Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਧਾਇਕ ਸਿੱਧੂ ਵਲੋਂ 42.67 ਲੱਖ ਦੀ ਲਾਗਤ ਵਾਲੀ ਆਰ ਐਮ ਸੀ ਰੋਡ ਦਾ ਉਦਘਾਟਨ

ਕਿਹਾ! ਪਿਛਲੀਆਂ ਸਰਕਾਰਾਂ ਵਲੋਂ ਇਲਾਕੇ ਦੀ ਨਹੀਂ ਲਈ ਗਈ ਸਾਰ

Kulwant Singh Sidhu, Ludhiana, AAP Punjab, Punjab, Punjab News, Latest Punjab News

Web Admin

Web Admin

5 Dariya News

ਲੁਧਿਆਣਾ , 14 Jul 2026

Last updated on: Jul 15, 2026, 12:22 IST

ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ 42.67 ਲੱਖ ਦੀ ਲਾਗਤੇ ਵਾਲੇ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।ਵਿਧਾਇਕ ਸਿੱਧੂ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਜੀਤ ਹਲਵਾਈ ਚੌਂਕ ਤੋਂ ਇੱਟਾਂ ਵਾਲਾ ਚੌਂਕ ਤੱਕ ਆਰ.ਐਮ.ਸੀ. ਰੋਡ ਦਾ ਨਿਰਮਾਣ ਕਰਵਾਇਆ ਜਾਵੇਗਾ।  ਉਨ੍ਹਾਂ ਦੱਸਿਆ ਕਿ ਇਸ ਸੜਕ ਦੀ ਹਾਲਤ ਬੀਤੇ ਕਾਫ਼ੀ ਸਮੇਂ ਤੋਂ ਤਰਸਯੋਗ ਬਣੀ ਹੋਈ ਸੀ ਅਤੇ ਟੋਏ-ਟਿੱਬਿਆਂ ਕਾਰਨ ਰਾਹਗੀਰਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਅਕਸਰ ਜਾਮ ਲੱਗਾ ਰਹਿੰਦਾ ਹੈ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਇਲਾਕੇ ਦੀ ਸਾਰ ਨਹੀਂ ਲਈ ਗਈ ਪਰ ਹੁਣ ਸੜਕ ਦੇ ਨਿਰਮਾਣ ਤੋਂ ਬਾਅਦ ਆਵਾਜਾਈ ਸੁਚਾਰੂ ਢੰਗ ਨਾਲ ਚੱਲੇਗੀ।ਇਸ ਮੌਕੇ ਵਿਧਾਇਕ ਸਿੱਧੂ ਦੇ ਨਾਲ ਵਾਰਡ ਇੰਚਾਰਜ ਜਗਦੀਪ ਸਿੰਘ ਰਿੰਕੂ, ਕੌਂਸਲਰ ਜਗਮੀਤ ਸਿੰਘ ਨੋਨੀ, ਕੌਂਸਲਰ ਸੋਹਣ ਸਿੰਘ ਗੋਗਾ, ਚੇਅਰਮੈਨ ਰੇਸ਼ਮ ਸੱਗੂ, ਬਲਵਿੰਦਰ ਸਿੰਘ, ਸਤਵੰਤ ਸਿੰਘ ਮਠਾੜੂ, ਨੀਲਮ ਲਖਨਪਾਲ, ਬਲਾਕ ਪ੍ਰਧਾਨ ਵਿਪਨ ਸੇਠੀ, ਜਸਵਿੰਦਰ ਸਿੰਘ ਠੁਕਰਾਲ, ਸੁਮੇਸ਼ ਕੋਛੜ, ਅਸ਼ੋਕ ਕੁਮਾਰ, ਗਗਨ ਮਾਨ ਤੇ ਹੋਰ ਸਾਥੀ ਮੌਜੂਦ ਸਨ।

ਹਲਕਾ ਆਤਮ ਨਗਰ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੇ ਲਈ ਵਚਨਬੱਧਤਾ ਦੋਹਰਾਉਂਦੇ ਹੋਏ ਵਿਧਾਇਕ ਸਿੱਧੂ ਅਤੇ ਉਨ੍ਹਾਂ ਦੀ ਟੀਮ ਨੇ ਕਿਹਾ ਕਿ ਨਵੀਂ ਸੜਕ ਦਾ ਨਿਰਮਾਣ ਜੰਗੀ ਪੱਧਰ ਤੇ ਚਲਾਇਆ ਗਿਆ। ਉਨ੍ਹਾ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਹਲਕੇ ਵਿੱਚ ਕੋਈ ਸੜਕ ਮੁਰੰਮਤ ਤੋਂ ਵਾਂਝੀ ਨਾ ਰਹੇ। ਉਨ੍ਹਾ ਕਿਹਾ ਕਿ ਪਿੰਡਾਂ ਦੇ ਨਾਲ ਸ਼ਹਿਰਾਂ ਦੇ ਵਿੱਚ ਵੀ ਸੜਕ ਕੁਨੇਕਟੀਵਿਟੀ ਨੂੰ ਚੰਗਾ ਬਣਾਉਣ ਦੇ ਲਈ ਲਗਾਤਾਰ ਸਾਡੀ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ।

AAP Punjab

 

Tags: Kulwant Singh Sidhu , Ludhiana , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD