Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਢਾਬ ਗੁਰੂ ਕੀ ਵਿਖੇ ਲੋਕ ਮਿਲਣੀ

ਵਿਕਾਸ ਕਾਰਜਾਂ ਦਾ ਨੀਂਹ-ਪੱਥਰ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦੀ ਕੀਤੀ ਵੰਡ

Kultar Singh Sandhwan, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਕੋਟਕਪੂਰਾ , 03 Jul 2026

Last updated on: Jul 03, 2026, 14:54 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਲਾਕ ਕੋਟਕਪੂਰਾ ਦੇ ਪਿੰਡ ਢਾਬ ਗੁਰੂ ਕੀ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਪਿੰਡ ਦੀਆਂ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਨੀਂਹ-ਪੱਥਰ ਵੀ ਰੱਖਿਆ ਅਤੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਪਰੰਤ ਸਪੀਕਰ ਸ. ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੀ ਤਕਸੀਮ ਕੀਤੀਆਂ। 

ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਕੋਈ ਵੀ ਯੋਗ ਲਾਭਪਾਤਰੀ ਸਰਕਾਰੀ ਯੋਜਨਾਵਾਂ ਦੇ ਲਾਭ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

Tags: Kultar Singh Sandhwan , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD