Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਮਰਪ੍ਰੀਤ ਕੌਰ ਸੰਧੂ ਵੱਲੋਂ ਸ਼ਹਿਰ ਦੇ ਵਿਕਾਸ ਅਤੇ ਵਪਾਰਕ ਮੁੱਦਿਆਂ ਸਬੰਧੀ ਵਪਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਵਪਾਰੀਆਂ ਦੀਆਂ ਮੁਸ਼ਕਿਲਾਂ ਦਾ ਜਲਦ ਨਿਪਟਾਰਾ ਹੋਵੇਗਾ: ਅਮਰਪ੍ਰੀਤ ਕੌਰ ਸੰਧੂ

Amarpreet Kaur Sandhu, DC Fazilka, Fazilka, Deputy Commissioner Fazilka, Punjab, Punjab News, Latest Punjab News

Gurpreet Singh

Gurpreet Singh

5 Dariya News

ਫਾਜ਼ਿਲਕਾ , 30 Jun 2026

Last updated on: Jun 30, 2026, 16:09 IST

ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਆਈ.ਏ.ਐੱਸ ਦੀ ਪ੍ਰਧਾਨਗੀ ਹੇਠ ਸਥਾਨਕ ਵਪਾਰੀਆਂ ਨਾਲ ਇੱਕਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਅਤੇ ਮੁਸ਼ਕਿਲਾਂ ਨੂੰ ਧਿਆਨ ਨਾਲ ਸੁਣਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ. ਮਨਦੀਪ ਕੌਰ ਵੀ ਮੌਜੂਦ ਸਨ। 

ਮੀਟਿੰਗ ਦੌਰਾਨ ਸ਼ਹਿਰ ਦੇ ਵਿਕਾਸ ਕਾਰਜ ਜਿਵੇਂ ਕਿ ਸਾਫ ਸਫਾਈ, ਸੀਵਰੇਜ ਸਮੱਸਿਆ, ਕੂੜੇ ਦਾ ਪ੍ਰਬੰਧਨ, ਬਾਜ਼ਾਰਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਸੁਧਾਰ, ਟ੍ਰੈਫਿਕ ਪ੍ਰਬੰਧਨ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਤੇ ਕਾਰੋਬਾਰ ਨਾਲ ਜੁੜੀਆਂ ਹੋਰ ਚੁਣੌਤੀਆਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਵਾਇਆ ਜਾਵੇਗਾ। 

ਇਸ ਸਬੰਧੀ ਉਨ੍ਹਾਂ ਨੇ ਮੌਕੇ ’ਤੇ ਮੌਜੂਦ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਤਾਂ ਜੋ ਲੋਕਾਂ ਅਤੇ ਵਪਾਰੀਆਂ ਨੂੰ ਆ ਰਹੀਆਂ ਦਿੱਕਤਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਐੱਸ.ਡੀ.ਐੱਮ ਜੁਗਰਾਜ ਸਿੰਘ, ਕਾਰਜ ਸਾਧਕ ਅਫਸਰ ਨਗਰ ਕੌਂਸਲ ਫਾਜ਼ਿਲਕਾ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਨੁਰਾਜ ਅਹੂਜਾ, ਮੈਂਬਰ ਪੰਜਾਬ ਸਟੇਟ ਟਰੇਡਰ ਕਮਿਸ਼ਨ ਅਤੁਲ ਨਾਗਪਾਲ ਤੋਂ ਇਲਾਵਾ, ਪੁਲਿਸ, ਬਿਜਲੀ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕਰਮਚਾਰੀ ਤੇ ਵਪਾਰੀ ਵਰਗ ਵੀ ਹਾਜ਼ਰ ਸੀ।

 

Tags: Amarpreet Kaur Sandhu , DC Fazilka , Fazilka , Deputy Commissioner Fazilka , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD