Thursday, 02 July 2026

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਘੱਗਰ ਦਰਿਆ ਵਿੱਚ ਪਾਣੀ ਦੇ ਨਿਰਵਿਘਨ ਵਹਾਅ ਲਈ 5 ਅਹਿਮ ਥਾਵਾਂ 'ਤੇ ਡੀ-ਸਿਲਟਿੰਗ ਨੂੰ ਪ੍ਰਵਾਨਗੀ ਨਵਜੋਤ ਕੌਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਦਾ ਵਾਲੀਬਾਲ ਇੰਟਰਨੈਸ਼ਨਲ ਖਿਡਾਰੀ ਸਨਮਾਨਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਦਲਵਿੰਦਰਜੀਤ ਸਿੰਘ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ ਰਾਸ਼ਟਰੀ ਡਾਕਟਰ ਦਿਵਸ ਮੌਕੇ ਭਾਜਪਾ ਮੈਡੀਕਲ ਸੈੱਲ ਵੱਲੋਂ ਮੁਫ਼ਤ ਫਾਈਬ੍ਰੋਸਕੈਨ ਕੈਂਪ ਦਾ ਆਯੋਜਨ ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਹਰਚੰਦ ਸਿੰਘ ਬਰਸਟ ਹਰਪ੍ਰੀਤ ਸਿੰਘ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ

 

ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ

Kultar Singh Sandhwan, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਕੋਟਕਪੂਰਾ , 02 Jul 2026

Last updated on: Jul 02, 2026, 15:17 IST

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਪਿੰਡ ਵਾੜਾ ਦਰਾਕਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਤਕਸੀਮ ਕੀਤੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋੜਵੰਦ ਪਰਿਵਾਰਾਂ ਤੱਕ ਸਰਕਾਰੀ ਸਹਾਇਤਾ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਯਕੀਨੀ ਬਣਾਇਆ ਜਾ ਰਿਹਾ ਹੈ।

ਇਸੇ ਤਰ੍ਹਾਂ ਅੱਜ ਸਪੀਕਰ ਸ. ਸੰਧਵਾਂ ਨੇ ਪਿੰਡ ਜਲਾਲੇਆਣਾ ਨੇੜੇ ਵਾਟਰ ਵਰਕਸ, ਕੋਟਕਪੂਰਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੀਆਂ ਹਦਾਇਤਾਂ ਦਿੱਤੀਆਂ। ਉਪਰੰਤ ਉਨ੍ਹਾਂ ਪਿੰਡ ਦੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਦੀ ਪੂਰਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ।

ਇਸ ਮੌਕੇ ਬਲਾਕ ਪ੍ਰਧਾਨ ਹਰਦੀਪ ਸਿੰਘ, ਸੋਸਾਇਟੀ ਪ੍ਰਧਾਨ ਜਸਵੀਰ ਸਿੰਘ, ਹਲਕਾ ਕੋਆਰਡੀਨੇਟਰ ਅਤੇ ਪੰਚਾਇਤ ਮੈਂਬਰ ਸੁਖਵੀਰ ਸਿੰਘ, ਡਿਪੂ ਹੋਲਡਰ ਪਰਮਜੀਤ ਕੌਰ, ਫੂਡ ਸਪਲਾਈ ਵਿਭਾਗ ਦੇ ਇੰਸਪੈਕਟਰ ਸੁਬੇਗ ਸਿੰਘ, ਖੁਸ਼ਦੀਪ ਸਿੰਘ, ਰੁਪਿੰਦਰ ਸਿੰਘ ਖਾਲਸਾ, ਅਵਤਾਰ ਸਿੰਘ ਲੱਬੂ, ਗੁਰਪ੍ਰੀਤ ਸਿੰਘ ਗੋਪੀ, ਬਲਰਾਜ ਸਿੰਘ ਭੱਟੀ, ਕੱਤਰ ਸਿੰਘ ਮੈਂਬਰ, ਗੁਰਪ੍ਰੀਤ ਸਿੰਘ, ਲਾਭ ਸਿੰਘ ਭੱਟੀ, ਜਗਸੀਰ ਸਿੰਘ ਗਿੱਲ, ਰਾਜਵੀਰ ਸਿੰਘ ਖਾਲਸਾ, ਮਨਮੋਹਨ ਸਿੰਘ ਧਨੋਆ, ਜਲੋਰ ਸਿੰਘ ਧਨੋਆ, ਬਲਵੀਰ ਸਿੰਘ ਭੱਟੀ, ਕਲੱਬ ਪ੍ਰਧਾਨ ਗੁਰਮੀਤ ਸਿੰਘ ਅਤੇ ਗੁਰਪਿਆਰ ਸਿੰਘ ਗੋਰਾ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

Tags: Kultar Singh Sandhwan , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD