Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸ਼ੈਰੀ ਕਲਸੀ ਨੇ ਬਾਬਾ ਬਲਾਕ ਨਾਥ ਜੀ ਦੇ ਮੰਦਿਰ ਸਾਹਮਣੇ ਸਟ੍ਰੀਟ ਲਾਈਟਸ ਦਾ ਕੀਤਾ ਉਦਘਾਟਨ

ਕਿਹਾ- ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਕੀਤੇ ਜਾ ਰਹੇ ਹਨ ਖਾਸ ਉਪਰਾਲੇ

Shery Kalsi, Amansher Singh Shery Kalsi, Batala, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਬਟਾਲਾ , 13 Jul 2026

Last updated on: Jul 13, 2026, 16:18 IST

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਖਾਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਸ਼ਹਿਰ ਵਾਸੀਆਂ ਦੀ ਮੌਜੂਦਗੀ ਵਿੱਚ ਬਾਬਾ ਬਲਾਕ ਨਾਥ ਜੀ ਦੇ ਮੰਦਿਰ ਸਾਹਮਣੇ ਸਟ੍ਰੀਟ ਲਾਈਟਸ ਉਦਘਾਟਨ ਦਾ ਕੀਤਾ। ਸ਼ਹਿਰ ਵਾਸੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਹੇ ਹਨ।

ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਸ਼ਹਿਰ ਅੰਦਰ ਚੌਂਕਾਂ ਨੂੰ ਚੋੜਾ ਕਰਕੇ ਖੂਬਸੂਰਤ ਬਣਾਇਆ ਗਿਆ ਹੈ। ਬੀਤੀ ਰਾਤ ਸ਼ਹੀਦ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਦੀ ਯਾਦ ਵਿੱਚ ਉਸਾਰੇ ਨਵੇਂ ਚੌਂਕ ਦਾ ਉਦਘਾਟਨ ਕਰਕੇ ਲੋਕ ਸਮਰਪਿਤ ਕੀਤਾ ਗਿਆ ਹੈੈ। 

ਇਸ ਚੌਂਕ ਵਿੱਚ ਸ਼ਾਨਦਾਰ ਲਾਈਟਾਂ ਵੀ ਲਗਾਈਆਂ ਗਈਆਂ ਹਨ। ਇਸ ਤੋਂ ਪਹਿਲਾਂ ਵੀ ਸ਼ਹੀਦ ਭਗਤ ਸਿੰਘ ਚੌਂਕ ਅਗਰਸੈਨ ਚੌਂਕ ਆਦਿ ਦੀ ਉਸਾਰੀ ਕੀਤੀ ਜਾ ਚੁੱਕੀ ਹੈ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਬਟਾਲੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਤੇ ਦਹਾਕਿਆਂ ਤੋਂ ਮੁਸ਼ਕਿਲਾਂ ਨਾਲ ਜੂਝ ਰਹੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨਾ ਹੈ, ਜਿਸ ਲਈ ਉਹ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ। 

ਇਸ ਮੌਕੇ ਸਿਟੀ ਰੋਡ ਦੇ ਦੁਕਾਨਦਾਰਾਂ ਤੇ ਵਸਨੀਕਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਲਾਈਟਾਂ ਲੱਗਣ ਨਾਲ ਉਨ੍ਹਾਂ ਨੂੰ ਬਹੁਤ ਰਾਹਤ ਮਿਲੀ ਹੈ ਅਤੇ ਸਵੇਰੇ ਤੜਕਸਾਰ ਅਤੇ ਰਾਤ ਸਮੇਂ ਸਟਰੀਟ ਲਾਈਟਾਂ ਲੱਗਣ ਨਾਲ ਬਹੁਤ ਲਾਭ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਵਿਧਾਇਕ ਸ਼ੈਰੀ ਕਲਸੀ ਵਲੋਂ ਜਿਕਰਯੋਗ ਉਪਰਾਲੇ ਕੀਤੇ ਗਏ ਹਨ ਅਤੇ ਉਨ੍ਹਾਂ ਲੋਕਾਂ ਨੂੰ ਲਗਾਤਾਰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ, ਜੋ ਕਿ ਪਹਿਲਾਂ ਵੇਖਣ ਨੂੰ ਨਹੀਂ ਮਿਲਦਾ ਸੀ।

 

Tags: Shery Kalsi , Amansher Singh Shery Kalsi , Batala , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD