Thursday, 16 July 2026

 

 

ਖ਼ਾਸ ਖਬਰਾਂ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਚਿਤਕਾਰਾ ਯੂਨੀਵਰਸਿਟੀ ਨੇ ਬਾਹਾ ਐਸ.ਏ.ਈ. ਇੰਡੀਆ ਦੇ ਸਹਿਯੋਗ ਨਾਲ ਭਵਿੱਖੀ ਮੋਬਿਲਿਟੀ ਤੇ ਇੰਜੀਨੀਅਰਿੰਗ ਸਿੱਖਿਆ ਸਬੰਧੀ ਕੀਤਾ ਰਣਨੀਤਕ ਮੰਥਨ "ਗਮਾਡਾ ਨੇ ਸੈਕਟਰ 90 ਵਿੱਚ ਹਜ਼ਾਰਾਂ ਪਰਿਵਾਰਾਂ ਦੇ ਆਪਣੇ ਘਰ ਦੇ ਸੁਪਨੇ ਕੀਤੇ ਚਕਨਾਚੂਰ, ਪੰਜਾਬ ਸਰਕਾਰ ਤੁਰੰਤ ਦੇਵੇ ਇਨਸਾਫ਼" : ਕੁਲਜੀਤ ਸਿੰਘ ਬੇਦੀ ਕੇਂਦਰੀ ਸਪਾਂਸਰ ਸਕੀਮਾਂ ਦੇ ਵਰਤੋਂ ਸਰਟੀਫਿਕੇਟ 31 ਅਗਸਤ ਤੱਕ ਜਮ੍ਹਾਂ ਕਰਵਾਉਣੇ ਯਕੀਨੀ ਬਣਾਏ ਜਾਣ – ਡਾ.ਅਮਰ ਸਿੰਘ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਦੀ ਮੌਜੂਦਗੀ 'ਚ ਪਿੰਡ ਰਾਜੋਮਾਜਰਾ ਦੇ 20 ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਲ ਲੋਕ ਹੜ੍ਹਾਂ ਬਾਰੇ ਕੋਈ ਚਿੰਤਾ ਨਾ ਕਰਨ, ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ : ਡਾ. ਬਲਬੀਰ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰੀਏਵਾਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਪੀਡੀਆਟਰਿਕ ਵਿਭਾਗ ਵਿੱਚ ਮਿਲ ਰਹੀਆਂ ਸਿਹਤ ਸੇਵਾਵਾਂ ਸ਼ਲਾਘਾਯੋਗ : ਕੁਲਤਾਰ ਸਿੰਘ ਸੰਧਵਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ ਰਣਬੀਰ ਸਿੰਘ ਭੁੱਲਰ ਨੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਨਰਿੰਦਰਪਾਲ ਸਿੰਘ ਸਵਨਾ ਨੇ ਬਲਾਕ ਸਮਿਤੀ ਫਾਜ਼ਿਲਕਾ ਦੇ ਨਵੇਂ ਚੁਣੇ ਚੇਅਰਪਰਸਨ ਅਤੇ ਵਾਇਸ ਚੇਅਰਪਰਸਨ ਨੂੰ ਅਹੁਦਾ ਸੰਭਾਲਣ ਮੌਕੇ ਦਿੱਤੀਆਂ ਸ਼ੁੱਭ ਕਾਮਨਾਵਾਂ ਨਰਿੰਦਰ ਮੋਦੀ ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਭਾਜਪਾ ਚੰਡੀਗੜ੍ਹ ਪ੍ਰਦੇਸ਼ ਵੱਲੋਂ 17 ਮੰਡਲਾਂ ਵਿੱਚ ਵਿਸ਼ਾਲ "ਸਵੱਛਤਾ ਸੇ ਸਵਾਗਤ" ਮੁਹਿੰਮ ਦਾ ਆਯੋਜਨ ਰੈਸ਼ਨੇਲਾਈਜ਼ੇਸ਼ਨ ਤੋਂ ਬਾਅਦ ਜ਼ਿਲ੍ਹੇ ’ਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 911 ਤੋਂ ਵਧ ਕੇ 925 ਹੋਵੇਗੀ ਮਨੋਹਰ ਲਾਲ ਦੀ ਪਹਿਲ ਨਾਲ ਚਾਨੌਤ ਪਿੰਡ ਦੇ ਪੀਣ ਵਾਲੇ ਪਾਣੀ ਦੇ ਮਾਮਲੇ ਦਾ ਹੋਇਆ ਸਮਾਧਾਨ, ਚਾਰ ਇੰਚ ਦੀ ਨਵੀਂ ਟੀ ਨੂੰ ਮਿਲੀ ਮਨਜ਼ੂਰੀ ਗੌਰਵ ਗੌਤਮ ਨੇ ਰਾਸ਼ਟਰੀ ਗ੍ਰੇਡਿੰਗ ਵਿੱਚ ਸਰਵੋਤਮ ਸਥਾਨ ਪਾਉਣ ਵਾਲੀਆਂ ਸੂਬੇ ਦੀਆਂ 5 ਸਰਕਾਰੀ ਆਈਟੀਆਈ ਨੂੰ ਕੀਤਾ ਸਨਮਾਨਿਤ ਜੀਂਦ ਤੋਂ ਦੌੜੇਗੀ ਵਿਕਸਿਤ ਹਰਿਆਣਾ ਦੀ ਨਵੀਂ ਰਫ਼ਤਾਰ, 17 ਜੁਲਾਈ ਬਣੇਗਾ ਇਤਿਹਾਸ ਦਾ ਨਵਾਂ ਅਧਿਆਇ - ਰਣਬੀਰ ਗੰਗਵਾ ਈ-ਵਾਹਨ ਖਰੀਦਣਾ ਹੋਵੇਗਾ ਆਸਾਨ: ਹਰਿਆਣਾ ਈ-ਵਾਹਨ ਨੀਤੀ ਵਿੱਚ ਕੀਤੇ ਜਾਣ ਲੋੜੀਂਦੇ ਬਦਲਾਅ - ਰਾਓ ਨਰਬੀਰ ਸਿੰਘ ਐਸਆਈਆਰ ਦੇ ਤਹਿਤ 15 ਜੁਲਾਈ ਤੱਕ 99.83% ਵੋਟਰਾਂ ਨੂੰ ਵੰਡੇ ਗਏ ਗਣਨਾ ਪੱਤਰ ਏਆਈ-ਸੰਚਾਲਿਤ ਸਕ੍ਰੀਨਿੰਗ ਮੁਹਿੰਮ ਰਾਹੀਂ ਹਰਿਆਣਾ ਵਿੱਚ ਟੀਬੀ ਦੇ 25,600 ਤੋਂ ਵੱਧ ਨਵੇਂ ਮਾਮਲਿਆਂ ਦਾ ਪਤਾ ਲੱਗਿਆ ਸੰਕਲਪ ਤੋਂ ਸਿੱਧੀ ਦਾ ਸਸ਼ਕਤ ਪ੍ਰਤੀਕ ਹੈ ਹਾਈਡ੍ਰੋਜਨ ਟ੍ਰੇਨ - ਨਾਇਬ ਸਿੰਘ ਸੈਣੀ 17 ਜੁਲਾਈ ਨੂੰ ਜੀਂਦ ਰਚੇਗਾ ਨਵਾਂ ਇਤਿਹਾਸ - ਨਰਿੰਦਰ ਮੋਦੀ ਦੇਣਗੇ ਹਰਿਆਣਾ ਨੂੰ ਵਿਕਾਸ ਦੀਆਂ ਅਨੇਕਾਂ ਇਤਿਹਾਸਕ ਸੌਗਾਤਾਂ

 

ਨਰਿੰਦਰਪਾਲ ਸਿੰਘ ਸਵਨਾ ਨੇ ਬਲਾਕ ਸਮਿਤੀ ਫਾਜ਼ਿਲਕਾ ਦੇ ਨਵੇਂ ਚੁਣੇ ਚੇਅਰਪਰਸਨ ਅਤੇ ਵਾਇਸ ਚੇਅਰਪਰਸਨ ਨੂੰ ਅਹੁਦਾ ਸੰਭਾਲਣ ਮੌਕੇ ਦਿੱਤੀਆਂ ਸ਼ੁੱਭ ਕਾਮਨਾਵਾਂ

Narinder Pal Singh Sawna, Fazilka, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਫਾਜ਼ਿਲਕਾ , 16 Jul 2026

Last updated on: Jul 16, 2026, 14:28 IST

ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਵਿਖੇ ਬਲਾਕ ਸਮਿਤੀ ਫਾਜ਼ਿਲਕਾ ਦੇ ਨਵੇਂ ਚੁਣੇ ਚੇਅਰਪਰਸਨ ਸ਼੍ਰੀਮਤੀ ਸੁਰਿੰਦਰ ਕੌਰ ਅਤੇ ਵਾਇਸ ਚੇਅਰਪਰਸਨ ਸ਼੍ਰੀਮਤੀ ਆਸ਼ਾ ਰਾਣੀ ਨੂੰ ਅਹੁਦਾ ਸੰਭਾਲਣ ਮੌਕੇ ਪਹੁੰਚ ਕੇ ਸ਼ੁੱਭ ਕਾਮਨਾਵਾਂ ਦਿੱਤੀਆਂ। ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਸਬੰਧਿਤ ਚੇਅਰਪਰਸਨ ਤੇ ਵਾਈਸ ਚੇਅਰਪਰਸਨ ਨੂੰ ਕਿਹਾ ਕਿ ਪੰਜਾਬ ਸਰਕਾਰ ਤੇ ਹਲਕੇ ਦੇ ਲੋਕਾਂ ਨੇ ਜੋ ਵਿਸ਼ਵਾਸ ਕਰਕੇ ਉਨ੍ਹਾਂ ਨੂੰ ਇਹ ਅਹੁਦੇ ਦਿੱਤੇ ਹਨ ਉਹ ਉਨ੍ਹਾਂ ਦੀਆਂ ਉਮੀਦਾਂ ਤੇ ਖਰ੍ਹੇ ਉਤਰਨ ਤੇ ਲੋਕਾਂ ਦੇ ਹਰ ਪ੍ਰਕਾਰ ਦੇ ਜ਼ਰੂਰੀ ਕੰਮਾਂ ਵਿੱਚ ਉਨ੍ਹਾਂ ਦਾ ਸਾਥ ਦੇਣ।

ਇਸ ਮੌਕੇ ਬਲਾਕ ਸੰਮਤੀ ਮੈਂਬਰ ਅਸ਼ਵਨੀ ਕੁਮਾਰ ਸਾਬੂਆਨਾ, ਬਲਜੀਤ ਕੌਰ ਬਾਂਡੀ ਵਾਲਾ, ਮੰਗਲ ਸਿੰਘ ਕਬੂਲਸ਼ਾਹ ਖੁੱਬਣ, ਸੰਦੀਪ ਕੁਮਾਰ ਕੇਰੀਆ, ਰਮਨ ਕੁਮਾਰ ਪੈਂਚਾਂ ਵਾਲੀ,ਅਰਵਿੰਦ ਗਗਨੇਜਾ ਮੰਡੀ ਲਾਧੂਕਾ, ਗੁਰਮੇਜ ਸਿੰਘ ਲਾਧੂਕਾ, ਸਰਪੰਚ ਹਰਜੀਤ ਸਿੰਘ, ਸੁਖਦੇਵ ਸਿੰਘ ਝੰਗੜ ਭੈਣੀ, ਸੁਖਵੀਰ ਸਿੰਘ ਬਖੂਸ਼ਾਹ, ਸੁਰਿੰਦਰ ਕੁਮਾਰ ਬਕੈਨ ਵਾਲਾ, ਪ੍ਰੇਮ ਸਿੰਘ ਮੋਜਮ, ਮਨੀਸ਼ ਕੁਮਾਰ ਚਾਨਣ ਵਾਲਾ, ਡਾਕਟਰ ਓਮ ਪ੍ਰਕਾਸ਼, ਸੁਰਿੰਦਰ ਕੁਮਾਰ ਜੱਟ ਵਾਲੀ,ਹਰਨੇਕ ਸਿੰਘ ਓਝਾ ਵਾਲੀ,ਬਲਵਿੰਦਰ ਸਿੰਘ ਆਲਮਸ਼ਾਹ, ਅਮਿਤ ਕੁਮਾਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ,ਸੁਰਿੰਦਰ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ,ਮਹਿੰਦਰ ਸਿੰਘ ਝੋਕ ਡਿੱਪੂਲਾਣਾ ਗੁਲਸ਼ੇਰ ਸਿੰਘ ਨਵਾ ਹਸਤਾ, ਰਾਜਿੰਦਰ ਕੁਮਾਰ ਕੋੜਿਆਂ ਵਾਲੀ, ਬਲਾਕ ਪ੍ਰਧਾਨ ਕਰਨ ਕੁਮਾਰ, ਚੇਅਰਮੈਨ ਪਰਮਜੀਤ ਸਿੰਘ ਨੂਰਸ਼ਾਹ,ਸਰਪੰਚ ਹਰਜੀਤ ਸਿੰਘ ਬਕੈਣ ਵਾਲਾ, ਸੁਰਿੰਦਰ ਕੁਮਾਰ ਜੰਡ ਵਾਲਾ ਮੀਰਾ ਸੰਗਲਾ, ਬੀਰਬਲ ਸਿੰਘ ਘੁਰਕਾ ਖੁਸ਼ਹਾਲ ਚੰਦ, ਭਗਵਾਨ ਦਾਸ ਤੁਰਕਾ ਵਾਲੀ, ਬਲਜਿੰਦਰ ਸਿੰਘ ਓਝਾ ਵਾਲੀ, ਬਲਵੰਤ ਸਿੰਘ ਗੁਰਜੀਤ ਸਿੰਘ ਗੁਰਮੀਤ ਸਿੰਘ ਕਮਲਜੀਤ ਸਿੰਘ, ਮਾਹਲਾ ਸਿੰਘ, ਗੁਰਪ੍ਰੀਤ ਸਿੰਘ, ਦੇਸ ਸਿੰਘ ਜੰਗੀਰ ਸਿੰਘ, ਜਗਦੀਸ਼ ਸਿੰਘ ਜੋੜਕੀ ਕੰਕਰ ਵੀ ਹਾਜ਼ਰ ਸਨ!

 

Tags: Narinder Pal Singh Sawna , Fazilka , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD