Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਅਨਿੰਦਿਤਾ ਮਿਤਰਾ

Anindita Mitra, Election Commision Punjab, ECI, Chief Electoral Officer Punjab, CEO Punjab, Punjab, Punjab News, Latest Punjab News, Punjab Adminstration

Gurpreet Singh

Gurpreet Singh

5 Dariya News

ਚੰਡੀਗੜ੍ਹ , 17 Jul 2026

Last updated on: Jul 17, 2026, 16:04 IST

ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ) ਦਾ ਘਰ-ਘਰ ਗਣਨਾ ਪੜਾਅ ਮੌਜੂਦਾ ਸਮੇਂ ਸੂਬੇ ਭਰ ਵਿੱਚ ਚੱਲ ਰਿਹਾ ਹੈ ਅਤੇ ਇਹ 3 ਅਗਸਤ ਤੱਕ ਜਾਰੀ ਰਹੇਗਾ। ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ, ਸੂਬੇ  ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 19 ਜੁਲਾਈ (ਐਤਵਾਰ), 2026 ਨੂੰ ਸਵੇਰੇ 08:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਇੱਕ ਰੋਜ਼ਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਨਾਲ ਵੋਟਰਾਂ ਨੂੰ ਆਪਣੇ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਦੀ ਸਹੂਲਤ ਮਿਲੇਗੀ।

ਸੂਬੇ ਦੇ ਵੋਟਰਾਂ ਨੂੰ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ, ਮੁੱਖ ਚੋਣ ਅਫ਼ਸਰ (ਸੀਈਓ) ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈਏਐਸ ਨੇ ਵੋਟਰਾਂ ਨੂੰ ਅਪੀਲ ਕੀਤੀ, "ਜੇਕਰ ਤੁਸੀਂ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ ਹੈ, ਤਾਂ  ਤੁਰੰਤ ਆਪਣੇ ਬੂਥ ਲੈਵਲ ਅਫ਼ਸਰ (ਬੀਐਲਓ) ਨਾਲ ਸੰਪਰਕ ਕਰੋ ਜਾਂ ਇਸ ਵਿਸ਼ੇਸ਼ ਕੈਂਪ ਦੌਰਾਨ ਆਪਣੇ ਨਜ਼ਦੀਕੀ ਪੋਲਿੰਗ ਬੂਥ 'ਤੇ ਜਾਓ। ਹਰੇਕ ਯੋਗ ਵੋਟਰ ਦਾ ਨਾਮ 13 ਅਗਸਤ, 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਮੁੱਢਲੀ ਵੋਟਰ ਸੂਚੀ ਵਿੱਚ ਸ਼ਾਮਲ ਹੋਣਾ ਯਕੀਨੀ ਬਣਾਉਣ ਲਈ ਨਾਗਰਿਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ।"

ਉਨ੍ਹਾਂ ਅੱਗੇ ਕਿਹਾ ਕਿ ਬੂਥ ਲੈਵਲ ਅਫ਼ਸਰ (ਬੀਐਲਓ) ਵੋਟਰਾਂ ਦੀ ਇਸ ਪ੍ਰਕਿਰਿਆ ਵਿੱਚ ਸਹਾਇਤਾ ਲਈ ਸਾਰੇ ਨਿਰਧਾਰਤ ਪੋਲਿੰਗ ਬੂਥਾਂ 'ਤੇ ਮੌਜੂਦ ਰਹਿਣਗੇ।

 

 

Tags: Anindita Mitra , Election Commision Punjab , ECI , Chief Electoral Officer Punjab , CEO Punjab , Punjab , Punjab News , Latest Punjab News , Punjab Adminstration

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD