Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮਹਿੰਦਰਾ ਕਾਲਜ ਤੋਂ ਫਹਾਰਾ ਚੌਂਕ ਤੱਕ ਸੜਕ ਦਾ ਅਜੀਤ ਪਾਲ ਸਿੰਘ ਕੋਹਲੀ ਨੇ ਕੀਤਾ ਉਦਘਾਟਨ

5 ਕਰੋੜ 30 ਲੱਖ ਰੁਪਏ ਦੀ ਲਾਗਤ ਨਾਲ ਬਣੇਗੀ ਨਵੀਂ ਸੜਕ

Ajit Pal Singh Kohli, Patiala, AAP Punjab, Punjab, Punjab News, Latest Punjab News

Web Admin

Web Admin

5 Dariya News

ਪਟਿਆਲਾ , 30 Jun 2026

Last updated on: Jul 01, 2026, 12:26 IST

ਪਟਿਆਲਾ ਦੇ ਮਹਿੰਦਰਾ ਕਾਲਜ ਤੋਂ ਲੈ ਕੇ ਫੁਹਾਰਾ ਚੌਂਕ ਤੱਕ ਡਬਲ ਸੜਕ ਦਾ ਅੱਜ ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਉਦਘਾਟਨ ਕੀਤਾ ਇਸ ਸੜਕ ਦੀ ਲਾਗਤ ਪੰਜ ਕਰੋੜ 30 ਲੱਖ ਰੁਪਏ ਆਵੇਗੀ ਇਸ ਤੋਂ ਪਹਿਲਾਂ ਵੀ ਪਟਿਆਲਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਚ ਸੜਕਾਂ ਬਣਾਈਆਂ ਗਈਆਂ ਹਨ ਅਤੇ ਹੋਰ ਸੜਕਾਂ ਦੇ ਉਦਘਾਟਨ ਜਲਦੀ ਕੀਤੇ ਜਾਣਗੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਨਾਲ ਕੌਂਸਲਰ ਸਾਗਰ ਧਾਲੀਵਾਲ, ਰਮਨਪ੍ਰੀਤ ਕੌਰ ਕੋਹਲੀ ਅਤੇ ਮੀਨਾ ਦੇਵੀ, ਐਕਸੀਅਨ ਪਿਊਸ ਅਗਰਵਾਲ ਅਤੇ ਐਸਡੀਓ ਗੁਰਮਿੰਦਰ ਸਿੰਘ ਦੇ ਵੀ ਵੀ ਮੌਜੂਦ ਸਨ।

 ਵਿਧਾਇਕ ਅਜੀਤਪਾਲ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਲੋਕਾਂ ਦੀ ਸੁਵਿਧਾ ਲਈ ਇਹ ਸੜਕਾਂ ਦਾ ਕੰਮ ਤੇਜ਼ੀ ਨਾਲ ਪਿਛਲੇ ਲੰਬੇ ਸਮੇਂ ਤੋਂ ਚੱਲ ਰਿਹਾ ਹੈ। ਇਸ ਲਈ ਪਟਿਆਲਾ ਸ਼ਹਿਰ ਵਿੱਚ ਜਿਹੜੀਆਂ ਸੜਕਾਂ ਕਾਫੀ ਦੇਰ ਤੋਂ ਨਹੀਂ ਬਣੀਆਂ ਸਨ ਉਹ ਸੜਕਾਂ ਨੂੰ ਵੀ ਨਵੀਆਂ ਬਣਾ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

ਵਿਧਾਇਕ ਨੇ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਖੇਤਰ ਦੀ ਦਿੱਖ ਵੀ ਹੋਰ ਸੁੰਦਰ ਬਣੇਗੀ। ਅਜੀਤ ਪਾਲ ਕੋਹਲੀ ਨੇ ਕਿਹਾ ਜੀ ਇਹ ਪਟਿਆਲਾ ਸ਼ਹਿਰ ਦੇ ਕਈ ਇਲਾਕਿਆਂ ਨੂੰ ਜੋੜਨ ਵਾਲੀ ਮੁੱਖ ਸੜਕ ਹੈ ਇੱਥੋਂ ਤੱਕ ਕਿ ਆਸ ਪਾਸ ਦੇ ਦਕਾਲਾ ਰੋਡ ਸਥਿਤ ਪਿੰਡਾਂ ਤੱਕ ਵੀ ਇਹ ਸੜਕ ਜੋੜਦੀ ਹੈ ਇਥੋਂ ਹਰ ਰੋਜ ਲੱਖਾਂ ਲੋਕ ਆਵਾਜਾਈ ਕਰਦੇ ਹਨ ਇਸ ਲਈ ਲੋਕਾਂ ਦੀਆਂ ਦਿੱਕਤਾਂ ਮੁੱਖ ਰੱਖਦੇ ਹੋਏ ਅਜਿਹੀਆਂ ਸੜਕਾਂ ਪੈਲ ਦੇ ਅਧਾਰ ਤੇ ਬਣਾਈਆਂ ਜਾ ਰਹੀਆਂ।

 

Tags: Ajit Pal Singh Kohli , Patiala , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD