Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੰਡਾ ਚੋਂਕ ਤੋ ਫਲਾਈ ਓਵਰ ਤੱਕ ਸੜਕ ਦਾ ਅਜੀਤਪਾਲ ਸਿੰਘ ਕੋਹਲੀ ਵਲੋਂ ਉਦਘਾਟਨ

Ajit Pal Singh Kohli, Patiala, AAP Punjab, Punjab, Punjab News, Latest Punjab News

5 Dariya News

5 Dariya News

5 Dariya News

ਪਟਿਆਲਾ , 28 Jun 2026

Last updated on: Jun 29, 2026, 12:18 IST

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਅੱਜ ਸ੍ਰੀ ਦੁੱਖ ਨਿਵਾਰਨ ਸਾਹਿਬ (ਖੰਡਾ ਚੌਕ )ਤੋਂ ਲੈ ਕੇ ਪੁਰਾਣਾ ਬੱਸ ਅੱਡਾ ਫਲਾਈ ਓਵਰ ਤੱਕ 94 ਲੱਖ ਰੁਪਏ ਦੀ ਲਾਗਤ ਨਾਲ ਬਣੀ ਸੜਕ ਦਾ ਉਦਘਾਟਨ ਕੀਤਾ ਗਿਆ। ਓਹਨਾ ਕਿਹਾ ਕਿ ਜਿਹੜੀ ਸੰਗਤ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਨਿਤ ਆਉਂਦੀ ਹੈ ਓਹਨਾ ਸੰਗਤਾਂ ਨੂੰ ਇਸ ਸੜਕ ਤੋਂ ਲੰਘਣ ਲਈ ਦਿੱਕਤ ਨਾ ਆਵੇ , ਇਸ ਮੰਤਵ ਨਾਲ ਇਹ ਸੜਕ ਪਹਿਲ ਦੇ ਅਧਾਰ 'ਤੇ ਸ਼ੁਰੂ ਕਰ ਦਿੱਤੀ ਗਈ ਹੈ ਇਥੋਂ ਤੱਕ ਫਲਾਈ ਓਵਰ ਤੋਂ ਉਤਰ ਕੇ ਖੰਡਾ ਚੌਕ ਤੱਕ ਜਾਣ ਲਈ ਇਹ ਸੜਕ ਬਣਾਉਣਾ ਸਮੇਂ ਦੀ ਲੋੜ ਸੀ।

ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਜਿਹੜੀਆਂ ਸੜਕਾਂ ਕਾਫੀ ਦੇਰ ਤੋਂ ਨਹੀਂ ਬਣੀਆਂ ਸਨ ਉਹ ਸੜਕਾਂ ਨੂੰ ਵੀ ਨਵੀਆਂ ਬਣਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰ ਰਹੀ ਹੈ। 

ਵਿਧਾਇਕ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਓਹਨਾ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਖੇਤਰ ਦੀ ਦਿੱਖ ਵੀ ਹੋਰ ਸੁੰਦਰ ਬਣੇਗੀ। 

ਉਨ੍ਹਾਂ ਭਰੋਸਾ ਦਿਵਾਇਆ ਕਿ ਪਟਿਆਲਾ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਵਿਕਾਸ ਪ੍ਰੋਜੈਕਟਾਂ ਦੀ ਲੜੀ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਕੌਸਲਰ ਨੇਹਾ ਸਿੱਧੂ, ਅਮਨ ਜੋਲੀ ਬਲਾਕ ਪ੍ਰਧਾਨ, ਐਕਸੀਅਨ ਪਿਊਸ ਅਗਰਵਾਲ ਅਤੇ ਐੱਸਡੀਓ ਮੁਨੀਸ਼ ਕੁਮਾਰ ਅਤੇ ਸੰਦੀਪ ਵਾਲੀਆ ਮੌਜੂਦ ਰਹੇ ।

 

Tags: Ajit Pal Singh Kohli , Patiala , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD