Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਵਜੋਤ ਕੌਰ ਅਤੇ ਭਾਗੀਰਥ ਸਿੰਘ ਮੀਨਾ ਵੱਲੋਂ ਸਫਾਈ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ

ਵਿਭਿੰਨ ਮੰਗਾਂ ਨੂੰ ਵਿਸਥਾਰ ਵਿੱਚ ਸੁਣਿਆ, ਸਰਕਾਰ ਵੱਲੋਂ ਜਾਇਜ਼ ਮੰਗਾਂ ਦੇ ਢੁਕਵੇਂ ਹੱਲ ਦਾ ਦਿੱਤਾ ਭਰੋਸਾ

Navjot Kaur, DC Mansa, Deputy Commissioner Mansa, Mansa, Punjab, Punjab News, Latest Punjab News

Web Admin

Web Admin

5 Dariya News

ਮਾਨਸਾ , 13 Jul 2026

Last updated on: Jul 14, 2026, 11:00 IST

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐਸ.ਐਸ.ਪੀ ਭਾਗੀਰਥ ਸਿੰਘ ਮੀਨਾ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਮਾਨਸਾ ਨਾਲ ਸੰਬੰਧਤ ਵੱਖ ਵੱਖ ਸਫਾਈ ਕਰਮਚਾਰੀ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਯੂਨੀਅਨਾਂ ਦੀਆਂ ਪ੍ਰਮੁੱਖ ਮੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। 

ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਫਾਈ ਕਰਮਚਾਰੀ ਯੂਨੀਅਨਾਂ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ।  ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਯੂਨੀਅਨਾਂ ਦੀਆਂ ਵਿਭਿੰਨ ਮੰਗਾਂ ਨੂੰ ਵਿਸਥਾਰ ਵਿੱਚ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ ਮੰਗਾਂ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਨਿਰੰਤਰ ਢੁੱਕਵੇ ਕਦਮ ਚੁੱਕੇ ਜਾ ਰਹੇ ਹਨ।

ਇਸ ਮੌਕੇ ਯੂਨੀਅਨ ਅਹੁਦੇਦਾਰਾਂ ਤੋਂ ਇਲਾਵਾ ਉਪ ਮੰਡਲ ਮੈਜਿਸਟਰੇਟ ਮਾਨਸਾ ਬਲਜੀਤ ਕੌਰ, ਡੀਐਸਪੀ ਪੁਸ਼ਪਿੰਦਰ ਸਿੰਘ ਗਿੱਲ, ਹਰਜਿੰਦਰ ਸਿੰਘ ਗਿੱਲ, ਬਲਕੌਰ ਸਿੰਘ, ਸਮੂਹ ਕਾਰਜਸਾਧਕ ਅਫਸਰ ਵੀ ਹਾਜ਼ਰ ਸਨ।

 

Tags: Navjot Kaur , DC Mansa , Deputy Commissioner Mansa , Mansa , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD