Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਢੁੱਡੀ, ਨੰਗਲ ਅਤੇ ਟਹਿਣਾ ਵਿਖੇ ਲੋਕ ਮਿਲਣੀਆਂ ਕੀਤੀਆਂ

ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

Kultar Singh Sandhwan, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਕੋਟਕਪੂਰਾ , 09 Jul 2026

Last updated on: Jul 09, 2026, 16:00 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕੇ ਦੇ ਪਿੰਡ ਢੁੱਡੀ, ਨੰਗਲ ਅਤੇ ਟਹਿਣਾ ਦਾ ਦੌਰਾ ਕਰਦਿਆਂ ਲੋਕਾਂ ਨਾਲ ਸਿੱਧਾ ਰਾਬਤਾ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਲੋਕ ਮਿਲਣੀਆਂ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਧਿਆਨ ਨਾਲ ਸੁਣੀਆਂ ਗਈਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਗਈਆਂ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ ਅਤੇ ਭਰੋਸਾ ਦਿੱਤਾ ਕਿ ਕਿਸੇ ਵੀ ਲੋੜਵੰਦ ਨੂੰ ਸਰਕਾਰੀ ਸਹਾਇਤਾ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

ਇਸ ਮੌਕੇ ਐਕਸੀਅਨ ਅਰੁਣ ਸ਼ਰਮਾ, ਜਗਦੇਵ ਸਿੰਘ ਸਰਪੰਚ ਟਹਿਣਾ,  ਜਲੌਰ ਸਿੰਘ ਸਰਪੰਚ ਢੁੱਡੀ , ਸੁਖਵੰਤ ਸਿੰਘ ਪੱਕਾ , ਬੱਬੂ ਸੇਖੋਂ, ਭੋਲਾ ਸਿੰਘ ਟਹਿਣਾ ਬਲਾਕ ਪ੍ਰਧਾਨ, ਕੁਲਵੰਤ ਸਿੰਘ , ਬਲਦੇਵ ਸਿੰਘ ਖਾਲਸਾ , ਸੁਖਚੈਨ ਸਿੰਘ , ਧਰਮਿੰਦਰ ਸਿੰਘ ਮੈਂਬਰ , ਬਾਹਲ ਸਿੰਘ ਮੈਂਬਰ ,  ਜੱਸਾ ਸਿੰਘ , ਸੁਖਮੰਦਰ ਸਿੰਘ , ਬਲਦੇਵ ਸਿੰਘ ਮੈਂਬਰ , ਪ੍ਰੀਤਮ ਸਿੰਘ , ਸੁਖਦੇਵ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

 

Tags: Kultar Singh Sandhwan , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD