Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਰਿੰਦਰ ਗੋਇਲ ਨੇ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਹਿਰਾਂ ਮੂਨਕ ਸੜਕ ਦਾ ਰੱਖਿਆ ਨੀਂਹ ਪੱਥਰ

2027 ਵਿੱਚ ਵਿਰੋਧੀਆਂ ਦਾ ਹੋ ਜਾਵੇਗਾ ਸਿਆਸੀ ਖਾਤਮਾ : ਬਰਿੰਦਰ ਗੋਇਲ

Barinder Kumar Goel, Barinder Kumar Goyal, AAP Punjab, Punjab, Punjab News, Latest Punjab News

Web Admin

Web Admin

5 Dariya News

ਲਹਿਰਾਗਾਗਾ /ਮੂਨਕ , 18 Jul 2026

Last updated on: Jul 19, 2026, 10:53 IST

ਸ਼ਹਿਰ ਅਤੇ ਇਲਾਕੇ ਦੀ ਮੁੱਖ ਸਮੱਸਿਆ ਲਹਿਰਾਗਾਗਾ ਤੋਂ ਮੂਨਕ ਜਾਣ ਵਾਲੀ ਸੜਕ ਦੀ ਮਾੜੀ ਹਾਲਤ ਨੂੰ ਗੰਭੀਰਤਾ ਨਾਲ ਲੈਂਦਿਆਂ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਅੱਜ ਲਹਿਲ ਖੁਰਦ ਤੋਂ ਮੂਨਕ ਵਾਇਆ ਲਹਿਲਕਲਾਂ, ਬਲਰਾਂ ਨੂੰ ਜਾਣ ਵਾਲੀ ਸੜਕ ਨੂੰ ਅਪਗ੍ਰੇਡ ਕਰਕੇ ਨਵੀਂ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ (ਮਾਰਚ 2022 ਤੋਂ ਜੁਲਾਈ 2026 ਤੱਕ) ਸੜਕਾਂ ਦੇ ਨਿਰਮਾਣ, ਅਪਗ੍ਰੇਡੇਸ਼ਨ ਅਤੇ ਨਵੀਨੀਕਰਨ ਲਈ ਵੱਡੇ ਪੱਧਰ 'ਤੇ ਰਕਮ ਖਰਚ ਕੀਤੀ ਗਈ ਹੈ।

ਕੈਬਨਿਟ ਮੰਤਰੀ ਗੋਇਲ ਨੇ ਦੱਸਿਆ ਕਿ ਓਡੀਆਰ- 49 ਲਹਿਲ ਖੁਰਦ ਤੋਂ ਮੂਨਕ ਵਾਇਆ ਲਹਿਲਕਲਾਂ, ਬਲਰਾਂ ਨੂੰ ਅਪਗਰੇਡ ਕਰਨ ਲਈ 13.18 ਕਿਲੋਮੀਟਰ ਲੰਬੀ ਸੜਕ ਨੂੰ 1210.59 ਲੱਖ ਰੁਪਏ ਦੀ ਲਾਗਤ ਨਾਲ ਕੰਮ ਕਰਵਾਇਆ ਜਾ ਰਿਹਾ ਹੈ, ਜਿਸਦਾ ਕਿ ਸਮੁੱਚੇ ਹਲਕੇ ਦੇ ਲੋਕਾਂ ਨੂੰ ਲਾਭ ਹੋਵੇਗਾ। ਉਹਨਾਂ ਸੜਕਾਂ ਸਬੰਧੀ ਜ਼ਿਕਰ ਕਰਦਿਆਂ ਕਿਹਾ ਕਿ ਪੇਂਡੂ ਲਿੰਕ ਸੜਕਾਂ ਦਾ ਸਭ ਤੋਂ ਵੱਡਾ ਪ੍ਰੋਜੈਕਟ 09,491.56 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ, ਕੁੱਲ ਲਾਗਤ 4,150.42 ਕਰੋੜ ਰੁਪਏ, 3,424.67 ਕਰੋੜ ਸੜਕਾਂ ਦੀ ਮੁਰੰਮਤ/ਅਪਗ੍ਰੇਡੇਸ਼ਨ, 2026-27 ਦੇ ਬਜਟ ਵਿੱਚ ਸੜਕਾਂ ਲਈ 45,000 ਕਿਲੋਮੀਟਰ ਸੜਕਾਂ 'ਤੇ ਕੰਮ ਕੀਤਾ ਜਾ ਰਿਹਾ ਹੈ।

ਇਸ ਵਿੱਚ 4,700 ਕਿਲੋਮੀਟਰ ਨਵੀਆਂ ਸੜਕਾਂ ਅਤੇ ਬਾਕੀ ਸੜਕਾਂ ਦੀ ਮੁਰੰਮਤ, ਚੌੜਾਈ ਅਤੇ ਨਵੀਨੀਕਰਨ ਸ਼ਾਮਲ ਹੈ।ਇਸ ਯੋਜਨਾ ਦੀ ਕੁੱਲ ਅੰਦਾਜ਼ਨ ਲਾਗਤ 16,209 ਕਰੋੜ ਰੁਪਏ ਹੈ। ਮੰਤਰੀ ਗੋਇਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹਨਾਂ ਨੂੰ ਪੂਰਾ ਕਰ ਦਿੱਤਾ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਨਿਵਾਸੀਆਂ ਲਈ ਪੰਜਾਬ ਸਰਕਾਰ ਨਵੀਆਂ ਸਕੀਮਾਂ ਲੈ ਕੇ ਆਵੇਗੀ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਂਦੇ ਹੋਏ ਦੇਸ਼ ਦਾ ਨੰਬਰ ਇੱਕ ਸੂਬਾ ਬਣਾਏਗੀ।

ਇਸ ਮੌਕੇ ਸੀਸਪਾਲ ਅਨੰਦ ਚੇਅਰਮੈਨ ਮਾਰਕੀਟ ਕਮੇਟੀ ਲਹਿਰਾ, ਬਲਾਕ ਪ੍ਰਧਾਨ ਚਰਨਜੀਤ ਸ਼ਰਮਾ ਸਰਪੰਚ ਜਸਪਾਲ ਸਿੰਘ ਕਾਲਾ, ਸਰਪੰਚ ਗੁਰਜੀਤ ਸਿੰਘ ,ਗੁਰਪ੍ਰੀਤ ਸਿੰਘ, ਮਾਸਟਰ ਹਰਪਾਲ ਸਿੰਘ , ਗੁਰਮੇਲ ਸਿੰਘ ਚੇਅਰਮੈਨ ਬਲਾਕ ਸੰਮਤੀ ਅਣਦਾਨਾ ਐਟ ਮੂਨਕ, ਅਵਤਾਰ ਸਿੰਘਪੁਰ ਜਾ ਚੇਅਰਮੈਨ ਮਾਰਕੀਟ ਕਮੇਟੀ ਲਹਿਰਾ, ਓਐਸਡੀ ਰਕੇਸ਼ ਕੁਮਾਰ ਗੁਪਤਾ ਵਿੱਕੀ ਤੋਂ ਇਲਾਵਾ ਪਾਰਟੀ ਆਗੂ ਤੇ ਵਲੰਟੀਅਰ ਹਾਜ਼ਰ ਸਨ।

 

Tags: Barinder Kumar Goel , Barinder Kumar Goyal , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD