Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜਗਜੀਤ ਸਿੰਘ ਸੋਨੂੰ, ਰਾਮਗੜ੍ਹੀਆ ਵੈੱਲਫੇਅਰ ਬੋਰਡ ਦੇ ਚੇਅਰਮੈਨ ਨਿਯੁਕਤ

ਆਮ ਆਦਮੀ ਪਾਰਟੀ ਨੇ ਹਮੇਸ਼ਾ ਮਿਹਨਤੀ ਵਰਕਰਾਂ ਨੂੰ ਦਿੱਤਾ ਮਾਣ- ਸਨਮਾਨ-ਵਿਧਾਇਕ ਸ਼ੈਰੀ ਕਲਸੀ

Shery Kalsi, Amansher Singh Shery Kalsi, Batala, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਬਟਾਲਾ , 17 Jul 2026

Last updated on: Jul 17, 2026, 15:38 IST

ਆਮ ਆਦਮੀ ਪਾਰਟੀ, ਆਮ ਲੋਕਾਂ ਦੀ ਪਾਰਟੀ ਹੈ, ਜਿਸ ਵਿੱਚ ਆਮ ਘਰਾਂ ਦੇ ਲੋਕਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ ਗਿਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਜਗਜੀਤ ਸਿੰਘ ਸੋਨੂੰ ਨੂੰ ਹਲਕਾ ਬਟਾਲਾ ਦਾ ਰਾਮਗੜ੍ਹੀਆ ਵੈੱਲਫੇਅਰ ਬੋਰਡ ਦੇ ਚੇਅਰਮੈਨ ਨਿਯੁਕਤ ਹੋਣ 'ਤੇ ਮੁਬਾਰਕਬਾਦ ਦੇਣ ਉਪਰੰਤ ਕੀਤਾ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਆਮ ਆਦਮੀ ਪਾਰਟੀ, ਲੋਕਾਂ ਦੀ ਪਾਰਟੀ ਹੈ ਅਤੇ ਪਾਰਟੀ ਵਿੱਚ ਮਿਹਨਤ ਕੰਮ ਕਰਨ ਵਾਲੇ ਹਰ ਵਰਕਰ ਦੇ ਨਾਲ ਪਾਰਟੀ ਡੱਟ ਕੇ ਖੜੀ ਹੈ ਅਤੇ ਵਰਕਰਾਂ ਦੇ ਮਾਣ ਸਤਿਕਾਰ ਲਈ ਪਾਰਟੀ ਵਚਨਬੱਧ ਹੈ। ਉਨ੍ਹਾਂ ਕਿਹਾ ਰਿ ਪਾਰਟੀ ਵਲੋਂ ਵੱਖ ਵੱਖ ਭਲਾਈ ਬੋਰਡਾਂ ਦਾ ਗਠਨ ਕੀਤਾ ਗਿਆ ਹੈ ਅਤੇ ਪਾਰਟੀ ਨਾਲ ਮੋਢੇ ਨਾਲ ਮੋਢਾ ਲਾ ਕੇ ਕੰਮ ਕਰਨ ਵਾਲੇ ਸਾਥੀਆਂ ਨੂੰ ਵੱਡੀਆਂ ਜਿੰਮੇਵਾਰੀਆਂ ਸੌਂਪੀਆਂ ਗਈਆਂ ਹਨ। 

ਉਹ ਸਾਰੇ ਸਾਥੀਆਂ ਮਿਲੀ ਜਿੰਮੇਵਾਰੀ ਲਈ ਦਿਲੋਂ ਮੁਬਾਰਕਬਾਦ ਦਿੱਤੀ। ਨਵ-ਨਿਯੁਕਤ ਚੇਅਰਮੈਨ ਜਗਜੀਤ ਸਿੰਘ ਸੋਨੂੰ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਾਰਿਆਂ ਦੇ ਸਾਥ ਨਾਲ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਹੋਰ ਮਿਹਨਤ ਨਾਲ ਘਰ-ਘਰ ਪਹੁੰਚਾਉਣਗੇ ਅਤੇ ਵਰਕਰਾਂ ਨਾਲ ਤਾਲਮੇਲ ਕਰਕੇ ਹਲਕੇ ਅੰਦਰ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। 

ਉਨਾਂ ਕਿਹਾ ਕਿ ਵਲੰਟੀਅਰ ਪਾਰਟੀ ਦੀ ਰੀੜ ਦੀ ਹੱਡੀ ਹਨ ਅਤੇ ਮਿਹਨਤ ਤੇ ਲਗਨ ਨਾਲ ਕੰਮ ਕਰਨ ਵਾਲੇ ਵਲੰਟੀਅਰ ਦਾ ਪਾਰਟੀ ਵਲੋਂ ਪੂਰਾ ਮਾਣ ਸਤਿਕਾਰ ਕੀਤਾ ਜਾਂਦਾ ਹੈ।

 

Tags: Shery Kalsi , Amansher Singh Shery Kalsi , Batala , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD