Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਾ. ਬਲਜੀਤ ਕੌਰ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਸਰਕਾਰ ਵਲੋਂ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ ਜੰਗੀ ਪੱਧਰ ਤੇ

Dr Baljit Kaur, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਚੰਡੀਗੜ੍ਹ , 04 Jul 2026

Last updated on: Jul 04, 2026, 16:59 IST

ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਭਲਾਈ ਮੰਤਰੀ ਪੰਜਾਬ ਨੇ ਅੱਜ ਆਪਣੇ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਜੰਡਾਵਾਲਾ ਅਤੇ ਪਿੰਡ ਮਲੋਟ ਵਿੱਚ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਨਿਪਟਾਰਾ ਕੀਤਾ। ਪਿੰਡ ਜੰਡਾਵਾਲਾ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਸੁਣਦਿਆਂ ਉਹਨਾਂ ਦੱਸਿਆ ਕਿ ਇਸ ਪਿੰਡ ਦੇ ਵਿਕਾਸ ਲਈ ਸਰਕਾਰ ਵਲੋਂ ਤਕਰੀਬਨ 6 ਕਰੋੜ ਰੁਪਏ ਖਰਚ ਕਰਕੇ ਵਿਕਾਸ ਦੇ ਕੰਮ ਕਰਵਾਏ ਹਨ ਅਤੇ 21 ਕਿਲੋਮੀਟਰ ਲੰਬੇ ਤਿੰਨ ਰਜਵਾਹਿਆ ਅਤੇ ਖਾਲਿਆਂ ਨੂੰ ਪੱਕਾ ਕਰਵਾਇਆ ਗਿਆ ਹੈ ਤਾਂ ਜ਼ੋ ਸਿੰਚਾਈ ਅਤੇ ਲੋਕਾਂ ਨੂੰ ਪੂਰਾ ਪਾਣੀ ਮਿਲ ਸਕੇ ਅਤੇ ਸਰਕਾਰ ਵਲੋਂ ਵਿਕਾਸ ਦੇ ਕੰਮ ਜੰਗੀ ਪੱਧਰ ਤੇ ਕਰਵਾਏ ਜਾ ਰਹੇ ਹਨ ਤਾਂ ਜੋ ਉਹਨਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲ ਸਕੇ।

ਇਸ ਮੌਕੇ ਉਹਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਮਾਵਾਂ—ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾਵਾਂ ਨੂੰ ਆਰਥਿਕ ਤੌਰ ਤੇ ਮਜਬੂਤ ਕੀਤਾ ਜਾ ਰਿਹਾ ਹੈ। ਇਸ ਮੌਕੇ ਉਹਨਾਂ ਨੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਹੋਰ ਲੋਕ ਭਲਾਈ ਸਕੀਮਾਂ ਅਤੇ ਸਹੂਲਤਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਇਹਨਾਂ ਦਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ।

 

Tags: Dr Baljit Kaur , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD