Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਪਿੰਡ ਕਾਂਝਲਾ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਲੋਕਾਂ ਨਾਲ ਸਿੱਧੇ ਸੰਵਾਦ ਦਾ ਸਾਧਨ ਬਣ ਰਹੇ ਹਨ 'ਲੋਕ ਮਿਲਣੀ' ਪ੍ਰੋਗਰਾਮ: ਦਲਵੀਰ ਸਿੰਘ ਢਿੱਲੋਂ

Dalvir Singh Dhillon, Dhuri, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਧੂਰੀ , 13 Jul 2026

Last updated on: Jul 13, 2026, 16:21 IST

ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਕਾਂਝਲਾ ਵਿਖੇ ਕਰਵਾਏ ਗਏ 'ਲੋਕ ਮਿਲਣੀ' ਪ੍ਰੋਗਰਾਮ ਵਿੱਚ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ, ਸੁਝਾਵਾਂ ਅਤੇ ਵਿਕਾਸ ਨਾਲ ਸਬੰਧਤ ਮੰਗਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਮੌਕੇ 'ਤੇ ਹੀ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਅਤੇ ਜਨਤਕ ਮਸਲਿਆਂ ਦੇ ਜਲਦੀ ਹੱਲ ਲਈ ਨਿਰਦੇਸ਼ ਦਿੱਤੇ।

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਉਦੇਸ਼ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਲਗਵਾਉਣ ਦੀ ਬਜਾਏ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਆਪਣੇ ਇਲਾਕੇ ਵਿੱਚ ਹੀ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ 'ਲੋਕ ਮਿਲਣੀ' ਵਰਗੇ ਉਪਰਾਲੇ ਪ੍ਰਸ਼ਾਸਨ ਅਤੇ ਆਮ ਲੋਕਾਂ ਵਿਚਕਾਰ ਭਰੋਸੇ ਨੂੰ ਹੋਰ ਮਜ਼ਬੂਤ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਹਰ ਜਾਇਜ਼ ਮੰਗ ਨੂੰ ਸਰਕਾਰ ਵੱਲੋਂ ਗੰਭੀਰਤਾ ਨਾਲ ਵਿਚਾਰਿਆ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਬਲਾਕ ਸੰਮਤੀ ਧੂਰੀ ਦੇ ਚੇਅਰਮੈਨ ਰਣਜੋਧ ਸਿੰਘ, ਬਸੰਤ ਕੁਮਾਰ, ਪਰਮਜੀਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Dalvir Singh Dhillon , Dhuri , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD