Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਲੋਕ ਮਿਲਣੀ ਦੌਰਾਨ ਸੁਣੀਆਂ ਸਮੱਸਿਆਵਾਂ

ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਕਰਵਾਇਆ ਗਿਆ ਜਾਣੂੰ

Dr Baljit Kaur, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਮਲੋਟ / ਸ੍ਰੀ ਮੁਕਤਸਰ ਸਾਹਿਬ , 03 Jul 2026

Last updated on: Jul 03, 2026, 17:31 IST

ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਭਲਾਈ ਮੰਤਰੀ ਪੰਜਾਬ ਨੇ ਅੱਜ ਆਪਣੇ ਵਿਧਾਨ ਸਭਾ ਹਲਕਾ ਮਲੋਟ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਲੋਕਾਂ ਵੱਲੋਂ ਰੱਖੀਆਂ ਗਈਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੇ ਜਾਇਜ਼ ਮਸਲਿਆਂ ਦਾ ਪਹਿਲ ਦੇ ਆਧਾਰ  ਤੇ ਨਿਪਟਾਰਾ ਕੀਤਾ ਜਾਵੇ, ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲ ਸਕੇ। ਇਸ ਮੌਕੇ ਉਹਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਮਾਵਾਂ—ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾਵਾਂ ਨੂੰ ਆਰਥਿਕ ਤੌਰ ਤੇ ਮਜਬੂਤ ਕੀਤਾ ਜਾ ਰਿਹਾ ਹੈ।

ਇਸ ਮੌਕੇ ਉਹਨਾਂ ਨੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਹੋਰ ਲੋਕ ਭਲਾਈ ਸਕੀਮਾਂ ਅਤੇ ਸਹੂਲਤਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਇਹਨਾਂ ਦਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਹਨਾਂ ਦੱਸਿਆ ਕਿ ਗਰੀਬ ਤੇ ਅਨੁਸੂਚਿਤ ਜਾਤੀਆਂ ਦੇ ਯੋਗ ਬੱਚਿਆਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਅਪੋਲੋ ਹਸਪਤਾਲ ਵਲੋਂ ਵਿਸ਼ੇਸ਼ ਕੈਂਪ ਲਗਾਇਆ ਗਿਆ ਹੈ। 

ਇਹਨਾਂ ਵਲੋਂ ਚੁਣੇ ਹੋਏ ਬੱਚਿਆ ਨੂੰ ਤਿੰਨ ਮਹੀਨੇ ਦੀ ਟਰੇਨਿੰਗ ਛੋਟੇ ਬੱਚਿਆਂ ਅਤੇ ਬਜਰੁਗਾਂ ਦੀ ਸਾਂਭ ਸੰਭਾਲ ਸਬੰਧੀ ਲੁਧਿਆਣਾ ਵਿਖੇ ਦਿੱਤੀ ਜਾਵੇਗੀ ਅਤੇ ਟਰੇਨਿੰਗ ਦੌਰਾਨ ਬੱਚਿਆ ਦਾ ਰਹਿਣ ਸਹਿਣ ਅਤੇ ਖਾਣ ਪੀਣ ਦਾ ਸਾਰਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਜਾਵੇਗਾ।

  

 

Tags: Dr Baljit Kaur , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD