Thursday, 16 July 2026

 

 

ਖ਼ਾਸ ਖਬਰਾਂ ਵਿਨੀਤ ਜੋਸ਼ੀ ਦੀ ਅਗਵਾਈ ਹੇਠ ਆਰਡਬਲਯੂਏ ਵਫ਼ਦ ਨੇ ਨਿਊ ਸੰਨੀ ਐਨਕਲੇਵ ਦੇ ਪਾਣੀ ਸੰਕਟ ਨੂੰ ਲੈ ਕੇ ਐਸਡੀਐਮ ਨਾਲ ਕੀਤੀ ਮੁਲਾਕਾਤ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਭਗਵੰਤ ਸਿੰਘ ਮਾਨ 'ਆਪ' ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਦੀ ਵੱਡੀ ਸਾਜ਼ਿਸ਼ : ਕੇਵਲ ਸਿੰਘ ਢਿੱਲੋਂ ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ ਅਜੀਤਪਾਲ ਕੋਹਲੀ ਵਲੋਂ ਮੁਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ 'ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਕੇਵਲ ਸਿੰਘ ਢਿੱਲੋਂ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਅਤੇ ਤਾਰਾਗੜ੍ਹ ਦੇ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ ''ਯੁੱਧ ਨਸ਼ਿਆਂ ਵਿਰੁੱਧ'': ਜ਼ਿਲ੍ਹਾ ਪੁਲਿਸ ਵੱਲੋਂ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੋਨੀ ਵਿਖੇ ਸਰਚ ਓਪਰੇਸ਼ਨ (ਕਾਸੋ) ਅਧੀਨ ਸੱਕੀ ਨਸ਼ਾ ਤਸਕਰਾਂ ਦੇ ਘਰਾਂ ਦੀ ਲਈ ਤਲਾਸ਼ੀ ਹਰਪ੍ਰੀਤ ਸਿੰਘ ਵਲੋਂ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਰਵਾਇਤੀ ਡਿਗਰੀਆਂ ਤੋਂ ਪਰੇ ਐਲਪੀਯੂ ਇੰਡਸਟਰੀ ਦੀਆਂ ਜ਼ਰੂਰਤਾਂ ਦੇ ਅਨੁਸਾਰ ਪ੍ਰੋਗਰਾਮ ਪੇਸ਼ ਕਰਕੇ ਵਿਦਿਆਰਥੀਆਂ ਨੂੰ ਭਵਿੱਖ ਦੇ ਕਰੀਅਰ ਲਈ ਤਿਆਰ ਕਰਦਾ ਹੈ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਡੱਗੋ ਰੋਮਾਣਾ ਅਤੇ ਵਾਰਡ ਨੰਬਰ 12 ਕੋਟਕਪੂਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਨੂੰ ਰਵਾਨਾ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਸ਼ਹੀਦ ਬੀ.ਐਸ.ਐਫ. ਸਬ ਇੰਸਪੈਕਟਰ ਬਲਬੀਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਪੰਜਾਬ ਸਰਕਾਰ ਨੂੰ ਪ੍ਰਾਈਵੇਟ ਸੁਪਰ ਸਪੈਸ਼ਲਿਟੀ ਹਸਪਤਾਲਾਂ ਵਿੱਚ ਇਲਾਜ ਦੀਆਂ ਦਰਾਂ ਸੀਮਤ ਕਰਨੀਆਂ ਚਾਹੀਦੀਆਂ ਹਨ: ਬਲਬੀਰ ਸਿੰਘ ਸਿੱਧੂ ਪਿੰਡ ਭਾਗੋਵਾਲ ਵਿੱਚ ਮੰਤਰੀ ਰਵਜੋਤ ਸਿੰਘ ਨੇ ਕੀਤੀ ਲੋਕ ਮਿਲਣੀ, ਰਾਸ਼ਨ ਕਿੱਟਾਂ ਵੰਡੀਆਂ ਲੋਕ ਮਸਲਿਆਂ ਦੇ ਹੱਲ ’ਚ ਅਹਿਮ ਭੂਮਿਕਾ ਨਿਭਾਅ ਰਹੀਆਂ ਲੋਕ ਮਿਲਣੀਆਂ : ਮੋਹਿੰਦਰ ਭਗਤ ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਨੇ ਧਾਰਿਆ ਰੈਲੀਆਂ ਦਾ ਰੂਪ 18 ਜੁਲਾਈ ਨੂੰ ਸਹੰਸਰਾ ਕਲਾਂ ਵਿੱਚ ਲੋਕ ਮਿਲਣੀ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ: ਕੁਲਦੀਪ ਸਿੰਘ ਧਾਲੀਵਾਲ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਰੈਗੂਲੇਟ ਕਰਨ ਦਾ ਫ਼ੈਸਲਾ ਇਤਿਹਾਸਕ : ਵਿਧਾਇਕਾ ਜੀਵਨਜੋਤ ਕੌਰ ਕਾਰਗਿਲ ਵਿਜੇ ਦਿਵਸ 2026 : ਰਾਜਨਾਥ ਸਿੰਘ ਨੇ ਰਾਸ਼ਟਰੀ ਯੁੱਧ ਸਮਾਰਕ ਤੋਂ ਕਾਰਗਿਲ ਯੁੱਧ ਸਮਾਰਕ ਤੱਕ ਮੋਟਰਸਾਈਕਲ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਕਾਤਰੋਂ ਤੇ ਲੱਡਾ ਵਿਖੇ ਕੀਤੀ 'ਲੋਕ ਮਿਲਣੀ' ਜੋਗਿੰਦਰ ਸਿੰਘ ਛਾਂਗਾ ਨੇ ਹਮੇਸ਼ਾ ਲੋਕ ਸੇਵਾ ਕੀਤੀ- ਬਲਤੇਜ ਪੰਨੂ

 

ਜੋਗਿੰਦਰ ਸਿੰਘ ਛਾਂਗਾ ਨੇ ਹਮੇਸ਼ਾ ਲੋਕ ਸੇਵਾ ਕੀਤੀ- ਬਲਤੇਜ ਪੰਨੂ

ਬਲਤੇਜ ਪੰਨੂ ਨੇ ਜੋਗਿੰਦਰ ਸਿੰਘ ਛਾਂਗਾ ਦੀ ਅੰਤਿਮ ਅਰਦਾਸ ਵਿਚ ਸ਼ਾਮਿਲ ਹੋ ਕੇ ਨੇ ਛਾਂਗਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

Baltej Pannu, Baltej Singh Pannu, Nasha Mukti Morcha, AAP Punjab, Punjab, Punjab News, Latest Punjab News

Web Admin

Web Admin

5 Dariya News

ਪਟਿਆਲਾ , 14 Jul 2026

Last updated on: Jul 15, 2026, 12:49 IST

ਆਮ ਆਦਮੀ ਪਾਰਟੀ ਦੇ ਜਰਨਲ ਸਕੱਤਰ ਤੇ ਮੀਡੀਆ ਇੰਚਾਰਜ ਸ੍ਰ .ਬਲਤੇਜ ਸਿੰਘ ਪੰਨੂ ਨੇ ਅੱਜ ਪਟਿਆਲਾ ਸ਼ਹਿਰ ਵਿਚੋਂ 1992 ਤੋਂ ਲਗਾਤਾਰ ਨਗਰ ਨਿਗਮ ਦੀਆਂ ਚੋਣਾਂ ਲੜ੍ਹ ਕੇ ਲੋਕ ਦੀ ਸੇਵਾ ਕਰਦੇ ਆ ਰਹੇ ਜੋਗਿੰਦਰ ਸਿੰਘ ਛਾਂਗਾ ਦੀ ਅੰਤਿਮ ਅਰਦਾਸ ਵਿਚ ਸ਼ਾਮਿਲ ਹੋ ਕੇ ਨੇ ਛਾਂਗਾ (ਵਡੇਰਾ ਪਰਿਵਾਰ ) ਨਾਲ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਹਮੇਸ਼ਾ ਜੋਗਿੰਦਰ ਸਿੰਘ ਛਾਂਗਾ ਪਰਿਵਾਰ ਨਾਲ ਖੜੀ ਹੈ। 

ਪਾਰਟੀ ਦੇ ਮੁੱਖ ਬੁਲਾਰੇ ਵਜੋਂ ਬਲਤੇਜ ਪਨੂੰ ਨੇ ਕਿਹਾ ਕਿ ਛਾਂਗਾ ਵਰਗੀਆਂ ਸ਼ਖਸੀਅਤਾਂ ਸਮਾਜ ਵਿਚ ਬਹੁਤ ਘੱਟ ਪੈਦਾ ਹੁੰਦੀਆਂ ਹਨ ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਲੋਕ ਦੀ ਸੇਵਾ ਕਰਦੇ ਹੋਏ ਸਮਾਜ ਦੇ ਲੇਖੇ ਲਾਇਆ ਹੋਵੇ। ਬਲਤੇਜ ਪੰਨੂ ਨੇ ਨਿ ਜੀ ਤੌਰ ‘ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਘਰ ਨਾਲ ਜੁੜਿਆ ਛਾਂਗਾ ਪਰਿਵਾਰ ਆਪਣੇ ਨਿਤਨੇਮ ਨਾਲ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਦੀ ਚਰਨ ਛੋਹ ਧਰਤੀ ਗੁਰੂਦਵਾਰਾ ਸ਼੍ਰੀ ਦੁਖਨਿਵਾਰਨ ਸਾਹਿਬ ਵਿਖੇ ਚੌਂਕੀ ਸਮੇਂ ਹਾਜਰੀ ਲਗਵਾਉਂਦੇ ਸਨ ਅਤੇ ਆਪਣੀ ਨੇਕ ਕਮਾਈ ਵਿਚੋਂ ਸੰਗਤਾਂ ਲਈ ਪ੍ਰਸ਼ਾਦ ਦੇ ਵਜੋਂ ਕੁਝ ਨਾ ਕੁਝ ਮੈਂ ਖੁਦ ਵੰਡਦੇ ਹੋਏ ਦੇਖਦਾ ਸੀ।

ਜੋਗਿੰਦਰ ਸਿੰਘ ਛਾਂਗਾ ਦੇ ਸਪੁੱਤਰ ਵਿੱਕੀ ਅਤੇ ਡਿਕੀ ਦੇ ਦੱਸੇ ਅਨੁਸਾਰ ਜੋਗਿੰਦਰ ਸਿੰਘ ਛਾਂਗਾ ਦੀ ਮੌਤ ਵੀ ਮਹਾਂਪੁਰਸ਼ਾਂ ਵਾਲੀ ਹੋਈ। ਬਲਤੇਜ ਪਨੂੰ ਨੇ ਪਰਿਵਾਰ ਨੂੰ ਦਿਲਾਸਾ ਦੇਂਦੇ ਹੋਏ ਕਿਹਾ ਉਹ ਅਤੇ ਪਾਰਟੀ ਹਮੇਸ਼ਾ ਛਾਂਗਾ ਪਰਿਵਾਰ ਨਾਲ ਦੁੱਖ ਸੁਖ ਵਿਚ ਖੜ੍ਹੀ ਹੈ। ਇਸ ਮੌਕੇ ਪੀ ਆਰ ਟੀ ਸੀ ਦੇ ਚੇਅਰਮੈਨ ਸ਼੍ਰੀ ਹਰਪਾਲ ਜੁਨੇਜਾ ਅਤੇ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ , ਭਗਵਾਨਦਾਸ ਜੁਨੇਜਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਇਸ ਮੌਕੇ ਗੁਰਵਿੰਦਰ ਸਿੰਘ ਓ ਐੱਸ ਡੀ, ਰਵਿੰਦਰ ਪਾਲ ਸਿੰਘ ਪ੍ਰਿੰਸ ਲਾਂਬਾ ਜ਼ਿਲ੍ਹਾ ਮੀਡੀਆ ਇੰਚਾਰਜ ਆਮ ਆਦਮੀ ਪਾਰਟੀ, ਸੰਦੀਪ ਬੰਧੁ ਹਲਕਾ ਮੀਡੀਆ ਇੰਚਾਰਜ, ਜਸਵਿੰਦਰ ਸਿੰਘ ਸਹਿ ਮੀਡੀਆ ਇੰਚਾਂਰਜ, ਮਨਦੀਪ ਸਿੰਘ ਰਾਜਾ ਢੇਰੀ ਰਿਸ਼ਬ, ਅਭਿਸ਼ੇਕ ਸ਼ਰਮਾ , ਰਾਹੁਲ ਮਹਿਤਾ ਸ਼ੈਂਪੀ ਘੇਰ ਸੋਢੀਆ, ਨਵਨੀਤ ਵਾਲੀਆਂ, ਹਾਜਰ ਸਨ।

 

Tags: Baltej Pannu , Baltej Singh Pannu , Nasha Mukti Morcha , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD