Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁੰਬਕੇ ਅਤੇ ਨਵਾਂ ਮੁੰਬਕੇ ਤੋਂ ਬੱਸ ਕੀਤੀ ਰਵਾਨਾ

Narinder Pal Singh Sawna, Fazilka, AAP Punjab, Punjab, Punjab News, Latest Punjab News, Mukh Mantri Teerth Yatra, Mukh Mantri Tirth Yatra Scheme

Gurpreet Singh

Gurpreet Singh

5 Dariya News

ਫਾਜ਼ਿਲਕਾ , 11 Jul 2026

Last updated on: Jul 11, 2026, 17:17 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ  ਵਾਲੀ ਪੰਜਾਬ ਸਰਕਾਰ ਵੱਲੋਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਰਧਾਲੂਆਂ ਲਈ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ। ਇਸੇ ਲੜੀ ਤਹਿਤ ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਮੁੰਬਕੇ ਅਤੇ ਨਵਾਂ ਮੁੰਬਕੇ ਤੋਂ  ਬੱਸ ਧਾਰਮਿਕ ਤੀਰਥ ਸਥਾਨਾਂ ਲਈ ਰਵਾਨਾ ਕੀਤੀਆਂ।ਇਸ ਮੌਕੇ ਉਨ੍ਹਾ ਦੀ ਧਰਮਪਤਨੀ ਮੈਡਮ ਖੁਸ਼ਬੂ ਸਾਵਨਸੁੱਖਾ ਸਵਨਾ ਵੀ ਨਾਲ ਮੌਜੂਦ ਸਨ।

ਵਿਧਾਇਕ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਹੋਣ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਸ ਯਾਤਰਾ ਦਾ ਅਨੇਕਾ ਲੋਕਾਂ ਨੇ ਲਾਹਾ ਹਾਸਲ ਕੀਤਾ ਹੈ। 

ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਉਹ ਸਰਕਾਰ ਦੀ ਇਸ ਸਕੀਮ ਦਾ ਵਧੇਰੇ ਲਾਭ ਉਠਾ ਰਹੇ ਹਨ। ਉਨਾਂ ਦੱਸਿਆ ਕਿ ਸ਼ਰਧਾਲੂਆਂ ਅੰਦਰ ਪੂਰੀ ਖੁਸ਼ੀ ਤੇ ਉਤਸ਼ਾਹ ਨਜਰ ਆਉਂਦਾ ਹੈ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ।

ਵਿਧਾਇਕ ਨੇ ਅੱਗੇ ਦੱਸਿਆ ਕਿ  ਯਾਤਰੀਆਂ ਦੇ ਆਉਣ-ਜਾਣ, ਰਸਤੇ ਵਿੱਚ ਚਾਹ ਤੇ ਖਾਣੇ ਅਤੇ ਰਾਤ ਠਹਿਰਣ ਆਦਿ ਦਾ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ ਤਾਂ ਜੋ ਯਾਤਰੀ ਨੂੰ ਕਿਸੇ ਤਰਾਂ ਦੀ ਪਰੇਸ਼ਾਨੀ ਨਾ ਆਵੇ।

 

Tags: Narinder Pal Singh Sawna , Fazilka , AAP Punjab , Punjab , Punjab News , Latest Punjab News , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD