Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਬਲਾਕ ਸੰਮਤੀ ਜੋਨ ਸਵਾੜਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਨਕ ਸਿੰਘ ਰਸਨਹੇੜੀ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਏ ਸ਼ਾਮਲ

।

Web Admin

Web Admin

5 Dariya News

ਸਵਾੜਾ , 08 Jul 2026

Last updated on: Jul 09, 2026, 09:08 IST

ਬਲਾਕ ਸੰਮਤੀ ਜੋਨ ਸਵਾੜਾ ਤੋਂ ਕਾਂਗਰਸ ਪਾਰਟੀ ਵੱਲੋਂ ਚੋਣ ਲੜੇ ਉਮੀਦਵਾਰ ਜਨਕ ਸਿੰਘ ਰਸਨਹੇੜੀ ਨੇ ਅੱਜ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਸ਼੍ਰੋਮਣੀ ਅਕਾਲੀ ਦਲ ਵਿੱਚ ਹਲਕਾ ਇੰਚਾਰਜ ਸਰਦਾਰ ਰਵਿੰਦਰ ਸਿੰਘ ਖੇੜਾ ਦੀ ਅਗਵਾਈ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਪਾਰਟੀ ਦੇ ਆਗੂਆਂ ਨੇ ਜਨਕ ਸਿੰਘ ਰਸਨਹੇੜੀ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਇਲਾਕੇ ਵਿੱਚ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਹੋਵੇਗਾ।

ਜਨਕ ਸਿੰਘ ਰਸਨਹੇੜੀ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪੰਜਾਬ ਦੇ ਹੱਕਾਂ ਦੀ ਲੜਾਈ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਲੋਕਾਂ ਦੀ ਸੇਵਾ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਪਾਰਟੀ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਤੋਂ ਨਿਰਾਸ਼ ਹੋ ਕੇ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਪ੍ਰਮੁੱਖ ਆਗੂ ਪਾਰਟੀ ਦਾ ਹਿੱਸਾ ਬਣਨਗੇ। 

ਇਸ ਮੌਕੇ ਸੁਖਦੇਵ ਸਿੰਘ ਨਗਲ ਫੈਜਗੜ੍ਹ, ਪਰਵਿੰਦਰ ਸਿੰਘ ਮਗਰ, ਹਰਚੰਦ ਸਿੰਘ ਤੋਲੇਮਾਜਰਾ, ਰਣਜੀਤ ਸਿੰਘ ਨਗਲ, ਅਮਰਾਓ ਸਿੰਘ, ਦਵਿੰਦਰ ਸਿੰਘ ਤੋਲੇਮਾਜਰਾ, ਗੁਰਜੰਟ ਸਿੰਘ ਮਗਰ, ਹਰਪਾਲ ਸਿੰਘ ਲੰਬੜਦਾਰ, ਸਰਪੰਚ ਗੁਰਮੇਲ ਸਿੰਘ ਮਗਰ, ਅਮਨਦੀਪ ਸਿੰਘ, ਤਰਲੋਚਨ ਸਿੰਘ ਬਲਵਿੰਦਰ ਸਿੰਘ, ਗੁਰਜੰਟ ਸਿੰਘ ਹਾਜ਼ਰ ਸਨ।

 

Tags: Ravinder Singh Khera , Shiromani Akali Dal , SAD , Akali Dal , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD