Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੁਲਤਾਰ ਸਿੰਘ ਸੰਧਵਾਂ ਨੇ ਤੀਰਥ ਯਾਤਰਾ ਬੱਸ ਨੂੰ ਰਵਾਨਾ ਕੀਤਾ

Kultar Singh Sandhwan, AAP Punjab, Kotkapura, Mukh Mantri Teerth Yatra, Mukh Mantri Tirth Yatra Scheme

Gurpreet Singh

Gurpreet Singh

5 Dariya News

ਕੋਟਕਪੂਰਾ , 24 Jun 2026

Last updated on: Jun 24, 2026, 15:17 IST

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਕੋਠੇ ਥੇਹ ਸਿੰਘ ਵਾਲਾ ਅਤੇ ਲੱਕੜ ਕੰਡਾ ਕੋਟਕਪੂਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਤੀਰਥ ਯਾਤਰਾਵਾਂ ਸਾਡੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਦਾ ਮਹੱਤਵਪੂਰਨ ਸਾਧਨ ਹਨ। 

ਉਨ੍ਹਾਂ ਕਿਹਾ ਕਿ ਅਜਿਹੀਆਂ ਯਾਤਰਾਵਾਂ ਨਾਲ ਸ਼ਰਧਾਲੂਆਂ ਨੂੰ ਆਤਮਿਕ ਸ਼ਾਂਤੀ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕੇ ਪ੍ਰਾਪਤ ਹੁੰਦਾ ਹੈ। ਸਪੀਕਰ ਸ.  ਸੰਧਵਾਂ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਵਧੀਆ ਯਾਤਰਾ ਲਈ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਲੋਕ ਭਲਾਈ ਲਈ ਵਚਨਬੱਧ ਹੈ।

ਇਸ ਮੌਕੇ ਜਸਪਾਲ ਸਰਪੰਚ ਕੋਠੇ ਥੇਹ, ਤੇਜਾ ਸਿੰਘ ਮੈਂਬਰ, ਸੁਖਵਿੰਦਰ ਸਿੰਘ, ਮਲਕੀਤ ਸਿੰਘ ਸਰਾਂ, ਹਰਦੇਵ ਸਿੰਘ, ਪ੍ਰਿੰਸ ਬਹਿਲ  ਜਿਲਾ ਸੈਕਟਰੀ ਧੂਥਵਿਂਗ , ਦਲਜੀਤ ਸਿੰਘ ਐਮ.ਸੀ ),ਹਰਮੇਲ ਸਿੰਘ ਮਲਕੀਤ ਸਿੰਘ),ਰਾਜਵਿੰਦਰ ਸਿੰਘ, ਗੁਰਪ੍ਰੀਤ ਸਿੰਘ , ਗੁਰਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: Kultar Singh Sandhwan , AAP Punjab , Kotkapura , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD