Thursday, 16 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਮੁੱਖ ਮੰਤਰੀ ਸਹਾਇਤਾ ਕੇਂਦਰ, ਧੂਰੀ ਵਿਖੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ ਗੁਲਾਬ ਚੰਦ ਕਟਾਰੀਆ ਅਤੇ ਜਯੰਤ ਚੌਧਰੀ ਵੱਲੋਂ 1,044 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਡਾ. ਰਵਜੋਤ ਸਿੰਘ ਵੱਲੋਂ ਢੂੰਗੀ ਚੋਈ ਬਰੋਟੀ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਜੀਵਨਜੋਤ ਕੌਰ 1 ਅਗਸਤ ਨੂੰ ਇੱਕ ਵਾਰ ਫਿਰ ਮਾਵਾਂ-ਧੀਆਂ ਦੇ ਖਾਤਿਆਂ ਵਿੱਚ ਰਕਮ ਜਮ੍ਹਾਂ ਹੋਣ ਸਬੰਧੀ ਸੁਨੇਹੇ ਉਨ੍ਹਾਂ ਦੇ ਮੋਬਾਈਲ ਫੋਨਾਂ 'ਤੇ ਪ੍ਰਾਪਤ ਹੋਣਗੇ: ਹਰਭਜਨ ਸਿੰਘ ਈ.ਟੀ.ਓ. ਹਾਰ ਜਾਂ ਫੇਲ ਹੋਣ ਦਾ ਡਰ ਮਨ 'ਚੋਂ ਕੱਢਕੇ ਲਗਾਤਾਰ ਮਿਹਨਤ ਕਰਨ ਵਿਦਿਆਰਥੀ - ਡਾ. ਹਿਮਾਂਸ਼ੂ ਅਗਰਵਾਲ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ਡਾ. ਸੋਨਾ ਥਿੰਦ ਨੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਟੀਚਾ ਪੂਰਾ ਕਰਨ ਵਾਲੀ ਬੀ.ਐੱਲ.ਓ. ਪੂਨਮ ਰਾਣੀ ਦੀ ਕੀਤਾ ਸਨਮਾਨ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਚਿਤਕਾਰਾ ਯੂਨੀਵਰਸਿਟੀ ਨੇ ਬਾਹਾ ਐਸ.ਏ.ਈ. ਇੰਡੀਆ ਦੇ ਸਹਿਯੋਗ ਨਾਲ ਭਵਿੱਖੀ ਮੋਬਿਲਿਟੀ ਤੇ ਇੰਜੀਨੀਅਰਿੰਗ ਸਿੱਖਿਆ ਸਬੰਧੀ ਕੀਤਾ ਰਣਨੀਤਕ ਮੰਥਨ "ਗਮਾਡਾ ਨੇ ਸੈਕਟਰ 90 ਵਿੱਚ ਹਜ਼ਾਰਾਂ ਪਰਿਵਾਰਾਂ ਦੇ ਆਪਣੇ ਘਰ ਦੇ ਸੁਪਨੇ ਕੀਤੇ ਚਕਨਾਚੂਰ, ਪੰਜਾਬ ਸਰਕਾਰ ਤੁਰੰਤ ਦੇਵੇ ਇਨਸਾਫ਼" : ਕੁਲਜੀਤ ਸਿੰਘ ਬੇਦੀ ਕੇਂਦਰੀ ਸਪਾਂਸਰ ਸਕੀਮਾਂ ਦੇ ਵਰਤੋਂ ਸਰਟੀਫਿਕੇਟ 31 ਅਗਸਤ ਤੱਕ ਜਮ੍ਹਾਂ ਕਰਵਾਉਣੇ ਯਕੀਨੀ ਬਣਾਏ ਜਾਣ – ਡਾ.ਅਮਰ ਸਿੰਘ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਦੀ ਮੌਜੂਦਗੀ 'ਚ ਪਿੰਡ ਰਾਜੋਮਾਜਰਾ ਦੇ 20 ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਲ ਲੋਕ ਹੜ੍ਹਾਂ ਬਾਰੇ ਕੋਈ ਚਿੰਤਾ ਨਾ ਕਰਨ, ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ : ਡਾ. ਬਲਬੀਰ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰੀਏਵਾਲਾ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਪੀਡੀਆਟਰਿਕ ਵਿਭਾਗ ਵਿੱਚ ਮਿਲ ਰਹੀਆਂ ਸਿਹਤ ਸੇਵਾਵਾਂ ਸ਼ਲਾਘਾਯੋਗ : ਕੁਲਤਾਰ ਸਿੰਘ ਸੰਧਵਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ ਰਣਬੀਰ ਸਿੰਘ ਭੁੱਲਰ ਨੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

 

1 ਅਗਸਤ ਨੂੰ ਇੱਕ ਵਾਰ ਫਿਰ ਮਾਵਾਂ-ਧੀਆਂ ਦੇ ਖਾਤਿਆਂ ਵਿੱਚ ਰਕਮ ਜਮ੍ਹਾਂ ਹੋਣ ਸਬੰਧੀ ਸੁਨੇਹੇ ਉਨ੍ਹਾਂ ਦੇ ਮੋਬਾਈਲ ਫੋਨਾਂ 'ਤੇ ਪ੍ਰਾਪਤ ਹੋਣਗੇ: ਹਰਭਜਨ ਸਿੰਘ ਈ.ਟੀ.ਓ.

32 ਲੱਖ ਤੋਂ ਵੱਧ ਔਰਤਾਂ ਇਸ ਸਹੂਲਤ ਦਾ ਲਾਭ ਉਠਾ ਰਹੀਆਂ ਹਨ

Harbhajan Singh ETO, AAP Punjab, Punjab, Punjab News, Latest Punjab News, Mawan Dhian Satkar Yojana, Mukh Mantri Mawan Dhiyan Satkar Yojana

Gurpreet Singh

Gurpreet Singh

5 Dariya News

ਅੰਮ੍ਰਿਤਸਰ , 16 Jul 2026

Last updated on: Jul 16, 2026, 17:36 IST

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ 1 ਅਗਸਤ ਨੂੰ ਇੱਕ ਵਾਰ ਫਿਰ ਮਾਵਾਂ-ਧੀਆਂ ਦੇ ਖਾਤਿਆਂ ਵਿੱਚ ਰਕਮ ਜਮ੍ਹਾਂ ਹੋਣ ਸਬੰਧੀ ਸੁਨੇਹੇ ਉਨ੍ਹਾਂ ਦੇ ਮੋਬਾਈਲ ਫੋਨਾਂ 'ਤੇ ਪ੍ਰਾਪਤ ਹੋਣਗੇ। ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਅਹਿਮ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਪੰਜਾਬ ਦੀ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾ ਰਹੇ ਹਨ, ਜਦਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। 

ਉਨ੍ਹਾਂ ਦੱਸਿਆ ਕਿ ਯੋਗ ਲਾਭਪਾਤਰੀਆਂ ਨੂੰ 1 ਜੁਲਾਈ ਤੋਂ ਇਸ ਯੋਜਨਾ ਦਾ ਲਾਭ ਮਿਲਣਾ ਸ਼ੁਰੂ ਹੋ ਚੁੱਕਾ ਹੈ ਅਤੇ ਹੁਣ ਤੱਕ 32 ਲੱਖ ਤੋਂ ਵੱਧ ਔਰਤਾਂ ਇਸ ਸਹੂਲਤ ਦਾ ਲਾਭ ਉਠਾ ਰਹੀਆਂ ਹਨ। ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਇਨ੍ਹਾਂ ਮਹੱਤਵਪੂਰਨ ਸਕੀਮਾਂ ਲਈ ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ। 

ਉਨ੍ਹਾਂ ਕਿਹਾ ਕਿ ਜਿਹੜੀਆਂ ਔਰਤਾਂ ਜੁਲਾਈ ਮਹੀਨੇ ਦੌਰਾਨ ਰਜਿਸਟ੍ਰੇਸ਼ਨ ਨਹੀਂ ਕਰਵਾ ਸਕੀਆਂ, ਉਨ੍ਹਾਂ ਨੂੰ ਅਗਸਤ ਮਹੀਨੇ ਵਿੱਚ ਤਿੰਨ ਮਹੀਨਿਆਂ ਦੀ ਅਦਾਇਗੀ ਇਕੱਠੀ ਪ੍ਰਾਪਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਸਕੀਮ ਲਗਾਤਾਰ ਜਾਰੀ ਰਹੇਗੀ ਅਤੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਿੱਚ ਸਹਾਇਕ ਸਾਬਤ ਹੋਵੇਗੀ।

 

Tags: Harbhajan Singh ETO , AAP Punjab , Punjab , Punjab News , Latest Punjab News , Mawan Dhian Satkar Yojana , Mukh Mantri Mawan Dhiyan Satkar Yojana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD