕਾਸ ਕਾਰਜ ਦੀ ਸ਼ਲਾਘਾ ਕੀਤੀ। 

ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪਿੰਡ ਦੇ ਲੋਕਾਂ ਵੱਲੋਂ ਬਹੁਤ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਪਿੰਡ ਵਿਚ ਇਕ ਸ਼ੈੱਡ ਬਣਾ ਕੇ ਦਿੱਤਾ ਜਾਵੇ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਪਿੰਡ ਵਾਸੀਆਂ ਦੀ ਇਹ ਮੰਗ ਨੂੰ ਪੂਰਾ ਕੀਤਾ ਹੈ।

ਇਸ ਮੌਕੇ 'ਤੇ ਪੰਚਾਇਤ ਮੈਂਬਰ, ਪਿੰਡ ਦੇ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਅਜਿਹੇ ਵਿਕਾਸ ਕਾਰਜਾਂ ਨਾਲ ਪਿੰਡਾਂ ਦੀ ਤਸਵੀਰ ਬਦਲ ਰਹੀ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮਿਲ ਰਹੀਆਂ ਹਨ।ਸਵਨਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਪਿੰਡ ਦੇ ਵਿਕਾਸ ਲਈ ਅਨੇਕਾਂ ਗ੍ਰਾਂਟਾ ਦਿਤੀਆਂ ਗਈਆਂ ਹਨ, ਜਿਸ ਨਾਲ ਸੜਕਾਂ, ਆਂਗਣਵਾੜੀ ਸੈਂਟਰ, ਸਕੂਲ ਦੇ ਕੰਮ, ਨਿਕਾਸੀ ਦੇ ਕੰਮਾਂ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਕੰਮ ਕੀਤੇ ਗਏ ਹਨ। 

ਇਸ ਮੌਕੇ ਪਿੰਡ ਦੇ ਸਰਪੰਚ ਗੁਰਮੀਤ ਸਿੰਘ, ਬਲਾਕ ਪ੍ਰਧਾਨ ਕਰਨ ਕੰਬੋਜ ਅਤੇ ਪਿੰਡ ਵਾਸੀ ਹਾਜ਼ਰ ਸਨ।

 

Tags: Narinder Pal Singh Sawna , AAP Punjab , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD