Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਾਇਬ ਸਿੰਘ ਸੈਣੀ ਨੇ ਬਾਵਲ ਵਿੱਚ 125 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਦਿੱਤੀ ਸੌਗਾਤ

Nayab Singh Saini, Haryana, Chief Minister of Haryana, BJP Haryana, Haryana News, Latest Haryana News, Shyam Singh Rana, Shivraj Singh Chouhan, Rewari

Web Admin

Web Admin

5 Dariya News

ਰੇਵਾੜੀ , 30 Jun 2026

Last updated on: Jul 01, 2026, 14:36 IST

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਨਾਲ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਾਵਲ ਹਲਕਾ ਜ਼ਿਲ੍ਹਾ ਰੇਵਾੜੀ ਲਈ ਕਰੀਬ ਸਵਾ ਸੌ ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨਾਲ ਹਰਿਆਣਾ ਦੇ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ, ਸਾਬਕਾ ਮੰਤਰੀ ਡਾ. ਬਨਵਾਰੀ ਲਾਲ ਵੀ ਮੌਜੂਦ ਸਨ।

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੰਗਲਵਾਰ ਨੂੰ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਦੇ ਬਾਵਲ ਸਥਿਤ ਕਾਲਜ ਕੈਂਪਸ ਵਿੱਚ 'ਖੇਤ ਬਚਾਓ ਮੁਹਿੰਮ' ਦੇ ਸਮਾਪਨ ਸਮਾਰੋਹ ਦੌਰਾਨ ਬਾਵਲ ਹਲਕੇ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਇਨ੍ਹਾਂ ਵਿੱਚ 19 ਕਰੋੜ 75 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਸਰਕਾਰੀ ਕੰਨਿਆ ਕਾਲਜ, ਬਾਵਲ, 20 ਕਰੋੜ 29 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਗਰਪਾਲਿਕਾ ਬਾਵਲ ਦੇ ਸ਼ਾਪਿੰਗ ਕੰਪਲੈਕਸ ਅਤੇ ਪਾਰਕਿੰਗ ਸਥਾਨ ਅਤੇ ਤਿੰਨ ਕਰੋੜ 33 ਲੱਖ ਰੁਪਏ ਦੀ ਲਾਗਤ ਨਾਲ ਬਣੇ ਪੁਲਿਸ ਥਾਣਾ ਰਾਮਪੁਰਾ ਦੀ ਇਮਾਰਤ ਦਾ ਉਦਘਾਟਨ ਕੀਤਾ ਗਿਆ।

ਇਸੇ ਤਰ੍ਹਾਂ ਆਈਐਮਟੀ ਬਾਵਲ ਦੇ ਫੇਜ਼-3 ਵਿੱਚ 31 ਕਰੋੜ 26 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਸੀ ਰੋਡ, ਮਾਜਰਾ ਏਮਜ਼ ਲਈ 28 ਕਰੋੜ 78 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਜਲ ਘਰ, 6 ਕਰੋੜ 60 ਲੱਖ ਰੁਪਏ ਨਾਲ ਪਿੰਡ ਰਣਸੀ ਮਾਜਰੀ ਵਿੱਚ ਸਥਾਪਿਤ ਹੋਣ ਵਾਲੇ 33 ਕੇਵੀ ਸਬ ਸਟੇਸ਼ਨ ਅਤੇ ਪਿੰਡ ਬਿਦਾਵਾਸ ਵਿੱਚ 8 ਕਰੋੜ 19 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ 33 ਕੇਵੀ ਸਬ ਸਟੇਸ਼ਨ ਦਾ ਨੀਂਹ ਪੱਥਰ ਰੱਖਿਆ ਗਿਆ।

ਵਿਕਾਸ ਪ੍ਰੋਜੈਕਟਾਂ ਦੀ ਲੜੀ ਵਿੱਚ ਪਿੰਡ ਬਿਸ਼ਨਪੁਰ ਗੁੱਜਰ ਮਾਜਰੀ, ਗੁੱਜਰਾਂ ਦੀ ਢਾਣੀ ਤੋਂ ਪੀਲੀਆਂ ਵਾਲੀ ਢਾਣੀ ਤੱਕ 49 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਲਿੰਕ ਰੋਡ, 4 ਕਰੋੜ 58 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਬਖਾਪੁਰ ਵਿੱਚ ਬਣਨ ਵਾਲੇ ਪ੍ਰਾਇਮਰੀ ਹੈਲਥ ਸੈਂਟਰ, 55 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਮਨੇਠੀ ਅਤੇ 55 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਭਾਲਖੀ ਮਾਜਰਾ ਦੇ ਸਬ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ ਗਿਆ।

 

Tags: Nayab Singh Saini , Haryana , Chief Minister of Haryana , BJP Haryana , Haryana News , Latest Haryana News , Shyam Singh Rana , Shivraj Singh Chouhan , Rewari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD