Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਐਡਵੋਕੇਟ ਅਮਰਪਾਲ ਸਿੰਘ ਕਿਸਨਕੋਟ ਨੇ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਵੰਡੀਆਂ

Amarpal Singh, Sri Hargobindpur, AAP Punjab, Punjab, Punjab News, Latest Punjab News

Web Admin

Web Admin

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ , 30 Jun 2026

Last updated on: Jul 01, 2026, 12:28 IST

ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ “ਮੇਰੀ ਰਸੋਈ ” ਯੋਜਨਾ ਤਹਿਤ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਵਿਧਾਇਕ ਅਮਰਪਾਲ ਸਿੰਘ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਗਿਆ। 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਲੋਕ ਭਲਾਈ ਅਤੇ ਸਮਾਜ ਦੇ ਹਰ ਵਰਗ ਦੀ ਸੇਵਾ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਹਲਕੇ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ । ਪਿੰਡਾਂ ਦੇ ਵਿੱਚ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਗਏ ਹਨ। ਪਿੰਡਾਂ ਵਿੱਚ ਸ਼ਾਨਦਾਰ ਪਾਰਕਾਂ ਦੀ ਉਸਾਰੀ ਕੀਤੀ ਗਈ ਹੈ। ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਏ ਜਾ ਰਹੇ ਹਨ।

ਇਸ ਮੌਕੇ ਪੀ ਏ ਨਵ ਭਿੰਡਰ,ਪੀ ਏ ਸੁਖਦੇਵ ਸਿੰਘ ਰੋਮੀ, ਜ਼ਿਲ੍ਹਾ ਜਨਰਲ ਸਕੱਤਰ ਬਲਜੀਤ ਸਿੰਘ ਜੋਨੀ ਘੁਮਾਣ,ਯੁੱਧ ਨਸਿਆ ਵਿਰੁੱਧ ਮੋਰਚਾ ਦੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਕੋਆਰਡੀਨੇਟਰ ਰਾਜਵਿੰਦਰ ਸਿੰਘ ਬੱਬਲੂ ਟੀਵੀ ਐਸ ਘੁਮਾਣ, ਸਰਪੰਚ ਨਰਿੰਦਰ ਕੌਰ ਘੁਮਾਣ, ਜੀਵਨ ਸਿੰਘ ਘੁਮਾਣ, ਸਾਬਕਾ ਚੇਅਰਮੈਨ ਕੁਲਵੰਤਬੀਰ ਸਿੰਘ ਘੁਮਾਣ, ਸਾਬਕਾ ਸਰਪੰਚ ਨਰਿੰਦਰ ਸਿੰਘ ਨਿੰਦੀ ਘੁਮਾਣ, ਪ੍ਰਧਾਨ ਤਰਸੇਮ ਸਿੰਘ ਬਾਵਾ ਘੁਮਾਣ, ਜਨਰਲ ਸਕੱਤਰ ਅਤੇ ਪੰਚ ਸੁਖਜਿੰਦਰ ਸਿੰਘ ਬਾਵਾ, ਅਸ਼ਵਨੀ ਕੁਮਾਰ ਮਿੰਟਾ, ਗੁਰਜੀਤ ਸਿੰਘ ਜੰਬਾ ਪੰਚ,ਪੰਚ ਨਰੇਸ਼ ਕੁਮਾਰ ਟੀਟੂ,ਪੰਚ ਇਕਬਾਲ ਸਿੰਘ, ਸਰਪੰਚ ਮਨਜੀਤ ਸਿੰਘ ਵਾੜੇ, ਅਮਰਿੰਦਰ ਸਿੰਘ ਬਿੱਲਾ ਘੁਮਾਣ, ਪ੍ਰਧਾਨ ਪ੍ਰਲੋਕ ਸਿੰਘ ਘੁਮਾਣ, ਸੂਬੇਦਾਰ ਪ੍ਰੇਮ ਸਿੰਘ ਘੁਮਾਣ ਆਦਿ ਮੌਜੂਦ ਸਨ।

 

Tags: Amarpal Singh , Sri Hargobindpur , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD