Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਸ.ਆਈ.ਆਰ. ਵਿੱਚ 100 ਫ਼ੀਸਦੀ ਕੰਮ ਮੁਕੰਮਲ ਕਰਨ ਵਾਲੇ ਚਾਰ ਬੀ.ਐਲ.ਓਜ਼ ਨੂੰ ਜ਼ਿਲ੍ਹਾ ਚੋਣ ਅਫ਼ਸਰ ਨੇ ਕੀਤਾ ਸਨਮਾਨਿਤ

Rahul Chaba, DC Faridkot, Deputy Commissioner Faridkot, Faridkot, Punjab, Punjab News, Latest Punjab News

Web Admin

Web Admin

5 Dariya News

ਫ਼ਰੀਦਕੋਟ , 16 Jul 2026

Last updated on: Jul 17, 2026, 11:54 IST

ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਮੁਹਿੰਮ ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕਰਦਿਆਂ ਆਪਣੇ ਬੂਥਾਂ ਦਾ 100 ਫ਼ੀਸਦੀ ਕੰਮ ਮੁਕੰਮਲ ਕਰਨ ਵਾਲੇ ਚਾਰ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤਹਿਸੀਲਦਾਰ (ਚੋਣਾਂ) ਮੈਡਮ ਪੂਨਮ ਸਿੱਧੂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਸਨਮਾਨਿਤ ਕੀਤੇ ਗਏ ਬੀ.ਐਲ.ਓਜ਼ ਵਿੱਚ ਸ੍ਰੀ ਸੁਰਿੰਦਰ ਸਿੰਘ, ਈ.ਟੀ.ਟੀ. ਅਧਿਆਪਕ, ਸਰਕਾਰੀ ਐਲੀਮੈਂਟਰੀ ਸਕੂਲ ਮੁਮਾਰਾ; ਸ੍ਰੀ ਪਵਨ ਕੁਮਾਰ, ਈ.ਟੀ.ਟੀ. ਅਧਿਆਪਕ, ਸਰਕਾਰੀ ਪ੍ਰਾਇਮਰੀ ਸਕੂਲ ਨੱਥੇਵਾਲਾ; ਸ੍ਰੀ ਹਰਮੰਦਰ ਸਿੰਘ, ਐਸ.ਐਸ. ਮਾਸਟਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਤਾ ਅਤੇ ਸ੍ਰੀ ਮਲਕੀਤ ਸਿੰਘ, ਕੰਪਿਊਟਰ ਫੈਕਲਟੀ, ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਚੱਕ ਭਾਗ ਸਿੰਘ ਵਾਲੇ (ਢਿੱਲਵਾਂ) ਸ਼ਾਮਲ ਹਨ।

ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਚਾਬਾ ਨੇ ਸਨਮਾਨਿਤ ਕੀਤੇ ਗਏ ਬੀ.ਐਲ.ਓਜ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਬੀ.ਐਲ.ਓਜ਼ ਦੀ ਭੂਮਿਕਾ ਬੇਹੱਦ ਅਹਿਮ ਹੈ। ਉਨ੍ਹਾਂ ਕਿਹਾ ਕਿ ਮਿਹਨਤ, ਲਗਨ ਅਤੇ ਸਮਰਪਣ ਨਾਲ ਕੰਮ ਕਰਨ ਵਾਲੇ ਅਧਿਕਾਰੀ ਅਤੇ ਕਰਮਚਾਰੀ ਦੂਜਿਆਂ ਲਈ ਵੀ ਪ੍ਰੇਰਣਾ ਸਰੋਤ ਬਣਦੇ ਹਨ। 

ਉਨ੍ਹਾਂ ਸਮੂਹ ਬੀ.ਐਲ.ਓਜ਼ ਨੂੰ ਐਸ.ਆਈ.ਆਰ. ਦਾ ਕੰਮ ਨਿਰਧਾਰਿਤ ਸਮੇਂ ਅੰਦਰ ਸ਼ੁੱਧਤਾ ਅਤੇ ਪਾਰਦਰਸ਼ਤਾ ਨਾਲ ਮੁਕੰਮਲ ਕਰਨ ਦੀ ਅਪੀਲ ਵੀ ਕੀਤੀ।

 

Tags: Rahul Chaba , DC Faridkot , Deputy Commissioner Faridkot , Faridkot , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD