Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਰਵਜੋਤ ਸਿੰਘ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ

ਸੰਤ ਨਿਰੰਜਣ ਦਾਸ ਜੀ ਨਾਲ ਕੀਤੀ ਮੁਲਾਕਾਤ, ਪਦਮ ਸ਼੍ਰੀ ਸਨਮਾਨ ਮਿਲਣ ’ਤੇ ਦਿੱਤੀ ਵਧਾਈ

Dr Ravjot Singh, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਹੁਸ਼ਿਆਰਪੁਰ , 29 Jun 2026

Last updated on: Jun 29, 2026, 17:03 IST

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚ ਕੇ ਡੇਰਾ ਦੇ ਮੁਖੀ ਸੰਤ ਮਹਾਰਾਜ ਨਿਰੰਜਣ ਦਾਸ ਜੀ ਦੇ ਦਰਸ਼ਨ ਕੀਤੇ ਅਤੇ ਭਾਰਤ ਦੇ ਰਾਸ਼ਟਰਪਤੀ ਵੱਲੋਂ ਉਨ੍ਹਾਂ ਨੂੰ ਅਧਿਆਤਮਿਕਤਾ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਪਾਏ ਗਏ ਵਿਲੱਖਣ ਯੋਗਦਾਨ ਲਈ ਪਦਮ ਸ਼੍ਰੀ ਸਨਮਾਨ ਨਾਲ ਨਿਵਾਜੇ ਜਾਣ ’ਤੇ ਉਨ੍ਹਾਂ ਨੂੰ ਦਿਲੋਂ ਵਧਾਈ ਦਿੱਤੀ। ਇਸ ਮੌਕੇ ਡਾ. ਰਵਜੋਤ ਸਿੰਘ ਨੇ ਕਿਹਾ ਕਿ ਸੰਤ ਨਿਰੰਜਣ ਦਾਸ ਜੀ ਨੂੰ ਮਿਲਿਆ ਇਹ ਵੱਕਾਰੀ ਸਨਮਾਨ ਨਾ ਸਿਰਫ਼ ਡੇਰਾ ਸੱਚਖੰਡ ਬੱਲਾਂ ਲਈ, ਸਗੋਂ ਸਮੁੱਚੇ ਪੰਜਾਬ ਅਤੇ ਦੇਸ਼ ਵਾਸੀਆਂ ਲਈ ਮਾਣ ਅਤੇ ਖੁਸ਼ੀ ਦਾ ਵਿਸ਼ਾ ਹੈ। 

ਉਨ੍ਹਾਂ ਕਿਹਾ ਕਿ ਸੰਤ ਮਹਾਰਾਜ ਨੇ ਆਪਣਾ ਸਮੁੱਚਾ ਜੀਵਨ ਮਾਨਵਤਾ ਦੀ ਸੇਵਾ, ਸਮਾਜਿਕ ਬਰਾਬਰੀ, ਆਪਸੀ ਭਾਈਚਾਰੇ, ਸਦਭਾਵਨਾ ਅਤੇ ਅਧਿਆਤਮਿਕ ਕਦਰਾਂ-ਕੀਮਤਾਂ ਦੇ ਪ੍ਰਚਾਰ ਲਈ ਸਮਰਪਿਤ ਕੀਤਾ ਹੈ। ਉਨ੍ਹਾਂ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜ ਸਮਾਜ ਨੂੰ ਇੱਕ ਨਵੀਂ ਦਿਸ਼ਾ ਅਤੇ ਪ੍ਰੇਰਣਾ ਪ੍ਰਦਾਨ ਕਰਦੇ ਹਨ। 

ਕੈਬਨਿਟ ਮੰਤਰੀ ਨੇ ਕਿਹਾ ਕਿ ਡੇਰਾ ਸੱਚਖੰਡ ਬੱਲਾਂ ਹਮੇਸ਼ਾ ਹੀ ਸਮਾਜ ਵਿੱਚ ਏਕਤਾ, ਸਮਾਨਤਾ ਅਤੇ ਮਨੁੱਖਤਾ ਦਾ ਸੰਦੇਸ਼ ਦੇਣ ਲਈ ਜਾਣਿਆ ਜਾਂਦਾ ਰਿਹਾ ਹੈ। ਸੰਤ ਨਿਰੰਜਣ ਦਾਸ ਜੀ ਦੀ ਰਹਿਨੁਮਾਈ ਹੇਠ ਸਿੱਖਿਆ, ਸਿਹਤ, ਸਮਾਜਿਕ ਭਲਾਈ ਅਤੇ ਮਨੁੱਖੀ ਸੇਵਾ ਦੇ ਖੇਤਰ ਵਿੱਚ ਕੀਤੇ ਜਾ ਰਹੇ ਕਾਰਜਾਂ ਦੀ ਦੇਸ਼-ਵਿਦੇਸ਼ ਵਿੱਚ ਸ਼ਲਾਘਾ ਹੁੰਦੀ ਹੈ, ਅਜਿਹੀਆਂ ਮਹਾਨ ਸ਼ਖ਼ਸੀਅਤਾਂ ਦਾ ਸਨਮਾਨ ਹੋਣਾ ਸਮੁੱਚੇ ਸਮਾਜ ਲਈ ਮਾਣ ਵਾਲੀ ਗੱਲ ਹੈ। 

ਇਸ ਮੌਕੇ ਡਾ. ਰਵਜੋਤ ਸਿੰਘ ਨੇ ਸੰਤ ਨਿਰੰਜਣ ਦਾਸ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਲੋਕਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ।

 

Tags: Dr Ravjot Singh , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD