Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਕੇਵਲ ਸਿੰਘ ਢਿੱਲੋਂ ਨਿੱਕੇ ਘੁੰਮਣ ਵਿਖੇ ਸੰਤ ਬਾਬਾ ਅਮਰੀਕ ਸਿੰਘ ਜੀ ਦੀ ਅੰਤਿਮ ਅਰਦਾਸ ਸਮਾਗਮ ਵਿੱਚ ਹੋਏ ਸ਼ਾਮਲ

Kewal Singh Dhillon, BJP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਗੁਰਦਾਸਪੁਰ , 09 Jul 2026

Last updated on: Jul 09, 2026, 17:52 IST

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਅੱਜ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਜੀ, ਨਿੱਕੇ ਘੁੰਮਣ (ਗੁਰਦਾਸਪੁਰ) ਵਿਖੇ ਸੱਚਖੰਡ ਵਾਸੀ ਸੰਤ ਬਾਬਾ ਅਮਰੀਕ ਸਿੰਘ ਜੀ ਦੀ ਯਾਦ ਵਿੱਚ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਅੰਤਿਮ ਅਰਦਾਸ ਸਮਾਗਮ ਵਿੱਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਸੰਤ ਬਾਬਾ ਅਮਰੀਕ ਸਿੰਘ ਜੀ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਅਕੀਦਤ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਅਰਪਿਤ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਸੰਤ ਬਾਬਾ ਅਮਰੀਕ ਸਿੰਘ ਜੀ ਵੱਲੋਂ ਸਮਾਜ ਸੇਵਾ, ਕਾਰ ਸੇਵਾ ਅਤੇ ਧਾਰਮਿਕ ਖੇਤਰ ਵਿੱਚ ਪਾਏ ਗਏ ਵਿਲੱਖਣ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਜੀ ਨੇ ਸਿੱਖੀ ਦੇ ਪ੍ਰਚਾਰ-ਪ੍ਰਸਾਰ, ਮਨੁੱਖਤਾ ਦੀ ਸੇਵਾ ਅਤੇ ਧਾਰਮਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਜੋ ਅਮੁੱਲਾ ਯੋਗਦਾਨ ਪਾਇਆ, ਉਸ ਨੂੰ ਹਮੇਸ਼ਾ ਸਤਿਕਾਰ ਅਤੇ ਸ਼ਰਧਾ ਨਾਲ ਯਾਦ ਰੱਖਿਆ ਜਾਵੇਗਾ।

ਇਸ ਮੌਕੇ ਸੂਰਜ ਭਾਰਦਵਾਜ, ਰੇਣੁ ਕਸ਼ਯਪ, ਰਵੀਕਰਨ ਸਿੰਘ ਕਾਹਲੋਂ, ਹਰਸਿਮਰਨ ਸਿਂਘ ਵਾਲੀਆ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਦੇ ਆਗੂ, ਵਰਕਰ ਅਤੇ ਸੰਗਤ ਵੀ ਹਾਜ਼ਰ ਸੀ।

 

Tags: Kewal Singh Dhillon , BJP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD