Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ

Mohinder Bhagat, AAP Punjab, Jalandhar, Punjab, Punjab News, Latest Punjab News

Web Admin

Web Admin

5 Dariya News

ਚੰਡੀਗੜ੍ਹ , 05 Jul 2026

Last updated on: Jul 06, 2026, 11:51 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਇਹ ਪ੍ਰਗਟਾਵਾ ਆਜ਼ਾਦੀ ਘੁਲਾਟੀਆ, ਰੱਖਿਆ ਸੇਵਾਵਾਂ ਭਲਾਈ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕੀਤਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਨੇ ਦੇਸ਼ ਦੀ ਆਜ਼ਾਦੀ ਲਈ ਅਦੁੱਤੀ ਕੁਰਬਾਨੀਆਂ ਦਿੱਤੀਆਂ ਹਨ ਅਤੇ ਉਨ੍ਹਾਂ ਦਾ ਯੋਗਦਾਨ ਸਦਾ ਸਤਿਕਾਰ ਅਤੇ ਸਨਮਾਨ ਦਾ ਹੱਕਦਾਰ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਲੋੜਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ।

ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੰਗਰਾਮੀਆਂ, ਉਨ੍ਹਾਂ ਦੀਆਂ ਵਿਧਵਾਵਾਂ, ਅਣਵਿਆਹੀਆਂ ਅਤੇ ਬੇਰੋਜ਼ਗਾਰ ਧੀਆਂ ਅਤੇ ਬੇਰੋਜ਼ਗਾਰ ਪੁੱਤਰਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ, ਤਾਂ ਜੋ ਉਨ੍ਹਾਂ ਨੂੰ ਸਨਮਾਨਯੋਗ ਜੀਵਨ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲੋਕ-ਪੱਖੀ ਨੀਤੀਆਂ ਲਾਗੂ ਕਰ ਰਹੀ ਹੈ ਅਤੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ।

 

Tags: Mohinder Bhagat , AAP Punjab , Jalandhar , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD