Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਰਿੰਦਰ ਪਾਲ ਸਿੰਘ ਸਵਨਾ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਭਰਤੀ ਆਂਗਣਵਾੜੀ ਵਰਕਰਾਂ ਨੂੰ ਦਿੱਤੇ ਨਿਯੁਕਤੀ ਪੱਤਰ

Narinder Pal Singh Sawna, Fazilka, AAP Punjab, Punjab, Punjab News, Latest Punjab News

Web Admin

Web Admin

5 Dariya News

ਫਾਜ਼ਿਲਕਾ , 19 Jul 2026

Last updated on: Jul 20, 2026, 11:19 IST

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਵਿਖੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਨਵੀਆਂ ਭਰਤੀ ਕੀਤੀਆਂ ਆਂਗਣਵਾੜੀ ਵਰਕਰਾਂ ਨੂੰ ਪੰਜਾਬ ਸਰਕਾਰ ਵੱਲੋਂ ਆਏ ਨਿਯੁਕਤੀ ਪੱਤਰ ਦਿੱਤੇ ਅਤੇ ਵਧਾਈਆਂ ਦਿੱਤੀਆਂ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਸਰਕਾਰੀ ਨੌਕਰੀਆਂ ਕੱਢ ਕੇ ਨੌਜਵਾਨ ਭਰਤੀ ਕੀਤੇ ਜਾ ਰਹੇ ਹਨ ਤਾਂ ਜੋ ਬੇਰੂਜਗਾਰ ਨੌਜਵਾਨਾਂ ਨੂੰ ਰੁਜਗਾਰ ਮਿਲ ਸਕੇ!

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾ ਨੂੰ ਰੁਜ਼ਗਾਰ ਦੇ ਵਸੀਲੇ ਪ੍ਰਦਾਨ ਕਰਨ ਲਈ ਜਿਥੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਉਥੇ ਹੀ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਤੇ ਆਤਮ ਨਿਰਭਰ ਬਣਾਉਣ ਲਈ ਬੈਂਕਾਂ ਰਾਹੀਂ ਲੋਨ ਦਵਾ ਦਿਵਾਏ ਜਾ ਰਹੇ ਹਨ ਤਾਂ ਜੋ ਨੌਜਵਾਨ ਵਰਗ ਮਸ਼ੀਨਰੀ ਆਦਿ ਖਰੀਦ ਕੇ ਆਪਣਾ ਰੁਜ਼ਗਾਰ ਚਲਾ ਸਕੇ! ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਕਰ ਰਹੀ ਹੈ ਤੇ ਇਸੇ ਤਹਿਤ ਹੀ ਜਿੱਥੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਉੱਥੇ ਹੀ ਸਿਹਤ ਸਹੂਲਤਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ ਤੇ ਇਸ ਦੇ ਨਾਲ ਨਾਲ ਪਿੰਡਾਂ ਨੂੰ ਸ਼ਹਿਰੀ ਦਿੱਖ ਪ੍ਰਦਾਨ ਕਰਨ ਲਈ ਆਧੁਨਿਕ ਖੇਡ ਸਟੇਡੀਅਮ, ਪੱਕੀਆਂ ਸੜਕਾਂ, ਪੱਕੀਆਂ ਗਲੀਆਂ-ਨਾਲੀਆਂ ਆਦਿ ਸੁਵਿਧਾਵਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ!

 

Tags: Narinder Pal Singh Sawna , Fazilka , AAP Punjab , Punjab , Punjab News , Latest Punjab News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD