Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸ਼ੈਰੀ ਕਲਸੀ ਨੇ ਹਰਸ਼ ਮਹਾਜਨ ਨੂੰ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਮਿਲਣ 'ਤੇ ਮੁਬਾਰਕਬਾਦ ਦਿੱਤੀ

Shery Kalsi, Amansher Singh Shery Kalsi, Batala, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਬਟਾਲਾ , 17 Jul 2026

Last updated on: Jul 17, 2026, 15:35 IST

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਹਰਸ਼ ਮਹਾਜਨ ਨੂੰ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਦਾ ਚੇਅਰਮੈਨ ਨਿਯੁਕਤ ਹੋਣ 'ਤੇ ਮੁਬਾਰਕਬਾਦ ਦਿੱਤੀ ਹੈ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਹਮੇਸ਼ਾ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਵਾਲਿਆਂ ਨੂੰ ਮਾਣ ਸਤਿਕਾਰ ਦਿੱਤਾ ਜਾਂਦਾ ਹੈ ਅਤੇ ਪਾਰਟੀ ਵਿੱਚ ਵੱਡੀ ਜ਼ਿੰਮੇਵਾਰੀ ਦੇ ਕੇ ਨਿਵਾਜਿਆ ਜਾਂਦਾ ਹੈ, ਜਿਸ ਦੇ ਚੱਲਦਿਆਂ ਪਾਰਟੀ ਵਲੋਂ ਵੱਖ ਵੱਖ  ਬੋਰਡਾਂ ਵਿੱਚ ਚੇਅਰਮੈਨ ਨਿਯੁਕਤ ਕੀਤੇ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਵਲੋਂ ਵਰਕਰਾਂ ਨੂੰ ਪੂਰਾ ਮਾਣ ਦਿੱਤਾ ਜਾ ਰਿਹਾ ਹੈ ਤੇ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਅੰਦਰ ਪਾਰਟੀ ਨੂੰ ਗਰਾਊਂਡ ਪੱਧਰ 'ਤੇ ਮਜ਼ਬੂਤ ਕੀਤਾ ਗਿਆ ਹੈ। ਇਸ ਮੌਕੇ ਨਵ ਨਿਯੁਕਤ ਚੇਅਰਮੈਨ ਹਰਸ਼ ਮਹਾਜਨ ਨੇ ਹਲਕਾ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਸਮੇਤ ਆਪ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਪੂਰੀ ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ।

 

Tags: Shery Kalsi , Amansher Singh Shery Kalsi , Batala , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD