Thursday, 16 July 2026

 

 

ਖ਼ਾਸ ਖਬਰਾਂ ਵਿਨੀਤ ਜੋਸ਼ੀ ਦੀ ਅਗਵਾਈ ਹੇਠ ਆਰਡਬਲਯੂਏ ਵਫ਼ਦ ਨੇ ਨਿਊ ਸੰਨੀ ਐਨਕਲੇਵ ਦੇ ਪਾਣੀ ਸੰਕਟ ਨੂੰ ਲੈ ਕੇ ਐਸਡੀਐਮ ਨਾਲ ਕੀਤੀ ਮੁਲਾਕਾਤ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਭਗਵੰਤ ਸਿੰਘ ਮਾਨ 'ਆਪ' ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਦੀ ਵੱਡੀ ਸਾਜ਼ਿਸ਼ : ਕੇਵਲ ਸਿੰਘ ਢਿੱਲੋਂ ਅੰਮ੍ਰਿਤਸਰ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ ਅਜੀਤਪਾਲ ਕੋਹਲੀ ਵਲੋਂ ਮੁਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਐਸਆਈਆਰ ਦੌਰਾਨ ਕਥਿਤ ਬੇਨਿਯਮੀਆਂ 'ਤੇ ਭਾਜਪਾ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ: ਕੇਵਲ ਸਿੰਘ ਢਿੱਲੋਂ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਅਤੇ ਤਾਰਾਗੜ੍ਹ ਦੇ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ ''ਯੁੱਧ ਨਸ਼ਿਆਂ ਵਿਰੁੱਧ'': ਜ਼ਿਲ੍ਹਾ ਪੁਲਿਸ ਵੱਲੋਂ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੋਨੀ ਵਿਖੇ ਸਰਚ ਓਪਰੇਸ਼ਨ (ਕਾਸੋ) ਅਧੀਨ ਸੱਕੀ ਨਸ਼ਾ ਤਸਕਰਾਂ ਦੇ ਘਰਾਂ ਦੀ ਲਈ ਤਲਾਸ਼ੀ ਹਰਪ੍ਰੀਤ ਸਿੰਘ ਵਲੋਂ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਰਵਾਇਤੀ ਡਿਗਰੀਆਂ ਤੋਂ ਪਰੇ ਐਲਪੀਯੂ ਇੰਡਸਟਰੀ ਦੀਆਂ ਜ਼ਰੂਰਤਾਂ ਦੇ ਅਨੁਸਾਰ ਪ੍ਰੋਗਰਾਮ ਪੇਸ਼ ਕਰਕੇ ਵਿਦਿਆਰਥੀਆਂ ਨੂੰ ਭਵਿੱਖ ਦੇ ਕਰੀਅਰ ਲਈ ਤਿਆਰ ਕਰਦਾ ਹੈ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਡੱਗੋ ਰੋਮਾਣਾ ਅਤੇ ਵਾਰਡ ਨੰਬਰ 12 ਕੋਟਕਪੂਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਨੂੰ ਰਵਾਨਾ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਸ਼ਹੀਦ ਬੀ.ਐਸ.ਐਫ. ਸਬ ਇੰਸਪੈਕਟਰ ਬਲਬੀਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਪੰਜਾਬ ਸਰਕਾਰ ਨੂੰ ਪ੍ਰਾਈਵੇਟ ਸੁਪਰ ਸਪੈਸ਼ਲਿਟੀ ਹਸਪਤਾਲਾਂ ਵਿੱਚ ਇਲਾਜ ਦੀਆਂ ਦਰਾਂ ਸੀਮਤ ਕਰਨੀਆਂ ਚਾਹੀਦੀਆਂ ਹਨ: ਬਲਬੀਰ ਸਿੰਘ ਸਿੱਧੂ ਪਿੰਡ ਭਾਗੋਵਾਲ ਵਿੱਚ ਮੰਤਰੀ ਰਵਜੋਤ ਸਿੰਘ ਨੇ ਕੀਤੀ ਲੋਕ ਮਿਲਣੀ, ਰਾਸ਼ਨ ਕਿੱਟਾਂ ਵੰਡੀਆਂ ਲੋਕ ਮਸਲਿਆਂ ਦੇ ਹੱਲ ’ਚ ਅਹਿਮ ਭੂਮਿਕਾ ਨਿਭਾਅ ਰਹੀਆਂ ਲੋਕ ਮਿਲਣੀਆਂ : ਮੋਹਿੰਦਰ ਭਗਤ ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਨੇ ਧਾਰਿਆ ਰੈਲੀਆਂ ਦਾ ਰੂਪ 18 ਜੁਲਾਈ ਨੂੰ ਸਹੰਸਰਾ ਕਲਾਂ ਵਿੱਚ ਲੋਕ ਮਿਲਣੀ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ: ਕੁਲਦੀਪ ਸਿੰਘ ਧਾਲੀਵਾਲ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਰੈਗੂਲੇਟ ਕਰਨ ਦਾ ਫ਼ੈਸਲਾ ਇਤਿਹਾਸਕ : ਵਿਧਾਇਕਾ ਜੀਵਨਜੋਤ ਕੌਰ ਕਾਰਗਿਲ ਵਿਜੇ ਦਿਵਸ 2026 : ਰਾਜਨਾਥ ਸਿੰਘ ਨੇ ਰਾਸ਼ਟਰੀ ਯੁੱਧ ਸਮਾਰਕ ਤੋਂ ਕਾਰਗਿਲ ਯੁੱਧ ਸਮਾਰਕ ਤੱਕ ਮੋਟਰਸਾਈਕਲ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਕਾਤਰੋਂ ਤੇ ਲੱਡਾ ਵਿਖੇ ਕੀਤੀ 'ਲੋਕ ਮਿਲਣੀ' ਜੋਗਿੰਦਰ ਸਿੰਘ ਛਾਂਗਾ ਨੇ ਹਮੇਸ਼ਾ ਲੋਕ ਸੇਵਾ ਕੀਤੀ- ਬਲਤੇਜ ਪੰਨੂ

 

''ਯੁੱਧ ਨਸ਼ਿਆਂ ਵਿਰੁੱਧ'': ਜ਼ਿਲ੍ਹਾ ਪੁਲਿਸ ਵੱਲੋਂ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੋਨੀ ਵਿਖੇ ਸਰਚ ਓਪਰੇਸ਼ਨ (ਕਾਸੋ) ਅਧੀਨ ਸੱਕੀ ਨਸ਼ਾ ਤਸਕਰਾਂ ਦੇ ਘਰਾਂ ਦੀ ਲਈ ਤਲਾਸ਼ੀ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਖਿਲਾਫ 1930 ਮੁਕੱਦਮੇ ਦਰਜ, 4130 ਨਸ਼ਾ ਤਸਕਰ ਗ੍ਰਿਫਤਾਰ-ਸੁਭਮ ਅਗਰਵਾਲ

Anti Drug Mission, Drive Against Drugs, Nasha Mukt Bharat Abhiyan, War Against Drugs, Yudh Nashian Virudh, Arpit Shukla, Gaurav Yadav, Police, Punjab Police, CASO

Gurpreet Singh

Gurpreet Singh

5 Dariya News

ਮੰਡੀ ਗੋਬਿੰਦਗੜ੍ਹ/ਫਤਹਿਗੜ੍ਹ ਸਾਹਿਬ , 15 Jul 2026

Last updated on: Jul 15, 2026, 16:50 IST

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਜ਼ਿਲ੍ਹਾ ਫਤਿਹਗੜ੍ਹ ਪੁਲਿਸ ਵੱਲੋਂ ਅੱਜ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੋਨੀ ਵਿਖੇ ਸਰਚ ਓਪਰੇਸ਼ਨ (ਕਾਸੋ) ਚਲਾਇਆ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਜ਼ਿਲਾ ਪੁਲਿਸ ਮੁਖੀ ਸ੍ਰੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਮਾਰਚ 2025 ਤੋਂ ਲੈ ਕੇ ਹੁਣ ਤੱਕ ਵੱਡੇ ਅਤੇ ਛੋਟੇ ਨਸ਼ਾ ਤਸਕਰਾਂ ਖਿਲਾਫ 1930 ਮੁਕੱਦਮੇ ਦਰਜ ਕਰਕੇ ਕਰੀਬ 4130 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। 

ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਪੀੜਤ ਕਰੀਬ 2000 ਵਿਅਕਤੀਆਂ ਨੂੰ ਵੱਖ ਵੱਖ ਨਸ਼ਾ ਛੁਡਾਊ ਕੇਂਦਰਾਂ ਵਿੱਚ ਭਰਤੀ ਕਰਵਾ ਕੇ ਉਨ੍ਹਾਂ ਦਾ ਇਲਾਜ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਕਿੱਤਾਮੁੱਖੀ ਸਿਖਲਾਈ ਦੇ ਕੇ ਰੋਜਗਾਰ ਦੇ ਸਮੱਰਥ ਬਣਾਇਆ ਗਿਆ। ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੁਭਮ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ" ਨਿਰੰਤਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਉਣਾ ਚਾਹੁੰਦੇ ਹਨ, ਉਹ ਅੱਗੇ ਆਉਣ ਪੰਜਾਬ ਸਰਕਾਰ ਉਹਨਾਂ ਦੀ ਹਰ ਹਾਲ ਮਦਦ ਕਰੇਗੀ। ਇਸ ਮੌਕੇ ਡੀ ਐਸ ਪੀ ਅਮਲੋਹ ਬਿਕਰਮਜੀਤ ਸਿੰਘ ਘੁੰਮਣ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਸਨ।

 

Tags: Anti Drug Mission , Drive Against Drugs , Nasha Mukt Bharat Abhiyan , War Against Drugs , Yudh Nashian Virudh , Arpit Shukla , Gaurav Yadav , Police , Punjab Police , CASO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD