Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਧੂਰੀ ਹਲਕੇ ਦੇ ਪਿੰਡ ਬੁਗਰਾ ਅਤੇ ਜਹਾਂਗੀਰ 'ਚ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕੀਤੀ ਲੋਕ ਮਿਲਣੀ

ਪੰਜਾਬ ਸਰਕਾਰ ਨੇ ਚਾਰ ਸਾਲਾਂ 'ਚ ਹਰ ਗਰੰਟੀ ਨੂੰ ਹਕੀਕਤ 'ਚ ਬਦਲਿਆ: ਦਲਵੀਰ ਸਿੰਘ ਢਿੱਲੋਂ

Dalvir Singh Dhillon, AAP Punjab, Dhuri

Web Admin

Web Admin

5 Dariya News

ਧੂਰੀ , 21 Jun 2026

Last updated on: Jun 22, 2026, 13:21 IST

ਧੂਰੀ ਹਲਕੇ ਦੇ ਪਿੰਡ ਬੁਗਰਾ ਅਤੇ ਜਹਾਂਗੀਰ ਵਿਖੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਹਰ ਮੰਗ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾਵੇਗਾ।

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਲੋਕਾਂ ਨਾਲ ਕੀਤੀਆਂ ਸਾਰੀਆਂ ਮੁੱਖ ਗਰੰਟੀਆਂ ਨੂੰ ਪੂਰਾ ਕਰਕੇ ਲੋਕ ਭਲਾਈ ਦੀ ਨਵੀਂ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਖੇਤਰਾਂ ਵਿੱਚ ਸਰਕਾਰ ਵੱਲੋਂ ਇਤਿਹਾਸਕ ਫੈਸਲੇ ਲਏ ਗਏ ਹਨ, ਜਿਨ੍ਹਾਂ ਦਾ ਲਾਭ ਸਿੱਧੇ ਤੌਰ 'ਤੇ ਆਮ ਲੋਕਾਂ ਨੂੰ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਧੂਰੀ ਹਲਕੇ ਦੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਹਲਕੇ ਦੇ ਹਰ ਪਿੰਡ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਰਣਜੋਧ ਸਿੰਘ, ਡਾਇਰੈਕਟਰ ਲਘੂ ਉਦਯੋਗ ਅਨਿਲ ਮਿੱਤਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਚੇਅਰਮੈਨ ਟਰੇਡ ਵਿੰਗ ਧੂਰੀ ਪੁਸ਼ਪਿੰਦਰ ਸ਼ਰਮਾ, ਅਮ੍ਰਿਤਪਾਲ ਸਿੰਘ ਘਨੌਰੀ ਕਲਾਂ ਸਮੇਤ ਹੋਰ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

Tags: Dalvir Singh Dhillon , AAP Punjab , Dhuri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD