Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਫਾਇਰ ਅਤੇ ਐਮਰਜੈਂਸੀ ਸੇਵਾਵਾਂ ਨੂੰ ਮਿਲੇਗਾ ਨਵਾਂ ਜ਼ੋਰ - ਵਿਪੁਲ ਗੋਇਲ

ਵਿਭਾਗੀ ਹਾਈ ਪਾਵਰ ਪਰਚੇਜ਼ ਕਮੇਟੀ ਨੇ 26 ਨਵੇਂ ਵਾਹਨਾਂ ਦੀ ਖਰੀਦ ਨੂੰ ਦਿੱਤੀ ਮਨਜ਼ੂਰੀ

Vipul Goel, Haryana, BJP Haryana, Haryana News, Latest Haryana News, Mahipal Dhanda, Dr Sumita Misra

5 Dariya News

5 Dariya News

5 Dariya News

ਚੰਡੀਗੜ੍ਹ , 07 Jul 2026

Last updated on: Jul 08, 2026, 11:36 IST

ਹਰਿਆਣਾ ਦੇ ਮਾਲ, ਆਪਦਾ ਪ੍ਰਬੰਧਨ ਅਤੇ ਸਥਾਨਕ ਸ਼ਹਿਰੀ ਨਿਕਾਏ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਅੱਜ ਵਿਭਾਗੀ ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਅਤੇ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਵੀ ਮੌਜੁਦ ਸਨ।

ਮੀਟਿੰਗ ਵਿੱਚ ਰਾਜ ਦੀ ਫਾਇਰ ਅਤੇ ਐਮਰਜੈਂਸੀ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ 26 ਨਵੇਂ ਵਾਹਨਾਂ ਦੀ ਖਰੀਦ ਨੂੰ ਮਨਜ਼ੂਰੀ ਦਿੱਤੀ ਗਈ। ਇਨ੍ਹਾਂ ਵਾਹਨਾਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਜਾਵੇਗਾ, ਤਾਂ ਜੋ ਅੱਗ ਲੱਗਣ ਅਤੇ ਹੋਰ ਐਮਰਜੈਂਸੀ ਹਾਲਾਤਾਂ ਵਿੱਚ ਨਾਗਰਿਕਾਂ ਨੂੰ ਵਧੇਰੇ ਤੇਜ਼ ਅਤੇ ਪ੍ਰਭਾਵੀ ਸੇਵਾਵਾਂ ਉਪਲਬਧ ਕਰਵਾਈਆਂ ਜਾ ਸਕਣ।

ਮੀਟਿੰਗ ਵਿੱਚ ਦੱਸਿਆ ਗਿਆ ਕਿ ਖਰੀਦੇ ਜਾਣ ਵਾਲੇ ਵਾਹਨਾਂ ਵਿੱਚ ਯੂਟਿਲਿਟੀ ਵਾਹਨ, ਰਿਕਵਰੀ ਵੈਨ ਅਤੇ ਕਮਾਂਡ ਐਂਡ ਕੰਟਰੋਲ ਵਾਹਨ ਸ਼ਾਮਲ ਹਨ। ਇਨ੍ਹਾਂ ਦੀ ਖਰੀਦ 'ਤੇ 2 ਕਰੋੜ 91 ਲੱਖ 71 ਹਜ਼ਾਰ ਰੁਪਏ ਦੀ ਲਾਗਤ ਆਵੇਗੀ ਅਤੇ ਇਨ੍ਹਾਂ ਨੂੰ ਦੋ ਮਹੀਨਿਆਂ ਦੇ ਅੰਦਰ-ਅੰਦਰ ਵਿਭਾਗ ਨੂੰ ਉਪਲਬਧ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ।

ਮੀਟਿੰਗ ਵਿੱਚ ਡਾਇਰੈਕਟਰ ਜਨਰਲ ਫਾਇਰ ਸੇਵਾਵਾਂ ਸ੍ਰੀ ਸ਼ੇਖਰ ਵਿਦਿਆਰਥੀ, ਵਿੱਤ ਵਿਭਾਗ ਦੇ ਵਿਸ਼ੇਸ਼ ਸਕੱਤਰ ਕੈਪਟਨ ਮਨੋਜ ਕੁਮਾਰ ਅਤੇ ਸਪਲਾਈ ਅਤੇ ਨਿਪਟਾਰਾ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੌਜੁਦ ਸਨ।

 

 

Tags: Vipul Goel , Haryana , BJP Haryana , Haryana News , Latest Haryana News , Mahipal Dhanda , Dr Sumita Misra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD