Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਐਸ.ਆਈ.ਆਰ.-2026 : ਗਣਨਾ ਫਾਰਮਾਂ ਦਾ 100 ਫੀਸਦੀ ਡਿਜ਼ੀਟਲੀਕਰਨ ਕਰਨ ਵਾਲੇ ਗੜ੍ਹਸ਼ੰਕਰ ਦੇ ਦੋ ਬੀ.ਐਲ.ਓਜ਼ ਨੂੰ ਮੁੱਖ ਚੋਣ ਦਫ਼ਤਰ ਤੋਂ ਮਿਲਿਆ ਪ੍ਰਸ਼ੰਸਾ ਪੱਤਰ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਪ੍ਰਸ਼ੰਸਾ ਪੱਤਰ ਦੇ ਕੇ ਕੀਤਾ ਸਨਮਾਨਿਤ

Aashika Jain, DC Hoshiarpur, Deputy Commissioner Hoshiarpur, Hoshiarpur, Punjab, Punjab News, Latest Punjab News

Gurpreet Singh

Gurpreet Singh

5 Dariya News

ਹੁਸ਼ਿਆਰਪੁਰ , 09 Jul 2026

Last updated on: Jul 09, 2026, 17:54 IST

ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰੀਵੀਜ਼ਨ (ਐਸ.ਆਈ.ਆਰ.)-2026 ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਦੋ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਵੱਲੋਂ ਗਣਨਾ ਫਾਰਮਾਂ ਦਾ 100 ਫੀਸਦੀ ਡਿਜ਼ੀਟਲੀਕਰਨ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ 'ਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੋਵੇਂ ਬੀ.ਐਲ.ਓਜ਼ ਨੂੰ ਪ੍ਰਸ਼ੰਸਾ ਪੱਤਰ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਸਨਮਾਨਿਤ ਬੀ.ਐਲ.ਓਜ਼ ਜਗਦੀਸ਼ ਕੌਰ ਅਤੇ ਮੁਕੇਸ਼ ਕੁਮਾਰ ਨੇ ਗਣਨਾ ਫਾਰਮਾਂ ਦਾ 100 ਫੀਸਦੀ ਡਿਜ਼ੀਟਲੀਕਰਨ ਸਮਾਂਬੱਧ ਢੰਗ ਨਾਲ ਸਫਲਤਾਪੂਰਵਕ ਮੁਕੰਮਲ ਕਰਕੇ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸ਼ਲਾਘਾਯੋਗ ਪ੍ਰਾਪਤੀ ਲਈ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਦੋਵਾਂ ਅਧਿਕਾਰੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਹੈ।

ਆਸ਼ਿਕਾ ਜੈਨ ਨੇ ਦੋਵੇਂ ਬੀ.ਐਲ.ਓਜ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਬੀ.ਐਲ.ਓਜ਼ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੁੰਦੀ ਹੈ। ਉਨ੍ਹਾਂ ਕਿਹਾ ਕਿ ਦੋਵੇਂ ਅਧਿਕਾਰੀਆਂ ਨੇ ਪੂਰੀ ਨਿਸ਼ਠਾ, ਸਮਰਪਣ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਂਦਿਆਂ ਗਣਨਾ ਫਾਰਮਾਂ ਦਾ 100 ਫੀਸਦੀ ਡਿਜ਼ੀਟਲੀਕਰਨ ਯਕੀਨੀ ਬਣਾਇਆ ਹੈ, ਜੋ ਹੋਰਨਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਵੀ ਪ੍ਰੇਰਣਾਦਾਇਕ ਹੈ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਚੋਣ ਅਫ਼ਸਰਾਂ ਅਤੇ ਬੀ.ਐਲ.ਓਜ਼ ਨੂੰ ਅਪੀਲ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਗੰਭੀਰਤਾ, ਪਾਰਦਰਸ਼ਤਾ ਅਤੇ ਸਮਾਂਬੱਧਤਾ ਨਾਲ ਪਾਲਣਾ ਕਰਦੇ ਹੋਏ ਹਰ ਕਾਰਜ ਨੂੰ ਸਫਲਤਾਪੂਰਵਕ ਮੁਕੰਮਲ ਕਰਨ, ਤਾਂ ਜੋ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰੀਵੀਜ਼ਨ ਦਾ ਕਾਰਜ ਸੁਚਾਰੂ, ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਸੰਪੂਰਨ ਕੀਤਾ ਜਾ ਸਕੇ।

 

Tags: Aashika Jain , DC Hoshiarpur , Deputy Commissioner Hoshiarpur , Hoshiarpur , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD