Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਆਮ ਆਦਮੀ ਪਾਰਟੀ ਦੇ ਵਲੰਟੀਅਰਾ ਨੇ 2027 ਵਿਚ ਸਰਕਾਰ ਬਨਾਉਣ ਦਾ ਬਿਗਲ ਵਜਾਇਆ : ਬਲਤੇਜ ਪਨੂੰ, ਹਰਪਾਲ ਜੁਨੇਜਾ

Baltej Pannu, Baltej Singh Pannu, Nasha Mukti Morcha, AAP Punjab, Punjab, Punjab News, Latest Punjab News

Web Admin

Web Admin

5 Dariya News

ਪਟਿਆਲਾ , 13 Jul 2026

Last updated on: Jul 14, 2026, 11:23 IST

ਅੱਜ ਆਮ ਆਦਮੀ ਪਾਰਟੀ ਦੇ ਵਲੰਟੀਅਰ ਵਲੋਂ  ਇੱਕ ਮੰਚ ਤੇ ਇਕੱਠੇ ਹੋ  ਕੇ 2027 ਵਿਚ ਦੁਬਾਰਾ ਸ੍ਰ. ਭਗਵੰਤ ਸਿੰਘ ਮਾਨ ਜੀ ਨੂੰ ਮੁਖ ਮੰਤਰੀ ਬਨਾਉਂਣ ਦਾ ਪ੍ਰਣ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਜਰਨਲ ਸਕੱਤਰ ,ਮੁਖ ਬੁਲਾਰੇ ਸ੍ਰ.ਬਲਤੇਜ ਸਿੰਘ ਪੰਨੂ ਜੀ , ਪੀ ਆਰ ਟੀ ਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਜੀ ਨੇ ਸਿਰਕਤ ਕਰਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ  ਪੰਜਾਬ ਦੇ ਮੁਖ ਮੰਤਰੀ ਸ੍ਰ .ਭਗਵੰਤ ਸਿੰਘ ਮਾਨ ਜੀ ਵਲੋਂ ਕੀਤੇ ਵਿਕਾਸ  ਬਾਰੇ ਚਰਚਾ ਕੀਤੀ।

ਇਸ ਮੌਕੇ  ਸ੍ਰ . ਬਲਤੇਜ ਸਿੰਘ ਪਨੂੰ ਨੇ ਕਿਹਾ ਕੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਪਾਰਟੀ ਦੀ ਰੀੜ ਦੀ ਹੁੱਡੀ ਹੁੰਦੀ ਹੈ। ਮਾਨ ਸਾਹਿਬ ਦੇ ਭਮਕੜਾ ਨੇ ਬੜੀ ਮੇਹਨਤ ਕਰਕੇ 2022 ਵਿਚ ਸ੍ਰ . ਭਗਵੰਤ ਸਿੰਘ ਮਾਨ ਜੀ ਦੀ ਸਰਕਾਰ ਬਣਾਈ ਅਤੇ ਹੁਣ 2027 ਵਿਚ ਤਿਆਰ ਬਰ ਤਿਆਰ ਨੇ।

ਇਸ ਮੌਕੇ ਚੇਅਰਮੈਨ ਹਰਪਾਲ ਜੁਨੇਜਾ ਨੇ ਕਿਹਾ ਕੇ ਆਮ ਆਦਮੀ ਪਾਰਟੀ ਦੇ ਵਰਕਰਾ ਵਿਚ ਜੋ ਜਜਬਾਤੀ ਜਨੂੰਨ ਹੈ ਉਸ ਨੂੰ ਦੇਖ ਕੇ ਜਾਪਦਾ ਕੇ 2027 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਹਾਲ ਵਿਚ ਬਨਣੀ ਤਹਿ ਹੈ ਅਤੇ ਜੋ ਵਾਧੇ ਮਾਨ ਸਰਕਾਰ ਨੇ ਕੀਤੇ ਉਹ ਸਮੇ ਤੋਂ ਪਹਿਲਾ ਹੀ ਪੂਰੇ ਕਰ ਦਿਤੇ। ਜਿਸ ਦਾ ਪੰਜਾਬੀਆਂ ਨੂੰ ਲਾਭ ਮਿਲ ਰਿਹਾ ਹੈ।

ਮੀਟਿੰਗ ਨੂੰ ਸਬੋਧਨ ਕਰਦਿਆਂ ਜਰਨੈਲ ਸਿੰਘ ਮਨੂੰ , ਵੀਰਪਾਲ ਕੌਰ , ਰਾਜਿੰਦਰ ਮੋਹਨ,  ਆਰਤੀ ਗੁਪਤਾ , ਸ਼ੁਸੀਲ ਮਿੱਡਾ ,ਸੰਦੀਪ ਬੰਧੂ , ਜਸਵਿੰਦਰ ਰਿਮਪਾ  ਕ੍ਰਿਸ਼ਨ ਜੀ , ਰਾਜਵੀਰ ਸਿੰਘ , ਅਮਿਤ ਕੁਮਾਰ , ਸੁਖਜਿੰਦਰ ਸਿੰਘ , ਸੁਖਚੈਨ ਸਿੰਘ , ਮੁਖਤਿਆਰ ਗਿੱਲ ,ਰਵੇਲ ਸਿੱਧੂ, ਸੁਰਜਨ ਸਿੰਘ ,ਦੀਪ ਮਾਲਾ ਦੁੱਗਲ , ਜੀ ਐੱਸ ਓਬਰਾਏ ,ਗੁਰਬਖੁਸ਼ ਸਿੰਘ , ਰਾਜੇਸ਼ ਕਨੋਜੀਆਂ , ਹਰਿਕਾਂਤ ਵਾਲੀਆ , ਅਮਰਜੀਤ ਸਿੰਘ , ਅਮਨ ਬਾਂਸਲ  ਅਤੇ ਸਾਰੇ ਮਾਨ ਸਾਹਿਬ ਦੇ ਭਮਕੜਾ ਨੇ ਸਾਂਝੇ ਤੋਰ ਤੇ ਕਿਹਾ ਕੇ 2027 ਵਿਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਇਸ ਨੂੰ ਕੋਈ ਵੀ ਨਹੀਂ ਰੋਕ ਸਕਦਾ ਮਾਨ ਸਾਹਿਬ ਦੇ ਭਮਕੜ 2022 ਤੋਂ ਵੀ ਜਿਆਂਦਾ  ਸੀਟਾ ਜਿੱਤ ਕੇ ਵਾਪਸੀ ਕਰਨ ਗਏ।

 

Tags: Baltej Pannu , Baltej Singh Pannu , Nasha Mukti Morcha , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD