Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਸਰਕਾਰ ਦੀ ਮੁੱਖ ਤਰਜੀਹ : ਰਣਬੀਰ ਸਿੰਘ ਭੁੱਲਰ

ਕਮਾਲਾ ਮਿੱਡੂ, ਫੱਤਾ ਬੋੜਾ, ਗੁਰਦਿੱਤੀ ਵਾਲਾ ਅਤੇ ਜੈਮਲ ਵਾਲਾ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਨਾਲ ਹੋਏ ਰੂ-ਬ-ਰੂ

Ranbir Singh Bhullar, Ferozepur, AAP, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਫ਼ਿਰੋਜ਼ਪੁਰ , 07 Jul 2026

Last updated on: Jul 07, 2026, 16:02 IST

ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਆਪਣੇ ਜਨ-ਸੰਪਰਕ ਪ੍ਰੋਗਰਾਮ ਤਹਿਤ ਪਿੰਡ ਕਮਾਲਾ ਮਿੱਡੂ, ਫੱਤਾ ਬੋੜਾ, ਗੁਰਦਿੱਤੀ ਵਾਲਾ ਅਤੇ ਜੈਮਲ ਵਾਲਾ ਵਿਖੇ ਲੋਕ ਮਿਲਣੀ ਕਰਕੇ ਇਲਾਕਾ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਸਬੰਧੀ ਕੀਮਤੀ ਸੁਝਾਅ ਪ੍ਰਾਪਤ ਕੀਤੇ। ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੇ ਇਲਾਕਾ ਵਾਸੀਆਂ ਨੇ ਆਪਣੇ ਪਿੰਡਾਂ ਦੇ ਵਿਕਾਸ ਨਾਲ ਸਬੰਧਤ ਵੱਖ-ਵੱਖ ਮੁੱਦੇ ਅਤੇ ਮੰਗਾਂ ਵਿਧਾਇਕ ਦੇ ਧਿਆਨ ਵਿੱਚ ਲਿਆਂਦੀਆਂ। 

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਹਰੇਕ ਜਾਇਜ਼ ਮੰਗ ਦਾ ਤਰਜੀਹੀ ਆਧਾਰ 'ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਖੇਤਰ ਦੇ ਸੰਤੁਲਿਤ ਅਤੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। 

ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ, ਪਾਰਦਰਸ਼ੀ ਪ੍ਰਸ਼ਾਸਨ ਅਤੇ ਲੋਕ-ਕੇਂਦਰਿਤ ਸ਼ਾਸਨ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਹਰ ਪਿੰਡ ਅਤੇ ਹਰ ਵਾਰਡ ਦਾ ਵਿਕਾਸ ਯਕੀਨੀ ਬਣਾਉਣਾ ਉਨ੍ਹਾਂ ਦੀ ਪਹਿਲ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਵਿਕਾਸ ਦੀ ਇਹ ਰਫ਼ਤਾਰ ਅੱਗੇ ਵੀ ਜਾਰੀ ਰਹੇਗੀ।

 

Tags: Ranbir Singh Bhullar , Ferozepur , AAP , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD