Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਿਪਟੀ ਕਮਿਸ਼ਨਰ ਵਲੋਂ ਨਿਗਮ ਚੋਣਾਂ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹਨ ’ਤੇ ਵੋਟਰਾਂ ਦਾ ਧੰਨਵਾਦ, 60.5 ਫੀਸਦੀ ਵੋਟਿੰਗ ਦਰਜ

ਜਨਰਲ ਅਬਜ਼ਰਵਰ ਡਾ. ਸੇਨੂ ਦੁੱਗਲ ਨੇ ਬੂਥਾਂ ’ਤੇ ਜਾ ਕੇ ਚੋਣ ਪ੍ਰਕਿਰਿਆ ਦਾ ਲਿਆ ਜਾਇਜ਼ਾ

Seenu Duggal, Dr Seenu Duggal, Hoshiarpur, Punjab, Punjab News, Latest Punjab News

Web Admin

Web Admin

5 Dariya News

ਹੁਸ਼ਿਆਰਪੁਰ , 05 Jul 2026

Last updated on: Jul 06, 2026, 09:54 IST

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਅੱਜ ਇਥੇ ਨਗਰ ਨਿਗਮ ਦੇ 50 ਵਾਰਡਾਂ ਲਈ ਪਈਆਂ ਵੋਟਾਂ ਦਾ ਸਮੁੱਚਾ ਅਮਲ ਸ਼ਾਂਤਮਈ, ਪਾਰਦਰਸ਼ੀ ਅਤੇ ਆਜ਼ਾਦਾਨਾ ਢੰਗ ਨਾਲ ਨੇਪਰੇ ਚੜ੍ਹਨ ’ਤੇ ਵੋਟਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੱਕ 60.5 ਫੀਸਦੀ ਦਰਜ ਕੀਤੀ ਗਈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੁੱਚੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਤੁਰੰਤ ਬਾਅਦ ਗਿਣਤੀ ਸ਼ੁਰੂ ਕੀਤੀ ਗਈ ਅਤੇ ਜਲਦ ਹੀ ਨਤੀਜਿਆਂ ਦਾ ਐਲਾਨ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ  ਰਾਜ ਚੋਣ ਕਮਿਸ਼ਨ ਵਲੋਂ ਚੋਣ ਡਿਊਟੀ ਵਿਚ ਤਾਇਨਾਤ ਪ੍ਰੀਜਾਇਡਿੰਗ ਅਫ਼ਸਰਾਂ, ਪੋਲਿੰਗ ਅਫ਼ਸਰਾਂ, ਸੈਕਟਰ ਅਧਿਕਾਰੀਆਂ, ਗਰੁੱਪ ਡੀ ਮੁਲਾਜ਼ਮਾਂ ਨੂੰ 6 ਜੁਲਾਈ (ਸੋਮਵਾਰ) ਨੂੰ ਚੋਣ ਡਿਊਟੀ ਦੇ ਇਵਜ਼ ਵਿਚ ਛੁੱਟੀ ਦਾ ਐਲਾਨ ਕੀਤਾ ਹੈ।

ਰਾਜ ਚੋਣ ਕਮਿਸ਼ਨ ਵਲੋਂ ਨਗਰ ਨਿਗਮ ਦੀਆਂ ਚੋਣਾਂ ਲਈ ਹੁਸ਼ਿਆਰਪੁਰ ਵਿਖੇ ਨਿਯੁਕਤ ਕੀਤੇ ਜਨਰਲ ਅਬਜ਼ਰਵਰ ਡਾ. ਸੇਨੂ ਦੁੱਗਲ ਨੇ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਅਤੇ ਐਸ.ਡੀ.ਐਮ. ਪਰਮਪ੍ਰੀਤ ਸਿੰਘ ਸਮੇਤ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਚੋਣ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਮੁੱਚੀ ਵੋਟਿੰਗ ਪ੍ਰਕਿਰਿਆ ਸੁਚੱਜੇ ਢੰਗ ਨਾਲ ਜਾਰੀ ਹੈ ਅਤੇ ਵੋਟਰਾਂ ਵਲੋਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਉਤਸ਼ਾਹ ਨਾਲ ਕੀਤੀ ਜਾ ਰਹੀ ਹੈ।

 

Tags: Seenu Duggal , Dr Seenu Duggal , Hoshiarpur , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD