Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ

ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ ਤੋਂ ਲਿਆ ਆਸ਼ੀਰਵਾਦ

Kewal Singh Dhillon, BJP Punjab, Punjab, Punjab News, Latest Punjab News, Vijay Sampla

5 Dariya News

5 Dariya News

5 Dariya News

ਜਲੰਧਰ , 05 Jul 2026

Last updated on: Jul 06, 2026, 10:56 IST

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਅਤੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਉਨ੍ਹਾਂ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਉਨ੍ਹਾਂ ਨੂੰ ਪਦਮ ਸ਼੍ਰੀ ਪੁਰਸਕਾਰ ਮਿਲਣ ਦੀ ਵਧਾਈ ਦਿੱਤੀ ਅਤੇ ਸੰਤ ਜੀ ਤੋਂ ਚੜ੍ਹਦੀ ਕਲਾ ਦਾ ਆਸ਼ੀਰਵਾਦ ਲਿਆ।ਉਨ੍ਹਾਂ ਇਸ ਦੌਰਾਨ 108 ਸੰਤ ਸ੍ਰੀ ਸਰਵਣ ਦਾਸ ਜੀ ਦੀ ਪ੍ਰਤਿਮਾ ਅੱਗੇ ਵੀ ਮੱਥਾ ਟੇਕਿਆ।ਇਸ ਉਪਰੰਤ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਦਾ ਉਨ੍ਹਾਂ ਨੂੰ ਸੁਭਾਗ ਪ੍ਰਾਪਤ ਹੋਇਆ ਹੈ। 

ਸੰਤ ਜੀ ਦੇ ਆਸ਼ੀਰਵਾਦ ਨਾਲ ਭਾਜਪਾ 2027 ਦੀਆਂ ਚੋਣਾਂ ਵਿੱਚ ਪੰਜਾਬ ਵਿੱਚ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਗਰੀਬ ਅਤੇ ਦਲਿਤ ਵਰਗ ਦੀ ਸੇਵਾ ਭਾਜਪਾ ਦੀ ਵਿਚਾਰਧਾਰਾ ਦਾ ਮੂਲ ਆਧਾਰ ਹੈ। ਇਸ ਇਲਾਕੇ ਵਿੱਚ ਗਰੀਬ ਅਤੇ ਦਲਿਤ ਵਰਗ ਦੀ ਭਲਾਈ ਲਈ ਇਸ ਪਵਿੱਤਰ ਜਗ੍ਹਾ ਤੋਂ ਜੋ ਵੀ ਆਦੇਸ਼ ਮਿਲੇਗਾ, ਉਹ ਉਸ ਨੂੰ ਪੂਰਾ ਕਰਨਗੇ।ਇਸ ਮੌਕੇ ਉਨ੍ਹਾਂ ਨਾਲ ਭਾਜਪਾ ਆਗੂ ਅਵਿਨਾਸ਼ ਚੰਦਰ ਕਲੇਰ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸਾਬਕਾ ਪੰਜਾਬ ਪ੍ਰਧਾਨ ਵਿਜੈ ਸਾਂਪਲਾ, ਐਸ. ਆਰ. ਲੱਧਰ, ਰਾਜੇਸ਼ ਬਾਘਾ, ਸੁਸ਼ੀਲ ਰਿੰਕੂ, ਸ਼ੀਤਲ ਅੰਗੂਰਾਲ, ਇੰਦਰ ਇਕਬਾਲ ਅਟਵਾਲ ਅਤੇ ਹੋਰ ਆਗੂ ਵੀ ਹਾਜ਼ਰ ਸਨ।

 

Tags: Kewal Singh Dhillon , BJP Punjab , Punjab , Punjab News , Latest Punjab News , Vijay Sampla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD