Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵਿਕਾਸ ਲਈ ਮਹੱਤਵਪੂਰਨ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ

ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਭੁੱਲਰ

Ranbir Singh Bhullar, Ferozepur, AAP, AAP Punjab, Punjab, Punjab News, Latest Punjab News

Gurpreet Singh

Gurpreet Singh

5 Dariya News

ਫਿਰੋਜ਼ਪੁਰ , 17 Jul 2026

Last updated on: Jul 17, 2026, 18:19 IST

ਵਿਧਾਇਕ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਫਿਰੋਜ਼ਪੁਰ ਹਲਕੇ ਦੇ ਵਿਕਾਸ ਲਈ ਖਾਈ ਫ਼ੇਮੇ ਕੀ ਅਤੇ ਸਬਜ਼ੀ ਮੰਡੀ ਫਿਰੋਜ਼ਪੁਰ ਸ਼ਹਿਰ ਵਿਖ਼ੇ ਮਹੱਤਵਪੂਰਨ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ ਗਏ। ਵਿਧਾਇਕ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਖਾਈ ਫੇਮੇ ਕੀ ਵਿਖੇ 35×35 ਫੁੱਟ ਸਟੀਲ ਕਵਰ ਸ਼ੈਡ ਲਾਗਤ ਕਰੀਬ 7.69 ਲੱਖ ਰੁਪਏ ਦਾ ਉਦਘਾਟਨ ਕੀਤਾ ਗਿਆ। 

ਖਾਈ ਫੇਮੇ ਕੀ ਵਿਖੇ ਖ਼ਰੀਦ ਕੇਂਦਰ ਵਿਖ਼ੇ ਟਾਵਰ ਲਾਈਟਾਂ ਜਿੰਨਾ ਦੀ ਲਾਗਤ ਕਰੀਬ 16.16 ਲੱਖ ਰੁਪਏ ਹੈ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਇਲਾਵਾ ਸਬਜ਼ੀ ਮੰਡੀ ਫਿਰੋਜ਼ਪੁਰ ਸ਼ਹਿਰ ਵਿਖੇ 50×75 ਫੁੱਟ ਸਟੀਲ ਕਵਰ ਸ਼ੈਡ  ,  ਜੋ ਕਰੀਬ 39.95 ਲੱਖ ਰੁਪਏ ਨਾਲ ਤਿਆਰ ਹੋਵੇਗਾ ਦਾ ਨੀਂਹ ਪੱਥਰ ਰੱਖਿਆ ਗਿਆ ਜਿਸ ਦਾ ਕੰਮ ਜਲਦੀ ਮੁਕੰਮਲ ਹੋ ਜਾਵੇਗਾ|

ਉਨ੍ਹਾਂ ਕਿਹਾ ਕਿ ਇਹ ਵਿਕਾਸ ਕਾਰਜ ਇਲਾਕੇ ਦੇ ਕਿਸਾਨਾਂ, ਆੜ੍ਹਤੀਆਂ ਅਤੇ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਵੱਲ ਇੱਕ ਅਹਿਮ ਕਦਮ ਹਨ। ਲੋਕਾਂ ਦੀ ਸੇਵਾ ਅਤੇ ਹਲਕੇ ਦੇ ਸਰਬਪੱਖੀ ਵਿਕਾਸ ਲਈ ਸਾਡੀ ਵਚਨਬੱਧਤਾ ਇਸੇ ਤਰ੍ਹਾਂ ਜਾਰੀ ਰਹੇਗੀ। ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਅਤੇ  ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਕਾਰਜ ਇਸੇ ਤਰ੍ਹਾਂ ਨਿਰੰਤਰ ਜਾਰੀ ਰਹਿਣਗੇ।  

 

Tags: Ranbir Singh Bhullar , Ferozepur , AAP , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD