Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪਲਵਿੰਦਰ ਕੌਰ, ਨਗਰ ਕੌਂਸਲ ਕਾਦੀਆਂ ਦੇ ਪ੍ਰਧਾਨ ਅਤੇ ਗੁਰਦਿਲਬਾਗ ਸਿੰਘ ਮਾਹਲ ਵਾਈਸ ਪ੍ਰਧਾਨ ਬਣੇ

Shery Kalsi, Amansher Singh Shery Kalsi, Batala, AAP Punjab, Punjab, Punjab News, Latest Punjab News

Web Admin

Web Admin

5 Dariya News

ਕਾਦੀਆਂ/ਬਟਾਲਾ , 16 Jul 2026

Last updated on: Jul 17, 2026, 11:52 IST

ਅੱਜ ਨਗਰ ਕੌਂਸਲ ਕਾਦੀਆਂ ਦੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਚੋਣ ਸ੍ਰੀ ਸਾਰੰਗਪ੍ਰੀਤ ਸਿੰਘ ਐਸ ਡੀ ਐਮ ਬਟਾਲਾ ਅਤੇ ਅਰਜਨ ਸਿੰਘ ਤਹਿਸੀਲਦਾਰ ਬਟਾਲਾ ਦੀ ਮੌਜੂਦਗੀ ਵਿੱਚ ਹੋਈ। ਇਸ ਦੌਰਾਨ ਪੁਲੀਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਸਨ।

ਨਗਰ ਕੌਂਸਲ ਕਾਦੀਆਂ ਦੇ ਕੁੱਲ 15 ਕੌਂਸਲਰਾਂ ਵਿੱਚੋਂ 8 ਕੌਂਸਲਰ ਕਾਦੀਆਂ ਨਗਰ ਕੌਂਸਲ ਦਫਤਰ ਵਿੱਚ ਚੋਣ ਪ੍ਰਕਿਰਿਆ ਦੌਰਾਨ ਹਾਜ਼ਰ ਹੋਣ ਕਰਕੇ ਬਹੁਮਤ ਨਾਲ ਸ੍ਰੀਮਤੀ ਪਲਵਿੰਦਰ ਕੌਰ (ਪਤਨੀ ਸਰਬਜੀਤ ਸਿੰਘ ਮਾਹਲ) ਨੂੰ ਪ੍ਰਧਾਨ ਚੁਣਿਆ ਗਿਆ ਅਤੇ ਵਾਈਸ ਪ੍ਰਧਾਨ ਗੁਰਦਿਲਬਾਗ ਸਿੰਘ ਨੀਟਾ ਮਾਹਲ ਨੂੰ ਚੁਣਿਆ ਗਿਆ।

ਕਾਦੀਆਂ ਨਗਰ ਕੌਂਸਲ ਦੀ ਚੋਣ ਪ੍ਰਕਿਰਿਆ ਉਪਰੰਤ ਸ੍ਰੀਮਤੀ ਪਲਵਿੰਦਰ ਕੌਰ (ਪਤਨੀ ਸਰਬਜੀਤ ਸਿੰਘ ਮਾਹਲ) ਨੂੰ ਨਗਰ ਕੌਂਸਲ ਕਾਦੀਆਂ ਦੀ ਪ੍ਰਧਾਨ ਬਣਨ, ਵਾਈਸ ਪ੍ਰਧਾਨ ਗੁਰਦਿਲਬਾਗ ਸਿੰਘ ਨੀਟਾ ਮਾਹਲ ਅਤੇ ਹਲਕਾ ਇੰਚਾਰਜ ਕਾਦੀਆਂ ਗੁਰਇਕਬਾਲ ਸਿੰਘ ਮਾਹਲ ਨੂੰ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਜੋਬਨ ਰੰਧਾਵਾ, ਚੇਅਰਮੈਨ ਜ਼ਿਲ੍ਹਾ ਪਲਾਨਿੰਗ ਬੋਰਡ ਗੁਰਦਾਸਪੁਰ ਵਲੋਂ ਮੁਬਾਰਕਬਾਦ ਦਿੱਤੀ ਗਈ।

ਉਨ੍ਹਾਂ ਕਿਹਾ ਕਿ ਕਾਦੀਆਂ ਸ਼ਹਿਰ ਅੰਦਰ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਆਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕਰਵਾਈਆਂ ਜਾਣਗੀਆਂ।

 

Tags: Shery Kalsi , Amansher Singh Shery Kalsi , Batala , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD